railway station

ਜੰਮੂ ਰੇਲਵੇ ਸਟੇਸ਼ਨ ‘ਤੇ ਅਲਰਟ! ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਇਨਾਮ ਦਾ ਐਲਾਨ

ਜੰਮੂ ਰੇਲਵੇ ਸਟੇਸ਼ਨ ‘ਤੇ ਅਲਰਟ! ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਇਨਾਮ ਦਾ ਐਲਾਨ

ਜੰਮੂ : ਹਾਲ ਹੀ ਵਿੱਚ 'ਵ੍ਹਾਈਟ-ਕਾਲਰ ਅੱਤਵਾਦੀ ਮਾਡਿਊਲ' ਦਾ ਪਰਦਾਫਾਸ਼ ਕਰਨ ਤੋਂ ਬਾਅਦ ਜੰਮੂ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਪੁੰਛ ਪੁਲਸ ਨੇ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 500,000 ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਤੇ ਅਰਧ ਸੈਨਿਕ ਬਲਾਂ ਨੇ ਸੋਮਵਾਰ ਦੁਪਹਿਰ ਨੂੰ ਜੰਮੂ ਰੇਲਵੇ ਸਟੇਸ਼ਨ 'ਤੇ ਸਾਰੇ ਆਉਣ-ਜਾਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਅਚਾਨਕ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਇਹ ਜਾਂਚ ਦੇਸ਼ ਭਰ 'ਚ ਵੱਡੇ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਡਾਕਟਰਾਂ ਸਮੇਤ ਅੱਠ ਲੋਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਵਧੇ ਹੋਏ ਸੁਰੱਖਿਆ ਉਪਾਵਾਂ ਦਾ ਹਿੱਸਾ…
Read More
ਪਟਿਆਲਾ ਰੇਲਵੇ ਸਟੇਸ਼ਨ ‘ਤੇ ਵੱਡਾ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਪਟਿਆਲਾ ਰੇਲਵੇ ਸਟੇਸ਼ਨ ‘ਤੇ ਵੱਡਾ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਪਟਿਆਲਾ/ਸਨੌਰ : ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਅੱਜ ਇਕ ਲੜਕੀ ਦੇ ਟ੍ਰੇਨ ਵਿਚ ਚੜ੍ਹਨ ਸਮੇਂ ਹਾਦਸਾ ਵਾਪਰ ਗਿਆ। ਰੇਲ ਚੜ੍ਹਦੇ ਸਮੇਂ ਕੁੜੀ ਦਾ ਪੈਰ ਸਲਿੱਪ ਹੋ ਗਿਆ ਅਤੇ ਕੁੜੀ ਪਲੇਟਫਾਰਮ ਤੋਂ ਟ੍ਰੇਨ ਵਿਚਾਲੇ ਫਸ ਗਈ, ਜਿਸ ਕਾਰਣ ਕੁੜੀ ਦੀ ਇਕ ਲੱਤ ਕੱਟੀ ਗਟੀ। ਜਾਣਕਾਰੀ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆਂ ਜਦੋਂ ਐੱਮਪੀ ਤੋਂ ਅੰਮ੍ਰਿਤਸਰ ਜਾ ਰਹੀ ਰੇਲ ਗੱਡੀ ਪਟਿਆਲਾ ਰੇਲਵੇ ਸਟੇਸ਼ਨ ’ਤੇ ਕੁਝ ਸਮੇਂ ਲਈ ਰੁਕੀ ਸੀ। ਇਸ ਦੌਰਾਨ ਗੱਡੀ ’ਚ ਸਵਾਰ ਇਕ ਪਰਿਵਾਰ ਦੀ 28 ਸਾਲ ਦੀ ਕੁੜੀ ਸਮਾਨ ਲੈਣ ਲਈ ਰੇਲਵੇ ਸਟੇਸ਼ਨ ’ਤੇ ਉਤਰ ਗਈ ਅਤੇ ਜਦੋਂ ਗੱਡੀ ਚੱਲਣ ਲੱਗੀ ਤਾਂ ਉਕਤ ਕੁੜੀ ਭੱਜ ਕੇ ਰੇਲ ਗੱਡੀ ’ਚ ਚੜ੍ਹਨ…
Read More

ਆਦਮਪੁਰ ‘ਚ ਇਸ ਰੇਲਵੇ ਸਟੇਸ਼ਨ ਦੀ ਕੰਧ ‘ਤੇ ਲਿਖੇ ਮਿਲੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਆਦਮਪੁਰ- ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਜਿਸ ਨਾਲ ਕਾਫ਼ੀ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਇਨ੍ਹਾਂ ਦਾ ਪਤਾ ਅੱਜ ਸਵੇਰੇ ਲੱਗਾ ਅਤੇ ਰੇਲਵੇ ਪੁਲਸ ਨੂੰ ਸੂਚਿਤ ਕੀਤਾ ਗਿਆ।  ਸੂਚਨਾ ਮਿਲਣ ਮਗਰੋਂ ਰੇਲਵੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰਿਆਂ ਨੂੰ ਕਾਲਾ ਪੇਂਟ ਕਰਕੇ ਮਿਟਾਇਆ। ਇਸ ਮੌਕੇ ਪਹੁੰਚੇ ਆਦਮਪੁਰ ਪੁਲਸ ਦੇ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਦ ਇਸ ਦੀ ਸੂਚਨਾ ਮਿਲੀ ਤਾਂ ਉਹ ਮੌਕੇ 'ਤੇ ਪਹੁੰਚੇ, ਇਸ ਤੋਂ ਪਹਿਲਾਂ ਰੇਲਵੇ ਪੁਲਸ ਵੱਲੋਂ ਇਸ ਨੂੰ ਮਿਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਹੈ ਕਿ ਦਹਿਸ਼ਤ ਫੈਲਾਉਣ ਵਾਲੇ…
Read More
ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਸਖ਼ਤ ਚੈੱਕਿੰਗ: SOG ਕਮਾਂਡੋਆਂ ਨੇ ਚਲਾਇਆ ਵਿਸ਼ੇਸ਼ ਸਰਚ ਅਭਿਆਨ

ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਸਖ਼ਤ ਚੈੱਕਿੰਗ: SOG ਕਮਾਂਡੋਆਂ ਨੇ ਚਲਾਇਆ ਵਿਸ਼ੇਸ਼ ਸਰਚ ਅਭਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ 'ਚ ਸ਼ਾਂਤੀਪੂਰਨ ਮਾਹੌਲ ਨੂੰ ਕਾਇਮ ਰੱਖਣ ਅਤੇ ਮਾੜੇ ਅਨਸਰਾਂ 'ਤੇ ਨਕੇਲ ਕੱਸਣ ਲਈ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਇਕ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਹ ਮੁਹਿੰਮ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ., ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਚਲਾਈ ਗਈ, ਜਿਸ ਦੀ ਅਗਵਾਈ ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਵੱਲੋਂ ਕੀਤੀ ਗਈ। ਸਰਚ ਅਭਿਆਨ ਦੌਰਾਨ ਸਪੈਸ਼ਲ ਆਪਰੇਸ਼ਨ ਗਰੁੱਪ (SOG) ਦੇ ਕਮਾਂਡੋਆਂ ਅਤੇ ਸਥਾਨਕ ਪੁਲਿਸ ਜਵਾਨਾਂ ਨੇ ਸਟੇਸ਼ਨ ਦੇ ਹਰੇਕ ਹਿੱਸੇ ਦੀ ਚੌਕਸੀ ਨਾਲ ਜਾਂਚ ਕੀਤੀ। ਹਰ ਇੱਕ ਸ਼ੱਕੀ ਵਿਅਕਤੀ ਅਤੇ ਵਾਹਨ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ, ਤਾਂ ਜੋ ਕਿਸੇ ਵੀ ਗੈਰ-ਕਾਨੂੰਨੀ ਗਤਿਵਿਧੀ ਨੂੰ ਰੋਕਿਆ ਜਾ…
Read More
ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਲਾਵਾਰਿਸ ਬੈਗ ਮਿਲਣ ਨਾਲ ਮਚੀ ਹਫੜਾ-ਦਫੜੀ !

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਲਾਵਾਰਿਸ ਬੈਗ ਮਿਲਣ ਨਾਲ ਮਚੀ ਹਫੜਾ-ਦਫੜੀ !

ਨੈਸ਼ਨਲ ਟਾਈਮਜ਼ ਬਿਊਰੋ :- ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਇਕ ਗੇਟ 'ਤੇ ਸ਼ਨੀਵਾਰ ਨੂੰ ਇਕ ਲਾਵਾਰਿਸ ਬੈਗ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉੱਥੇ ਹੀ ਲਾਵਾਰਿਸ ਬੈਗ ਦੀ ਸੂਚਨਾ ਮਿਲਦੇ ਹੀ ਦਹਿਸ਼ਤ ਫੈਲ ਗਈ। ਹਫੜਾ-ਦਫੜੀ ਵਿਚ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਦਿੱਲੀ ਫਾਇਰ ਸਰਵਿਸ ਅਤੇ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੈਗ ਕਿਸ ਦਾ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਦਰਅਸਲ ਸ਼ਨੀਵਾਰ ਸਵੇਰੇ…
Read More
ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਕਮਿਸ਼ਨਰ ਪੁਲਿਸ ਵੱਲੋਂ ਸਪੈਸ਼ਲ ਸਰਚ ਅਭਿਆਨ ਦਾ ਜਾਇਜ਼ਾ !

ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਕਮਿਸ਼ਨਰ ਪੁਲਿਸ ਵੱਲੋਂ ਸਪੈਸ਼ਲ ਸਰਚ ਅਭਿਆਨ ਦਾ ਜਾਇਜ਼ਾ !

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ. ਨੇ ਅੱਜ ਰੇਲਵੇ ਸਟੇਸ਼ਨ ਅੰਮ੍ਰਿਤਸਰ ਵਿਖੇ ਚੱਲ ਰਹੇ ਸਪੈਸ਼ਲ ਸਰਚ ਅਭਿਆਨ ਦਾ ਦੌਰਾ ਕਰਕੇ ਉਸਦਾ ਜਾਇਜ਼ਾ ਲਿਆ। ਇਹ ਸਰਚ ਆਪਰੇਸ਼ਨ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਅਤੇ ਏਡੀਸੀਪੀ ਸਿਟੀ-2 ਦੀ ਨਿਗਰਾਨੀ ਹੇਠ ਕਰਵਾਇਆ ਗਿਆ, ਜਿਸ ਵਿੱਚ ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ, ਪੁਲਿਸ ਫੋਰਸ, ਆਰ.ਪੀ.ਐਫ, ਜੀ.ਆਰ.ਪੀ., ਏ.ਆਰ.ਪੀ. ਅਤੇ ਸਨਿਫਰ ਡੋਗ ਟੀਮਾਂ ਨੇ ਸਾਂਝੇ ਤੌਰ 'ਤੇ ਹਿੱਸਾ ਲਿਆ। ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਦੇ ਅੰਦਰਲੇ ਅਤੇ ਬਾਹਰਲੇ ਹਿੱਸਿਆਂ ਦੀ ਚੱਪੇ-ਚੱਪੇ ਤੇ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੇ ਲਗੇਜ਼ ਦੀ ਤਲਾਸ਼ੀ ਲਈ ਪੁਛਗਿੱਛ ਕੀਤੀ ਗਈ। ਰੇਲਵੇ ਸਟੇਸ਼ਨ ’ਤੇ ਲੱਗੇ…
Read More
ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਪੰਜਾਬ ਪੁਲਿਸ ਤੇ ਰੇਲਵੇ ਪੁਲਿਸ ਵੱਲੋਂ ਚੈਕਿੰਗ ਅਭਿਆਨ ਸ਼ੁਰੂ

ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਪੰਜਾਬ ਪੁਲਿਸ ਤੇ ਰੇਲਵੇ ਪੁਲਿਸ ਵੱਲੋਂ ਚੈਕਿੰਗ ਅਭਿਆਨ ਸ਼ੁਰੂ

ਨੈਸ਼ਨਲ ਟਾਈਮਜ਼ ਬਿਊਰੋ :- ਜਿੱਥੇ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਸਖਤ ਨਾਕਾਬੇਬੰਦੀਆਂ ਕਰਕੇ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਤੇ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਜਾ ਰਹੀਆਂ, ਉੱਥੇ ਹੀ ਦੂਜੇ ਪਾਸੇ ਨਸ਼ਾ ਤਸਕਰਾਂ ਦੇ ਘਰ ਵੀ ਤੋੜੇ ਜਾ ਰਹੇ ਹਨ। ਇਸੇ ਦੇ ਨਾਲ ਹੀ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ‘ਤੇ ਚੈਕਿੰਗ ਮੁਹਿੰਮ ਚਲਾਈ ਗਈ। ਰੇਲਵੇ ਸਟੇਸ਼ਨ ਉੱਪਰ ਹਰ ਆਉਣ ਜਾਣ ਵਾਲੇ ਯਾਤਰੀਆਂ ਦੇ ਬੈਗ ਚੈੱਕ ਕੀਤੇ ਗਏ। ਇਸ ਮੌਕੇ ਏਸੀਪੀ ਐਚਐਸ ਸੰਧੂ ਨੇ ਕਿਹਾ ਕਿ ਜਿੱਥੇ ਅਸੀਂ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਹਾਂ, ਉੱਥੇ ਹੀ ਬੱਸ ਸਟੈਂਡ, ਰੇਲਵੇ ਸਟੇਸ਼ਨ ਅਜਿਹੀਆਂ ਹੋਰ…
Read More
ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਵਿੱਚ 18 ਲੋਕਾਂ ਦੀ ਮੌਤ, ਮ੍ਰਿਤਕਾਂ ਵਿੱਚ 10 ਔਰਤਾਂ ਅਤੇ 4 ਬੱਚੇ ਸ਼ਾਮਲ; ਮੁਆਵਜ਼ੇ ਦਾ ਐਲਾਨ!

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਵਿੱਚ 18 ਲੋਕਾਂ ਦੀ ਮੌਤ, ਮ੍ਰਿਤਕਾਂ ਵਿੱਚ 10 ਔਰਤਾਂ ਅਤੇ 4 ਬੱਚੇ ਸ਼ਾਮਲ; ਮੁਆਵਜ਼ੇ ਦਾ ਐਲਾਨ!

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਯਾਗਰਾਜ ਜਾਣ ਵਾਲੀਆਂ ਟ੍ਰੇਨਾਂ ਵਿੱਚ ਭੀੜ ਜ਼ਿਆਦਾ ਹੋਣ ਕਾਰਨ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਮਚ ਗਈ। ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 12 ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਪਲੇਟਫਾਰਮ ਨੰਬਰ 12, 13, 14, 15 ਅਤੇ 16 'ਤੇ ਭਾਰੀ ਭੀੜ ਕਾਰਨ ਵਾਪਰਿਆ। ਕੇਂਦਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਐਲਐਨਜੇਪੀ ਹਸਪਤਾਲ ਵਿੱਚ 15 ਅਤੇ ਲੇਡੀ ਹਾਰਡਿੰਗ ਹਸਪਤਾਲ ਵਿੱਚ 3 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੇ ਪਰਿਵਾਰ ਨੂੰ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਨੂੰ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 1 ਲੱਖ…
Read More
ਕੁਲੀ ਦੇ ਦੱਸਿਆ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਾਜੜ ਦਾ ਅੱਖੀਂ ਵੇਖਿਆ ਮੰਜ਼ਰ

ਕੁਲੀ ਦੇ ਦੱਸਿਆ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਾਜੜ ਦਾ ਅੱਖੀਂ ਵੇਖਿਆ ਮੰਜ਼ਰ

ਨਵੀਂ ਦਿੱਲੀ- ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ 'ਚ ਭਾਜੜ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ 'ਚ 9 ਔਰਤਾਂ, 4 ਪੁਰਸ਼ ਅਤੇ 5 ਬੱਚੇ ਸ਼ਾਮਲ ਹਨ। ਇਸ ਹਾਦਸੇ 'ਚ ਸਭ ਤੋਂ ਵੱਧ 9 ਯਾਤਰੀ ਬਿਹਾਰ, 8 ਦਿੱਲੀ ਅਤੇ ਹਰਿਆਣਾ ਦੇ ਇਕ ਯਾਤਰੀ ਦੀ ਮੌਤ ਹੋਈ ਹੈ। ਇਹ ਘਟਨਾ ਪਲੇਟਫਾਰਮ ਨੰਬਰ 13 ਅਤੇ 14 'ਤੇ ਰਾਤ ਕਰੀਬ 10 ਵਜੇ ਵਾਪਰੀ, ਜਦੋਂ ਹਜ਼ਾਰਾਂ ਸ਼ਰਧਾਲੂ ਪ੍ਰਯਾਗਰਾਜ ਮਹਾਕੁੰਭ 'ਚ ਸ਼ਾਮਲ ਹੋਣ ਲਈ ਸਟੇਸ਼ਨ 'ਤੇ ਇਕੱਠੇ ਹੋਏ ਸਨ ਅਤੇ ਟਰੇਨ ਫੜਨ ਦੀ ਕੋਸ਼ਿਸ਼ ਕਰ ਰਹੇ ਸਨ। ਕੁਲੀ ਨੇ ਦੱਸਿਆ…
Read More