02
May
ਨੈਸ਼ਨਲ ਟਾਈਮਜ਼ ਬਿਊਰੋ :- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੋਹਾਂ ਹੱਥਾਂ ਨਾਲ ਪੰਜਾਬ ਨੂੰ ਰੱਜ ਕੇ ਲੁੱਟ ਰਹੀ ਹੈ ਜਿਸ ਕਾਰਨ ਅੱਜ ਹਰੇਕ ਵਰਗ ਦੇ ਲੋਕ ਸੜਕਾਂ ਦੇ ਧਰਨੇ ਲਗਾਉਣ ਲਈ ਮਜ਼ਬੂਰ ਹਨ। ਉਹ ਅੱਜ ਕਾਂਗਰਸ ਪਾਰਟੀ ਐੱਸਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਰਾਹੁਲ ਡੁਲਗਚ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਪ ਵੱਲੋਂ ਅਰਵਿੰਦਰ ਕੇਜਰੀਵਾਲ ਨੂੰ ਰਾਜ ਸਭਾ ਵਿੱਚ ਭੇਜਣ ਲਈ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ ਪ੍ਰੰਤੂ ਆਪ ਨੂੰ ਹਲਕੇ ਦੇ ਲੋਕਾਂ ਨੇ…