Rashtrapati

ਮਹਾਕੁੰਭ ਦਾ 29ਵਾਂ ਦਿਨ: ਰਾਸ਼ਟਰਪਤੀ ਮੁਰਮੂ ਲਗਾਉਣਗੇ ਆਸਥਾ ਦੀ ਡੁਬਕੀ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ!

ਮਹਾਕੁੰਭ ਦਾ 29ਵਾਂ ਦਿਨ: ਰਾਸ਼ਟਰਪਤੀ ਮੁਰਮੂ ਲਗਾਉਣਗੇ ਆਸਥਾ ਦੀ ਡੁਬਕੀ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ!

ਅੱਜ ਮਹਾਕੁੰਭ ਦਾ 29ਵਾਂ ਦਿਨ ਹੈ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮਹਾਕੁੰਭ ਵਿੱਚ ਆਉਣਗੇ। ਉਹ ਪ੍ਰਯਾਗਰਾਜ ਵਿੱਚ ਅੱਠ ਘੰਟੇ ਤੋਂ ਵੱਧ ਸਮਾਂ ਰੁਕਣਗੇ। ਪ੍ਰਯਾਗਰਾਜ ਮੇਲਾ ਅਥਾਰਟੀ, ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਜਾਣਗੇ ਪ੍ਰਯਾਗਰਾਜਸੰਗਮ ‘ਚ ਇਸ਼ਨਾਨ ਕਰਨ ਦੇ ਨਾਲ-ਨਾਲ ਰਾਸ਼ਟਰਪਤੀ ਮੁਰਮੂ ਇੱਥੇ ਅਕਸ਼ੈਵਤ ਅਤੇ ਹਨੂੰਮਾਨ ਮੰਦਰ ‘ਚ ਪੂਜਾ ਕਰਨਗੇ। ਸੀਐਮ ਯੋਗੀ ਅਤੇ ਰਾਜਪਾਲ ਆਨੰਦੀਬੇਨ ਪਟੇਲ ਵੀ ਮੌਜੂਦ ਰਹਿਣਗੇ। ਸਾਹਮਣੇ ਆਈ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਮੁਰਮੂ ਸਵੇਰੇ ਕਰੀਬ 11 ਵਜੇ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਪ੍ਰਯਾਗਰਾਜ ਦੇ ਬਮਰੌਲੀ ਹਵਾਈ ਅੱਡੇ ‘ਤੇ ਪਹੁੰਚਣਗੇ। ਇੱਥੋਂ ਉਹ ਹੈਲੀਕਾਪਟਰ ਰਾਹੀਂ ਮਹਾਕੁੰਭ…
Read More