Ranjit bawa

ਰਾਜਵੀਰ ਜਵੰਦਾ ਸੜਕ ਹਾਦਸੇ ਤੋਂ ਠੀਕ ਹੋ ਰਹੇ ਹਨ, ਸੋਸ਼ਲ ਮੀਡੀਆ ‘ਤੇ ਅਫਵਾਹਾਂ ਨਾ ਫੈਲਾਓ: ਰਣਜੀਤ ਬਾਵਾ

ਰਾਜਵੀਰ ਜਵੰਦਾ ਸੜਕ ਹਾਦਸੇ ਤੋਂ ਠੀਕ ਹੋ ਰਹੇ ਹਨ, ਸੋਸ਼ਲ ਮੀਡੀਆ ‘ਤੇ ਅਫਵਾਹਾਂ ਨਾ ਫੈਲਾਓ: ਰਣਜੀਤ ਬਾਵਾ

ਚੰਡੀਗੜ੍ਹ : ਗਾਇਕ ਰਣਜੀਤ ਬਾਵਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਇੱਕ ਪੋਸਟ ਵਿੱਚ, ਰਣਜੀਤ ਬਾਵਾ ਨੇ ਕਿਹਾ ਕਿ ਰਾਜਵੀਰ ਠੀਕ ਹੋ ਰਹੇ ਹਨ ਅਤੇ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਕੋਈ ਵੀ "R.I.P." ਸੁਨੇਹਾ ਪੋਸਟ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਕੁਝ ਕਰਨਾ ਚਾਹੀਦਾ ਹੈ, ਤਾਂ ਉਨ੍ਹਾਂ ਲਈ ਪ੍ਰਾਰਥਨਾ ਕਰੋ ਤਾਂ ਜੋ ਪ੍ਰਮਾਤਮਾ ਉਨ੍ਹਾਂ ਨੂੰ ਜਲਦੀ ਠੀਕ ਕਰ ਦੇਵੇ। ਰਣਜੀਤ ਬਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਆਪਣੇ ਪੇਜ ਵਿਊਜ਼ ਵਧਾਉਣ ਲਈ ਝੂਠੀਆਂ ਅਫਵਾਹਾਂ ਫੈਲਾਉਣ ਤੋਂ ਗੁਰੇਜ਼ ਕਰਨ।…
Read More
ਰਣਜੀਤ ਬਾਵਾ ਦਾ ਵੱਡਾ ਐਲਾਨ; ਕੈਨੇਡਾ ਸ਼ੋਅ ਦੀ ਆਮਦਨੀ ਹੜ੍ਹ ਪੀੜਤਾਂ ਲਈ ਦਾਨ

ਰਣਜੀਤ ਬਾਵਾ ਦਾ ਵੱਡਾ ਐਲਾਨ; ਕੈਨੇਡਾ ਸ਼ੋਅ ਦੀ ਆਮਦਨੀ ਹੜ੍ਹ ਪੀੜਤਾਂ ਲਈ ਦਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਹੜ੍ਹ-ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬੀ ਮਿਊਜ਼ਿਕ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਵੇਲੇ ਪੰਜਾਬ ਦੇ ਲਗਭਗ 8 ਜ਼ਿਲ੍ਹੇ ਹੜ੍ਹ ਦੀ ਚਪੇਟ ‘ਚ ਹਨ, ਜਿਸ ਕਾਰਨ ਸਾਰੇ ਰਾਜ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜਿਹੇ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਕਲਾਕਾਰ ਮਦਦ ਲਈ ਅੱਗੇ ਆ ਰਹੇ ਹਨ। ਸ਼ੋਅ ਦੀ ਪੂਰੀ ਆਮਦਨੀ ਹੜ੍ਹ-ਪੀੜਤਾਂ ਦੀ ਮਦਦ ਲਈ ਦਾਨ ਬੀਤੇ ਦਿਨ ਮਸ਼ਹੂਰ ਸੁਫ਼ੀ ਗਾਇਕ ਸਤਿੰਦਰ ਸਰਤਾਜ ਨੇ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੇਣ ਦਾ ਐਲਾਨ ਕੀਤਾ ਸੀ। ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਵੀ ਹੜ੍ਹ-ਪ੍ਰਭਾਵਿਤਾਂ ਲਈ ਵੱਡਾ…
Read More