Ravi

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ!

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ!

ਗੁਰਪ੍ਰੀਤ ਸਿੰਘ :- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਵਗਦੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਸ ਵੇਲੇ ਰਾਵੀ ਦਰਿਆ ਵਿਚ ਲਗਭਗ 1 ਲੱਖ ਕਿਊਸਿਕ ਤੋਂ ਵੱਧ ਪਾਣੀ ਆ ਰਿਹਾ ਹੈ, ਜੋ ਕਿ ਆਸਾਨੀ ਨਾਲ ਹੀ ਪਾਕਿਸਤਾਨ ਵਾਲੀ ਸਾਈਡ ਨੂੰ ਵਹਿ ਜਾਵੇਗਾ। ਇਸ ਲਈ ਰਾਵੀ ਦਰਿਆ ਦੇ ਨੇੜਲੇ ਲੋਕਾਂ ਲਈ ਕੋਈ ਖਤਰੇ ਵਾਲੀ ਗੱਲ ਨਹੀਂ ਹੈ I ਦੱਸ ਦਈਏ ਕਿ ਕੁਝ ਦਿਨ ਪਹਿਲਾਂ ਬੀ.ਬੀ.ਐਮ.ਬੀ. ਵਲੋਂ ਭਾਖੜਾ ਡੈਮ ਸਮੇਤ ਹੋਰਨਾ ਡੈਮਾਂ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਪਾਣੀ ਜ਼ਮਾਂ ਹੋਣ ਦੀ ਗੱਲ ਕਹੀ ਗਈ ਸੀ ਤੇ ਸਰਕਾਰਾਂ ਨੂੰ ਵੱਧ ਤੋਂ ਵੱਧ ਪਾਣੀ…
Read More
ਰਾਵੀ ਨਦੀ ਵਿੱਚ ਹੜ੍ਹ ਦਾ ਖਤਰਾ, ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਰਾਵੀ ਨਦੀ ਵਿੱਚ ਹੜ੍ਹ ਦਾ ਖਤਰਾ, ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਗੁਰਦਾਸਪੁਰ (ਨੈਸ਼ਨਲ ਟਾਈਮਜ਼): ਜੰਮੂ ਦੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਭਾਰੀ ਮੀਂਹ ਅਤੇ ਮੈਦਾਨੀ ਖੇਤਰਾਂ ਵਿੱਚ ਹੋ ਰਹੀ ਬਾਰਿਸ਼ ਕਾਰਨ ਰਾਵੀ ਨਦੀ ਦਾ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਵੱਧ ਗਿਆ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਨਾਲ ਹੀ, ਧੁੱਸੀ ਡੈਮ ਅਤੇ ਨਦੀ ਦੇ ਵਿਚਕਾਰ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ, ਜੰਮੂ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਉੱਜ ਅਤੇ ਜਲਾਲੀਆ ਨਦੀਆਂ ਦਾ…
Read More