11
Sep
ਚੰਡੀਗੜ੍ਹ, 11ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ 'ਤੇ ਕਿੰਨੇ ਕੁ ਗੰਭੀਰ ਹਨ। ਸ਼ੁਕਰਵਾਰ ਨੂੰ ਮੋੜਾ ਸਿੰਘ ਅਣਜਾਣ ਅਤੇ ਪ੍ਰੋ. ਰਿਪਨਦੀਪ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਢੀਂਡਸਾ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਤੋਂ ਦੋ ਸਿੱਧੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੇ…
