Ranjit Singh Dhandriawala

Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ, ਸੈਸ਼ਨ ਜੱਜ ਵੱਲੋਂ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ

Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ, ਸੈਸ਼ਨ ਜੱਜ ਵੱਲੋਂ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ

ਗੁਰਪ੍ਰੀਤ ਸਿੰਘ :- ਦੋ ਸਿੱਖ ਪ੍ਰਚਾਰਕਾਂ ਖਿਲਾਫ਼ ਭੱਦੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ Ranjit Singh Dhadrianwale ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਫਤਿਹਗੜ੍ਹ ਸਾਹਿਬ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੋਮਵਾਰ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਹੇਠਲੀ ਅਦਾਲਤ ਨੂੰ ਤਲਬ ਕਰਨ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਜਸਟਿਸ ਜੇ.ਐਸ. ਮਹਿੰਦੀਰੱਤਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਪਾਏ ਗਏ ਮਾਣਹਾਨੀ ਦੇ ਕੇਸ ਵਿੱਚ ਰਿਵੀਜ਼ਨ…
Read More