Rajindra hospital

ਬਲਵੰਤ ਸਿੰਘ ਰਾਜੋਆਣਾ ਦੀ ਵਿਗੜੀ ਸਿਹਤ ! ਲਿਆਂਦਾ ਗਿਆ ਪਟਿਆਲਾ

ਬਲਵੰਤ ਸਿੰਘ ਰਾਜੋਆਣਾ ਦੀ ਵਿਗੜੀ ਸਿਹਤ ! ਲਿਆਂਦਾ ਗਿਆ ਪਟਿਆਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਮੈਡੀਕਲ ਜਾਂਚ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ, ਉਨਾਂ ਦੀ ਲਗਭਗ ਇੱਕ ਘੰਟੇ ਤੱਕ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਨਾਂ ਨੇ ਕਿਹਾ ਕਿ ਉਹ 30 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ 18 ਸਾਲਾਂ ਤੋਂ ਫਾਂਸੀ ਦੀ ਚੱਕੀ ਚ ਬੰਦ ਹਨ। ਇਸ ਸਬੰਧੀ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਲੈਣਾ ਚਾਹੀਦਾ ਹੈ। ਫੈਸਲੇ ਵਿੱਚ ਦੇਰੀ ਵੀ ਬੇਇਨਸਾਫ਼ੀ ਹੈ। ਇਸ ਤੋਂ ਇਲਾਵਾ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਅਕਾਲੀ ਸਨ ਅਤੇ ਅਕਾਲੀ ਹੀ ਰਹਿਣਗੇ।…
Read More