27
Oct
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਲਾਇਅਰਜ਼ ਫਾਰ ਹਿਊਮਨ ਰਾਈਟਸ ਦੇ ਵਕੀਲ ਨਵਕਿਰਣ ਸਿੰਘ ਨੇ ਜਨਹਿਤ ਪਟੀਸ਼ਨ ਦਰਜ ਕੀਤੀ ਹੈ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਿੰਜੌਰ ਦੇ ਹਸਪਤਾਲ ਨੇ ਹਾਦਸੇ ਵਿੱਚ ਜ਼ਖਮੀ ਰਾਜਵੀਰ ਜਵੰਦਾ ਨੂੰ ਸਮੇਂ ‘ਤੇ ਪ੍ਰਾਇਮਰੀ ਇਲਾਜ (ਫਰਸਟ ਏਡ) ਦੇਣ ਤੋਂ ਇਨਕਾਰ ਕੀਤਾ। ਯਾਚਿਕਾ ਵਿੱਚ ਮੰਗ ਕੀਤੀ ਗਈ ਹੈ ਕਿ ਸੂਬਾਈ ਸਰਕਾਰਾਂ ਅਤੇ ਪ੍ਰਸ਼ਾਸਨ ਇਹ ਯਕੀਨੀ ਬਣਾਏ ਕਿ ਕਿਸੇ ਵੀ ਹਸਪਤਾਲ ਵੱਲੋਂ ਕਿਸੇ…
