RAJ LALI GILL

48 ਘੰਟਿਆਂ ‘ਚ 9 ਕੁੜੀਆਂ ਲਾਪਤਾ, ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

48 ਘੰਟਿਆਂ ‘ਚ 9 ਕੁੜੀਆਂ ਲਾਪਤਾ, ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਲੁਧਿਆਣਾ (ਗੁਰਪ੍ਰੀਤ ਸਿੰਘ) : ਲੁਧਿਆਣਾ ਵਿੱਚ ਸਿਰਫ਼ 48 ਘੰਟਿਆਂ ਦੇ ਅੰਦਰ ਨੌਂ ਕੁੜੀਆਂ ਦੇ ਲਾਪਤਾ ਹੋਣ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੰਜਾਬ ਮਹਿਲਾ ਕਮਿਸ਼ਨ ਨੇ ਖੁਦ ਨੋਟਿਸ ਲਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਇੱਕ ਨੋਟਿਸ ਜਾਰੀ ਕਰਕੇ 8 ਜੂਨ ਤੱਕ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਹ ਇੱਕ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਇਸਦੀ ਜਾਂਚ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਮਹਿਲਾ ਕਮਿਸ਼ਨ…
Read More
ਮਹਿਲਾ ਕਮਿਸ਼ਨ Raj Lali Gill ਨੇ ਲਿਆ ਸਿੰਗਰ Honey Singh ਤੇ Karan Aujla ‘ਤੇ Action, ਜਾਰੀ ਕੀਤੇ ਸੰਮਣ

ਮਹਿਲਾ ਕਮਿਸ਼ਨ Raj Lali Gill ਨੇ ਲਿਆ ਸਿੰਗਰ Honey Singh ਤੇ Karan Aujla ‘ਤੇ Action, ਜਾਰੀ ਕੀਤੇ ਸੰਮਣ

ਪੰਜਾਬੀ ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਨੂੰ 11 ਅਗਸਤ 8 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਤੇ ਸੰਮਣ ਜਾਰੀ ਕੀਤੇ ਹਨ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਮਹਿਲਾ ਕਮਿਸ਼ਨ Raj Lali Gill ਨੇ ਦੱਸਿਆ ਕਿ ਕਰਨ ਔਜਲਾ ਵੱਲੋਂ ਗਾਇਆ ਗਿਆ ਗਾਣਾ ਐਮ ਐਫ ਗਭਰੂ ਵਿੱਚ ਮਹਿਲਾਵਾਂ ਲਈ ਭੱਦੀ ਸ਼ਬਦਾਵਲੀ ਵਰਤੀ ਗਈ ਹੈ। ਇਸ ਲਈ ਉਨਾਂ ਪੰਜਾਬੀ ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਨੂੰ 11 ਅਗਸਤ 8 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਤੇ ਸੰਮਣ ਜਾਰੀ ਕੀਤੇ ਹਨ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਮਹਿਲਾ ਕਮਿਸ਼ਨ Raj Lali Gill ਨੇ ਦੱਸਿਆ ਕਿ ਕਰਨ ਔਜਲਾ ਵੱਲੋਂ ਗਾਇਆ ਗਿਆ ਗਾਣਾ ਐਮ ਐਫ ਗਭਰੂ ਵਿੱਚ…
Read More