rajya sabha member

‘ਆਪ’ ਦੇ ਰਾਜਿੰਦਰ ਗੁਪਤਾ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ, ਬਿਨਾਂ ਵਿਰੋਧ ਹੋਈ ਚੋਣ

‘ਆਪ’ ਦੇ ਰਾਜਿੰਦਰ ਗੁਪਤਾ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ, ਬਿਨਾਂ ਵਿਰੋਧ ਹੋਈ ਚੋਣ

ਨੈਸ਼ਨਲ ਟਾਈਮਜ਼ ਬਿਊਰੋ :- ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਅੱਜ ਰਾਜ ਸਭਾ ਦਾ ਮੈਂਬਰ ਚੁਣਿਆ ਗਿਆ ਹੈ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਚੋਣ ਬਿਨਾਂ ਵਿਰੋਧ ਹੋ ਗਈ। ਰਾਜਿੰਦਰ ਗੁਪਤਾ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਸੀ। ਹਾਲਾਂਕਿ ਇੱਕ ਆਜ਼ਾਦ ਉਮੀਦਵਾਰ ਵੱਲੋਂ ਵੀ ਨਾਮਜ਼ਦਗੀ ਦਾਖ਼ਲ ਕੀਤੀ ਗਈ ਸੀ ਪਰ ਚੋਣ ਅਧਿਕਾਰੀਆਂ ਮੁਤਾਬਕ ਉਸਦੇ ਸਿਫ਼ਾਰਸ਼ਕਾਂ ਦੇ ਦਸਤਖ਼ਤ ਜਾਅਲਸਾਜ਼ੀ ਨਾਲ ਤਿਆਰ ਕੀਤੇ ਗਏ ਸਨ, ਜਿਸ ਕਾਰਨ ਉਸਦੇ ਕਾਗਜ਼ ਰੱਦ ਕਰ ਦਿੱਤੇ ਗਏ। ਇਸ ਤਰ੍ਹਾਂ ਸਿਰਫ਼ ਰਾਜਿੰਦਰ ਗੁਪਤਾ ਹੀ ਮੈਦਾਨ 'ਚ ਰਹਿ ਗਏ ਅਤੇ ਉਨ੍ਹਾਂ ਦੀ ਚੋਣ…
Read More
ਬਹੁ-ਰਾਸ਼ਟਰੀ ਕੰਪਨੀਆਂ ਅਤੇ ਪੰਜਾਬ ਦੇ ਉਦਯੋਗ ਵਲੋਂ ਅਪ੍ਰੈਂਟਿਸਸ਼ਿਪ ਪ੍ਰਦਾਨ ਕੀਤੇ ਜਾਣ ਦੀ ਲੋੜ : ਸਾਹਨੀ

ਬਹੁ-ਰਾਸ਼ਟਰੀ ਕੰਪਨੀਆਂ ਅਤੇ ਪੰਜਾਬ ਦੇ ਉਦਯੋਗ ਵਲੋਂ ਅਪ੍ਰੈਂਟਿਸਸ਼ਿਪ ਪ੍ਰਦਾਨ ਕੀਤੇ ਜਾਣ ਦੀ ਲੋੜ : ਸਾਹਨੀ

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਅਪ੍ਰੈਂਟਿਸਸ਼ਿਪ ਕੌਂਸਲ ਦੇ ਉਪ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿਚ ਬਹੁ-ਰਾਸ਼ਟਰੀ ਕਾਰਪੋਰੇਸ਼ਨਾਂ (ਐੱਮ.ਐੱਨ.ਸੀ.) ਅਤੇ ਉਦਯੋਗਾਂ ਵਲੋਂ ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਅਪ੍ਰੈਂਟਿਸਸ਼ਿਪ ਦੇ ਮੌਕੇ ਪ੍ਰਦਾਨ ਕੀਤੇ ਜਾਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਸੰਸਦ ਵਿਚ ਆਪਣੇ ਸਵਾਲ ਦੇ ਲਿਖਤੀ ਜਵਾਬ ਵਿਚ, ਡਾ. ਸਾਹਨੀ ਨੂੰ ਪੰਜਾਬ ਵਿਚ ਘੱਟ ਇੰਟਰਨਸ਼ਿਪ ਸੰਖਿਆਵਾਂ ਬਾਰੇ ਸਬੰਧੀ ਅੰਕੜੇ ਪ੍ਰਾਪਤ ਹੋਏ ਹਨ। ਡਾ. ਸਾਹਨੀ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਨੂੰ ਸਿਰਫ਼ 742 ਇੰਟਰਨਸ਼ਿਪ ਪੇਸ਼ਕਸ਼ਾਂ ਪ੍ਰਾਪਤ ਹੋਈਆਂ ਹਨ, ਜੋ ਕਿ ਇਸਦੀ ਆਬਾਦੀ ਦੇ ਆਕਾਰ ਨੂੰ ਦੇਖਦੇ ਹੋਏ ਬਹੁਤ ਘੱਟ ਹਨ। ਇਸ ਤੋਂ ਵੀ ਵੱਧ ਚਿੰਤਾਜਨਕ ਹੈ ਘੱਟ…
Read More