Ranjit Singh Dadrianwala

ਪੰਜ ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋਏ ਰਣਜੀਤ ਸਿੰਘ ਢੱਡਰੀਆਂਵਾਲੇ, ਪ੍ਰਵਾਨ ਹੋਈ ਖਿਮਾ ਜਾਚਨਾ

ਪੰਜ ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋਏ ਰਣਜੀਤ ਸਿੰਘ ਢੱਡਰੀਆਂਵਾਲੇ, ਪ੍ਰਵਾਨ ਹੋਈ ਖਿਮਾ ਜਾਚਨਾ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਹੋਈ ਬੈਠਕ ਵਿੱਚ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਪੁਰਾਣੀਆਂ ਵਿਵਾਦਤ ਬਿਆਨਬਾਜ਼ੀਆਂ ਲਈ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਸਾਹਮਣੇ ਮੁਆਫੀ ਮੰਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਢੱਡਰੀਆਂਵਾਲੇ ਦੀ ਮੁਆਫੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ’ਤੇ ਪਹਿਲਾਂ ਲਗਾਈ ਗਈ ਪ੍ਰਚਾਰ ਦੀ ਰੋਕ ਨੂੰ ਹਟਾਉਣ ਦਾ ਫੈਸਲਾ ਸੁਣਾਇਆ। ਜਥੇਦਾਰ ਸਾਹਿਬ ਨੇ ਬਾਬਾ ਢੱਡਰੀਆਂਵਾਲੇ ਨੂੰ ਸਿੱਖ ਸੰਗਤਾਂ ਵਿੱਚ ਗੁਰਬਾਣੀ ਦੇ ਪ੍ਰਚਾਰ ਦੀ ਮੁੜ ਆਗਿਆ ਦਿੱਤੀ। ਇਸ ਦੇ ਨਾਲ ਹੀ, ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 501…
Read More