Raju Madan

ਗ੍ਰਿਫ਼ਤਾਰ MLA ਰਮਨ ਅਰੋੜਾ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਤੇਜ਼, ਕੁੜਮ ਰਾਜੂ ਮਦਾਨ ਦੇ ਘਰ ਮਾਰੀ ਰੇਡ

ਗ੍ਰਿਫ਼ਤਾਰ MLA ਰਮਨ ਅਰੋੜਾ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਤੇਜ਼, ਕੁੜਮ ਰਾਜੂ ਮਦਾਨ ਦੇ ਘਰ ਮਾਰੀ ਰੇਡ

ਜਲੰਧਰ- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਵਿਰੁੱਧ ਵਿਜੀਲੈਂਸ ਜਾਂਚ ਤੇਜ਼ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਟੀਮ ਨੇ ਰਮਨ ਅਰੋੜਾ ਦੇ ਨਾਲ ਮਿਲ ਕੇ ਸੋਮਵਾਰ ਨੂੰ ਕੁੜਮ ਰਾਜੂ ਮਦਾਨ ਦੇ ਘਰ ਛਾਪਾ ਮਾਰਿਆ। ਪਤਾ ਲੱਗਾ ਹੈ ਕਿ 4-5 ਵਿਜੀਲੈਂਸ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। ਇਥੇ ਇਹ ਵੀ ਦੱਸ ਦੇਈਏ ਕਿ ਬੀਤੀ ਰਾਤ ਰਮਨ ਅਰੋੜਾ ਨੂੰ ਪੇਟ ਵਿਚ ਦਰਦ ਅਤੇ ਸਾਹ ਲੈਣ ਵਿਚ ਦਿੱਕਤ ਹੋਣ ਮਗਰੋਂ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੋਂ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਇਸ ਦੇ ਬਾਅਦ ਵਿਜੀਲੈਂਸ ਉਨ੍ਹਾਂ ਨੂੰ ਆਪਣੇ ਨਾਲ…
Read More