24
Jun
G ਗੁਰਪ੍ਰੀਤ ਸਿੰਘ :- ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਅੱਜ ਐੱਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ। ਕਮਿਸ਼ਨ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਉਹ ਦੋ ਵਾਰ ਸੁਣਵਾਈ ਵਿਚ ਪੇਸ਼ ਨਹੀਂ ਹੋਏ ਸਨ ਜਿਸ ਦੇ ਚੱਲਦੇ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਸਖਤ ਰੁਖ਼ ਅਪਣਾਇਆ ਹੈ। ਪਿਛਲੀ ਸੁਣਵਾਈ ਦੌਰਾਨ ਬਿੱਟੂ ਵੱਲੋਂ ਪੇਸ਼ ਹੋਏ ਵਕੀਲਾਂ ਨੇ ਉਨ੍ਹਾਂ ਦੀ ਗੱਲ ਚੇਅਰਮੈਨ ਤੋਂ ਫੋਨ ‘ਤੇ ਕਰਵਾਈ ਸੀ। ਇਸ ਦੌਰਾਨ ਚੇਅਰਮੈਨ ਨੇ ਕਿਹਾ ਸੀ ਕਿ ਪਿਛਲੀ ਵਾਰ ਸੁਣਵਾਈ ਦੀ ਤਰੀਕ ਉਨ੍ਹਾਂ ਦੀ ਸਹੂਲਤ ਮੁਤਾਬਕ ਤੈਅ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ…
