Rakshabandhan

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ਤੇ ਅੱਜ ਫਿਰ ਹੋਵੇਗੀ ਟੂੰ….ਟੂੰ..

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ਤੇ ਅੱਜ ਫਿਰ ਹੋਵੇਗੀ ਟੂੰ….ਟੂੰ..

ਗੁਰਪ੍ਰੀਤ ਸਿੰਘ :- ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਤਿਕਾਰ ਰਾਸ਼ੀ ਜਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਿਲਣ ਵਾਲੀ ਤੀਜੀ ਕਿਸ਼ਤ ਇਸ ਵਾਰ 1 ਤਰੀਕ ਦੀ ਬਜਾਏ 28 ਅਗਸਤ ਨੂੰ ਰੱਖੜੀ ਦੇ ਤਿਉਹਾਰ ਮੌਕੇ ਜਾਰੀ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਲਾਭਪਾਤਰੀ ਮਹਿਲਾਵਾਂ ਨੂੰ ਇਸ ਵਾਰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਦਿੱਤੀ ਜਾਵੇਗੀ। ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ…
Read More
ਰੱਖੜੀ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਤੋਹਫ਼ਾ: ਕੇਂਦਰੀ ਕਰਮਚਾਰੀਆਂ ਦਾ ਵਧ ਸਕਦਾ DA

ਰੱਖੜੀ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਤੋਹਫ਼ਾ: ਕੇਂਦਰੀ ਕਰਮਚਾਰੀਆਂ ਦਾ ਵਧ ਸਕਦਾ DA

ਨਵੀਂ ਦਿੱਲੀ, 22 ਜੁਲਾਈ - ਰੱਖੜੀ ਤੋਂ ਪਹਿਲਾਂ, ਲੱਖਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਕੇਂਦਰ ਸਰਕਾਰ ਵੱਲੋਂ ਇੱਕ ਵੱਡੀ ਰਾਹਤ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਸਰਕਾਰ ਇੱਕ ਵਾਰ ਫਿਰ 7ਵੇਂ ਤਨਖਾਹ ਕਮਿਸ਼ਨ ਅਧੀਨ ਮਹਿੰਗਾਈ ਭੱਤੇ (DA) ਵਿੱਚ ਵਾਧਾ ਕਰ ਸਕਦੀ ਹੈ। ਇਹ ਵਾਧਾ 3 ਤੋਂ 4 ਪ੍ਰਤੀਸ਼ਤ ਤੱਕ ਹੋ ਸਕਦਾ ਹੈ, ਜਿਸ ਨਾਲ ਕੇਂਦਰੀ ਕਰਮਚਾਰੀਆਂ ਨੂੰ ਵਾਧੂ ਵਿੱਤੀ ਲਾਭ ਮਿਲੇਗਾ। ਇਸ ਸਮੇਂ, ਕਰਮਚਾਰੀਆਂ ਨੂੰ 55 ਪ੍ਰਤੀਸ਼ਤ ਮਹਿੰਗਾਈ ਭੱਤਾ ਮਿਲ ਰਿਹਾ ਹੈ, ਜਿਸ ਨੂੰ ਮਾਰਚ 2025 ਵਿੱਚ 53 ਤੋਂ 55 ਪ੍ਰਤੀਸ਼ਤ ਤੱਕ ਵਧਾ ਦਿੱਤਾ ਗਿਆ ਸੀ। ਹੁਣ ਸਰਕਾਰ ਜੁਲਾਈ 2025 ਲਈ ਨਵੀਆਂ ਦਰਾਂ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸਦਾ…
Read More