Rashtriya Poshan Maah 2026

ਰਾਸ਼ਟਰੀ ਪੋਸ਼ਣ ਮਾਹ 2026 ਤਹਿਤ ਚੰਡੀਗੜ੍ਹ ਦੇ ਆਂਗਣਵਾੜੀ ਕੇਂਦਰਾਂ ‘ਚ ਪੋਸ਼ਣ ਜਾਗਰੂਕਤਾ ਮੁਹਿੰਮ ਤੇਜ਼

ਰਾਸ਼ਟਰੀ ਪੋਸ਼ਣ ਮਾਹ 2026 ਤਹਿਤ ਚੰਡੀਗੜ੍ਹ ਦੇ ਆਂਗਣਵਾੜੀ ਕੇਂਦਰਾਂ ‘ਚ ਪੋਸ਼ਣ ਜਾਗਰੂਕਤਾ ਮੁਹਿੰਮ ਤੇਜ਼

ਚੰਡੀਗੜ੍ਹ, 22 ਸਤੰਬਰ, 2026 (ਨਵਲ ਕਿਸ਼ੋਰ) : ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ 'ਰਾਸ਼ਟਰੀਯ ਪੋਸ਼ਣ ਮਾਹ 2026' ਦੇ ਤਹਿਤ ਚੰਡੀਗੜ੍ਹ ਦੇ ਵਿਭਿੰਨ ਆਂਗਣਵਾੜੀ ਕੇਂਦਰਾਂ ਵਿੱਚ ਸਮੁਦਾਇ-ਅਧਾਰਿਤ ਸਮਾਗਮਾਂ (ਸੀਬੀਈਜ਼) ਆਯੋਜਿਤ ਕੀਤੇ ਗਏ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਪੋਸ਼ਣ ਸਬੰਧੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਾਂ ਅਤੇ ਬੱਚੇ ਦੀ ਸਿਹਤ ਅਤੇ ਪੋਸ਼ਣ ਸਬੰਧੀ ਬਿਹਤਰ ਨਤੀਜਿਆਂ ਲਈ ਸਮੁਦਾਇਕ ਭਾਗੀਦਾਰੀ ਨੂੰ ਹੁਲਾਰਾ ਦੇਣਾ ਰਿਹਾ। ਇਨ੍ਹਾਂ ਗਤੀਵਿਧੀਆਂ ਦੇ ਦੌਰਾਨ ਪੌਸ਼ਟਿਕ ਆਹਾਰ, ਗਰਮ ਪਕਾਇਆ ਹੋਇਆ ਭੋਜਨ (ਐੱਚਸੀਐੱਮ), ਟੇਕ-ਹੋਮ ਰਾਸ਼ਨ (ਟੀਐੱਚਆਰ), ਅਨੀਮੀਆ ਦੀ ਰੋਕਥਾਮ, ਮਾਂ ਦੀ ਸਿਹਤ ਅਤੇ ਬਾਲ ਪੋਸ਼ਣ ਬਾਰੇ ਜਾਗਰੂਕਤਾ ਸੈਸ਼ਨ ਆਯੋਜਿਤ ਕੀਤੇ ਗਏ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮਾਤ੍ਰੁ ਵੰਦਨਾ…
Read More