Rajasthan vs Punjab

ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ 10 ਦੌੜਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ 10 ਦੌੜਾਂ ਨਾਲ ਹਰਾਇਆ

ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਆਈਪੀਐਲ ਦਾ 59ਵਾਂ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ 'ਚ ਪੰਜਾਬ ਨੇ ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪੰਜਾਬ ਦੀ ਟੀਮ ਨੇ ਨੇਹਲ ਵਢੇਰਾ ਦੀਆਂ 70 ਦੌੜਾਂ, ਸ਼ਸ਼ਾਂਕ ਸਿੰਘ ਦੀਆਂ 59 ਦੌੜਾਂ, ਸ਼੍ਰੇਅਸ ਅਈਅਰ ਦੀਆਂ 30 ਦੌੜਾਂ ਦੀ ਬਦੌਲਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 219 ਦੌੜਾਂ ਬਣਾਈਆਂ ਤੇ ਰਾਜਸਥਾਨ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ ਦੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 209…
Read More