07
Dec
ਭਾਰਤ ਦੇ ਗੁਆਂਢੀ ਮੁਲਕ ਸ਼੍ਰੀਲੰਕਾ 'ਚ ਹਾਲੇ ਤੱਕ 'ਦਿਤਵਾ' ਦੇ ਕਹਿਰ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇੱਥੇ ਆਫ਼ਤ ਪ੍ਰਬੰਧਨ ਕੇਂਦਰ ਦੇ ਅਨੁਸਾਰ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 627 ਹੋ ਗਈ ਹੈ। ਇਸ ਤੋਂ ਇਲਾਵਾ, ਲਗਭਗ 190 ਲੋਕ ਅਜੇ ਵੀ ਲਾਪਤਾ ਹਨ। ਚੱਕਰਵਾਤ ਕਾਰਨ ਲਗਾਤਾਰ ਮੀਂਹ, ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਨੇ ਸਾਰੇ 25 ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ 6 ਲੱਖ ਤੋਂ ਵੱਧ ਪਰਿਵਾਰਾਂ ਦੇ 21 ਲੱਖ ਤੋਂ ਵੱਧ ਲੋਕਾਂ 'ਤੇ ਇਸ ਦੀ ਮਾਰ ਪਈ ਹੈ। ਇਸ ਚੁਣੌਤੀਪੂਰਨ ਸਮੇਂ ਦੌਰਾਨ ਭਾਰਤ 'ਆਪਰੇਸ਼ਨ ਸਾਗਰ ਬੰਧੂ' ਦੇ ਤਹਿਤ ਸ਼੍ਰੀਲੰਕਾ ਵਿੱਚ ਰਾਹਤ ਅਤੇ…
