Rajasansi

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਕਮਾਲਪੁਰ ਦੇ ਜੰਗਲਾਂ ਤੇ ਰਾਜਾਸਾਂਸੀ ਇਲਾਕੇ ਤੋਂ 4,000 ਲੀਟਰ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਕਮਾਲਪੁਰ ਦੇ ਜੰਗਲਾਂ ਤੇ ਰਾਜਾਸਾਂਸੀ ਇਲਾਕੇ ਤੋਂ 4,000 ਲੀਟਰ ਸ਼ਰਾਬ ਬਰਾਮਦ

ਅੰਮ੍ਰਿਤਸਰ : ਜ਼ਿਲਾ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਲਾਹਣ ਅਤੇ ਇਲਿਸਿਟ ਐਸਿਡ ਬਰਾਮਦ ਕੀਤਾ ਗਿਆ ਹੈ। ਇਹ ਕਾਰਵਾਈ ਸਹਾਇਕ ਕਮਿਸ਼ਨਰ ਆਬਕਾਰੀ ਅੰਮ੍ਰਿਤਸਰ ਰੇਂਜ ਦਿਲਬਾਗ ਸਿੰਘ ਚੀਮਾ ਅਤੇ ਜ਼ਿਲਾ ਆਬਕਾਰੀ ਅਫ਼ਸਰ ਲਲਿਤ ਕੁਮਾਰ ਦੇ ਨਿਰਦੇਸ਼ਾਂ ’ਤੇ ਕੀਤੀ ਗਈ। ਕਾਰਵਾਈ ਲਈ ਇੰਸਪੈਕਟਰ ਜਗਦੀਪ ਕੌਰ ਨੂੰ ਟੀਮ ਸਮੇਤ ਫੀਲਡ ਵਿਚ ਭੇਜਿਆ ਗਿਆ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਗਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਰਾਜਾਸਾਂਸੀ ਇਲਾਕੇ ਵਿਚ ਬਲਾਂ ਨੇੜੇ ਇੱਕ ਥਾਂ ਤੋਂ ਆਕਾਸ਼ ਚੰਦਰ ਦੇ ਕਬਜ਼ੇ ਵਿਚੋਂ 1800 ਲੀਟਰ ਨਾਜਾਇਜ਼ ਸ਼ਰਾਬ, 60 ਲੀਟਰ ਇਲਿਸਿਟ ਐਸਿਡ ਅਤੇ ਇੱਕ ਹੋਰ ਥਾਂ…
Read More