14
Mar
ਜਲੰਧਰ - ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਫਿਰ ਤੋਂ ਥੋੜ੍ਹਾ ਠੰਡ ਦਾ ਅਹਿਸਾਸ ਹੋਵੇਗਾ। ਪੰਜਾਬ ਵਿਚ ਇਕ ਪਾਸੇ ਜਿੱਥੇ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਉਥੇ ਹੀ ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਦੱਸਣਯੋਗ ਹੈ ਕਿ ਮੌਸਮ ਵਿੱਚ ਬਦਲਾਅ 9 ਮਾਰਚ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ ਹੋਇਆ ਹੈ। ਇਨ੍ਹਾਂ ਜਿਲ੍ਹਿਆਂ ਲਈ ਜਾਰੀ ਕੀਤਾ ਗਿਆ ਯੈਲੋ ਅਲਰਟਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ,…