Rail roko

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਪੰਜਾਬ ‘ਚ ਰੇਲ ਸੇਵਾਵਾਂ ਪ੍ਰਭਾਵਿਤ, ਕਈ ਰੇਲ ਗੱਡੀਆਂ ਰੱਦ ਤੇ ਮੋੜੀਆਂ ਗਈਆਂ

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਪੰਜਾਬ ‘ਚ ਰੇਲ ਸੇਵਾਵਾਂ ਪ੍ਰਭਾਵਿਤ, ਕਈ ਰੇਲ ਗੱਡੀਆਂ ਰੱਦ ਤੇ ਮੋੜੀਆਂ ਗਈਆਂ

ਫਿਰੋਜ਼ਪੁਰ (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਕੀਤੇ ਗਏ ਰੇਲ ਰੋਕੋ ਕਾਰਨ ਵੀਰਵਾਰ ਨੂੰ ਫਿਰੋਜ਼ਪੁਰ ਡਿਵੀਜ਼ਨ ਵਿੱਚ ਰੇਲ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਕਿਸਾਨ ਮਜ਼ਦੂਰ ਮੋਰਚੇ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਮੱਲਾਂਵਾਲਾ ਸਮੇਤ ਕਈ ਥਾਵਾਂ 'ਤੇ ਰੇਲਵੇ ਟਰੈਕ ਜਾਮ ਕਰ ਦਿੱਤੇ। ਮੋਰਚੇ ਨੇ ਪੰਜਾਬ ਸਰਕਾਰ ਨੂੰ 17 ਸਤੰਬਰ ਨੂੰ ਦੁਪਹਿਰ ਤੱਕ ਉਨ੍ਹਾਂ ਦੀਆਂ ਮੰਗਾਂ 'ਤੇ ਕਾਰਵਾਈ ਕਰਨ ਦਾ ਅਲਟੀਮੇਟਮ ਦਿੱਤਾ ਸੀ, ਜਿਸ ਤੋਂ ਬਾਅਦ ਕਈ ਥਾਵਾਂ 'ਤੇ ਰੇਲ ਰੋਕੋ ਸ਼ੁਰੂ ਕਰ ਦਿੱਤੀ ਗਈ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੁੱਖ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ, ਕਰਜ਼ਾ ਮੁਆਫ਼ੀ, ਹੜ੍ਹਾਂ…
Read More
ਕਿਸਾਨ ਮਜ਼ਦੂਰ ਸੰਘਰਸ਼ਮ ਕਮੇਟੀ ਪੰਜਾਬ ਵੱਲੋਂ 7 ਮਈ ਦਾ ਸਫ਼ਲ ਰੇਲ ਰੋਕੋ ਮੋਰਚਾ, ਦੇਸ਼ ਦੇ ਨਾਜ਼ੁਕ ਹਾਲਾਤਾਂ ਕਾਰਨ ਛੱਡੀਆਂ ਰੇਲ ਲਾਈਨਾਂ, ਮੰਗਾਂ ਤੇ ਬਣੀ ਸਹਿਮਤੀ

ਕਿਸਾਨ ਮਜ਼ਦੂਰ ਸੰਘਰਸ਼ਮ ਕਮੇਟੀ ਪੰਜਾਬ ਵੱਲੋਂ 7 ਮਈ ਦਾ ਸਫ਼ਲ ਰੇਲ ਰੋਕੋ ਮੋਰਚਾ, ਦੇਸ਼ ਦੇ ਨਾਜ਼ੁਕ ਹਾਲਾਤਾਂ ਕਾਰਨ ਛੱਡੀਆਂ ਰੇਲ ਲਾਈਨਾਂ, ਮੰਗਾਂ ਤੇ ਬਣੀ ਸਹਿਮਤੀ

ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਦਿਨੀ 7 ਮਈ ਨੂੰ ਰੇਲ ਚੱਕਾ ਜਾਮ ਕਰਨ ਦੇ ਐਲਾਨ ਨੂੰ ਲੈ ਕੇ ਅੱਜ ਇਥੇ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਲੰਬੇ ਅਰਸੇ ਤੋਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਇੱਕ ਪੁਲਿਸ ਸਟੇਟ ਵਿਚ ਤਬਦੀਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸਦੇ ਚਲਦੇ ਕਈ ਸਾਲਾਂ ਤੋਂ ਜਿੱਥੇ ਭਾਰਤ ਮਾਲਾ ਪ੍ਰੋਜੇਕਟ ਲਈ ਜਮੀਨਾਂ ਅਕਵਾਇਰ ਕਰਨ ਦੀ ਕਵਾਇਦ ਦੇ…
Read More