Rangla Punjab Society

ਪੰਜਾਬ ਸਰਕਾਰ ਦਾ ਵੱਡਾ ਕਦਮ: ‘ਰੰਗਲਾ ਪੰਜਾਬ ਸੋਸਾਇਟੀ’ ਰਾਹੀਂ ਜਨਤਕ ਭਾਗੀਦਾਰੀ ਨਾਲ ਸੂਬੇ ਦਾ ਵਿਕਾਸ

ਪੰਜਾਬ ਸਰਕਾਰ ਦਾ ਵੱਡਾ ਕਦਮ: ‘ਰੰਗਲਾ ਪੰਜਾਬ ਸੋਸਾਇਟੀ’ ਰਾਹੀਂ ਜਨਤਕ ਭਾਗੀਦਾਰੀ ਨਾਲ ਸੂਬੇ ਦਾ ਵਿਕਾਸ

ਚੰਡੀਗੜ੍ਹ, 13 ਮਈ, 2025: ਸੂਬੇ ਦੇ ਸਰਬਪੱਖੀ ਵਿਕਾਸ ਲਈ ਇੱਕ ਇਤਿਹਾਸਕ ਫੈਸਲਾ ਲੈਂਦੇ ਹੋਏ, ਪੰਜਾਬ ਸਰਕਾਰ ਨੇ 'ਰੰਗਲਾ ਪੰਜਾਬ ਸੋਸਾਇਟੀ' ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਸ ਸੁਸਾਇਟੀ ਦੇ ਗਠਨ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਸਤਾਵ ਨੂੰ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸਦਾ ਉਦੇਸ਼ ਪੰਜਾਬ ਦੇ ਵਿਕਾਸ ਵਿੱਚ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਉਦਯੋਗਪਤੀਆਂ ਦੀ ਸਿੱਧੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਉਨ੍ਹਾਂ ਗੈਰ-ਨਿਵਾਸੀ ਭਾਰਤੀਆਂ (ਐਨਆਰਆਈ) ਅਤੇ ਕਾਰਪੋਰੇਟਾਂ ਨੂੰ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਪਲੇਟਫਾਰਮ ਪ੍ਰਦਾਨ ਕਰੇਗੀ ਜੋ ਪੰਜਾਬ ਦੇ ਆਪਣੇ ਪਿੰਡ,…
Read More