17
Sep
ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਗੁਰਦਾਸਪੁਰ ਮੋਗਾ ਸੰਗਰੂਰ ਆਦਿ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਚੱਕਾ ਜਾਮ ਕੀਤਾ ਜਾਵੇਗਾ। ਦਰਅਸਲ, ਬੀਤੀ 14 ਸਤੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕੁਝ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਸਣੇ ਕਈ ਥਾਵਾਂ ਤੇ ਆਪਣੀ ਮੰਗਾਂ ਨੂੰ ਲੈ ਕੇ ਧਰਨੇ ਲਗਾਏ ਗਏ ਹਨ 14 ਸਤੰਬਰ ਤੋਂ ਲੈ ਕੇ 18 ਸਤੰਬਰ ਤੱਕ ਚੱਲਣ ਵਾਲੇ ਇਸ ਧਰਨੇ ਵਿੱਚ ਕਿਸਾਨਾਂ ਵੱਲੋਂ ਪੰਜ ਫਸਲਾਂ ਤੇ ਐਮਐਸਪੀ ਦੀ ਗਰੰਟੀ ਕਿਸਾਨਾਂ ਉੱਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਖਨੌਰੀ ਬਾਰਡਰ ਦੇ ਧਰਨੇ ਤੋਂ ਚੁੱਕੇ ਗਏ ਟਰੈਕਟਰ ਟਰਾਲੀ ਵਾਪਸ ਕਰਵਾਉਣ ਅਤੇ ਹੋਰ ਕਈ ਮੁੱਦੇ ਮੰਗਾਂ ਦੇ…
