Rajouri

ਜੰਮੂ-ਕਸ਼ਮੀਰ: ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਗੋਲੀਬਾਰੀ, ਇਕ ਭਾਰਤੀ ਫ਼ੌਜੀ ਜ਼ਖ਼ਮੀ

ਜੰਮੂ-ਕਸ਼ਮੀਰ: ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਗੋਲੀਬਾਰੀ, ਇਕ ਭਾਰਤੀ ਫ਼ੌਜੀ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ 'ਤੇ ਬੁੱਧਵਾਰ ਨੂੰ ਹੋਈ ਗੋਲੀਬਾਰੀ 'ਚ ਇਕ ਭਾਰਤੀ ਫ਼ੌਜੀ ਜ਼ਖ਼ਮੀ ਹੋ ਗਿਆ। ਇਹ ਘਟਨਾ ਨੌਸ਼ਹਿਰਾ ਸੈਕਟਰ ਦੇ ਕਲਸੀਆਂ ਇਲਾਕੇ ਦੀ ਇੱਕ ਪੋਸਟ 'ਤੇ ਵਾਪਰੀ, ਜਿੱਥੇ ਫ਼ੌਜੀ ਡਿਊਟੀ 'ਤੇ ਤਾਇਨਾਤ ਸੀ। ਸੂਤਰਾਂ ਮੁਤਾਬਕ, ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਦੌਰਾਨ ਜਵਾਨ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਤੁਰੰਤ ਉਸ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ। ਜ਼ਖ਼ਮੀ ਫ਼ੌਜੀ ਨੂੰ ਮੁੱਢਲੀ ਚਿਕਿਤਸਾ ਉਪਰੰਤ ਬਿਹਤਰ ਇਲਾਜ ਲਈ ਊਧਮਪੁਰ ਦੇ ਫ਼ੌਜੀ ਹਸਪਤਾਲ ਰਵਾਨਾ ਕੀਤਾ ਗਿਆ। ਸੁਰੱਖਿਆ ਏਜੰਸੀਆਂ ਨੇ ਇਸ ਹਮਲੇ ਦੀ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਹ ਗੋਲੀਬਾਰੀ ਬਿਨਾਂ ਕਿਸੇ ਵੱਡੀ…
Read More
ਜੰਮੂ-ਕਸ਼ਮੀਰ ਵਿੱਚ ਫੌਜ ਦੇ ਵਾਹਨ ਤੇ ਹਮਲਾ, ਰਾਜੌਰੀ ਵਿੱਚ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ- breaking

ਜੰਮੂ-ਕਸ਼ਮੀਰ ਵਿੱਚ ਫੌਜ ਦੇ ਵਾਹਨ ਤੇ ਹਮਲਾ, ਰਾਜੌਰੀ ਵਿੱਚ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ- breaking

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਫੌਜ ਦੇ ਇੱਕ ਵਾਹਨ ਤੇ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਫੌਜ ਦੇ ਵਾਹਨ ਤੇ ਕੀਤੀ ਗੋਲੀਬਾਰੀ। ਜੰਮੂ-ਕਸ਼ਮੀਰ ਵਿੱਚ ਫੌਜ ਦੇ ਇੱਕ ਵਾਹਨ ਤੇ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ ਵਿੱਚ ਅਣਪਛਾਤੇ ਹਮਲਾਵਰਾਂ ਨੇ ਫੌਜ ਦੇ ਇੱਕ ਵਾਹਨ 'ਤੇ ਗੋਲੀਬਾਰੀ ਕੀਤੀ। ਸੁੰਦਰਬਨੀ ਸੈਕਟਰ ਵਿੱਚ ਕੁਝ ਦੂਰੀ ਤੋਂ ਫੌਜ ਦੇ ਵਾਹਨ ਤੇ ਗੋਲੀਬਾਰੀ। ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਫੌਜ ਦੇ ਅਧਿਕਾਰੀਆਂ ਅਨੁਸਾਰ ਹਮਲੇ ਨਾਲ ਸਬੰਧਤ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
Read More