14
Oct
ਨੈਸ਼ਨਲ ਟਾਈਮਜ਼ ਬਿਊਰੋ :- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ,ਸੂਬਾ ਕਮੇਟੀ ਅਤੇ ਜਿਲਾ ਪ੍ਰਧਾਨਾਂ ਨੇ ਜੂਮ ਮੀਟਿੰਗ ਤੇ ਲਏ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਅੜੀਅਲ ਅਤੇ ਲਾਰੇ ਲੱਪੇ ਵਾਲੇ ਵਤੀਰੇ ਤੋਂ ਅੱਕੇ ਕੰਪਿਊਟਰ ਅਧਿਆਪਕ ਜਿਲਾ ਸ਼ਹੀਦ ਭਗਤ ਸਿੰਘ ਨਗਰ ਪ੍ਰਧਾਨ ਹਰਜਿੰਦਰ ਸਿੰਘ ਅਤੇ ਰਾਜਵਿੰਦਰ ਲਾਖਾ ਸੁਬਾ ਕਮੇਟੀ ਮੈਂਬਰ ਆਪਣੇ ਜਿਲੇ ਦੇ ਕੰਪਿਊਟਰ ਅਧਿਆਪਕ ਦੀ ਵੱਡੀ ਗਿਣਤੀ ਨਾਲ ਗੁਰਵਿੰਦਰ ਸਿੰਘ ਤਰਨਤਾਰਨ ਸੂਬਾ ਪ੍ਰਧਾਨ ਦੀ ਅਗਵਾਈ ਹੇਠ 17 ਅਕਤੂਬਰ ਨੂੰ ਤਰਨਤਾਰਨ ਵਿਖੇ 15 ਸਤੰਬਰ 2022 ਦਾ ਕੀਤਾ ਪੰਜਾਬ ਸਰਕਾਰ ਦੇ ਐਲਾਨ ਨੂੰ ਲਾਗੂ ਕਰਵਾਉਣ ਲਈ ਸੂਬਾ ਪੱਧਰੀ ਚੇਤਾਵਨੀ ਰੈਲੀ ਕੀਤੀ…
