Rdx

ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ! ਡਾਕਟਰ ਦੇ ਘਰੋਂ 300 ਕਿਲੋ RDX ਸਣੇ ਮਿਲਿਆ ਭਾਰੀ ਅਸਲਾ

ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ! ਡਾਕਟਰ ਦੇ ਘਰੋਂ 300 ਕਿਲੋ RDX ਸਣੇ ਮਿਲਿਆ ਭਾਰੀ ਅਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਵਿੱਚ ਅੱਤਵਾਦੀ ਹਮਲੇ ਨੂੰ ਅੰਜ਼ਾਮ ਦੇਣ ਵਾਲੀ ਵੱਡੀ ਸਾਜ਼ਿਸ਼ ਦਾ ਇਸ ਸਮੇਂ ਪਰਦਾਫਾਸ਼ ਹੋਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਜੰਮੂ-ਕਸ਼ਮੀਰ ਪੁਲਸ ਨੇ ਫਰੀਦਾਬਾਦ ਵਿੱਚ ਹਿਰਾਸਤ ਵਿੱਚ ਲਏ ਗਏ ਕਸ਼ਮੀਰੀ ਡਾਕਟਰ ਮੁਜਾਹਿਲ ਸ਼ਕੀਲ ਦੀ ਨਿਸ਼ਾਨਦੇਹੀ 'ਤੇ 300 ਕਿਲੋਗ੍ਰਾਮ ਆਰਡੀਐਕਸ, ਇੱਕ ਏਕੇ-47 ਰਾਈਫਲ ਅਤੇ 84 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ, ਗੁਜਰਾਤ ਏਟੀਐਸ ਨੇ ਤਿੰਨ ਸ਼ੱਕੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਜੋ ਜ਼ਹਿਰ ਨਾਲ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਪੁਲਸ ਨੇ ਕੁਝ ਦਿਨ ਪਹਿਲਾਂ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿੱਚ ਛਾਪਾ ਮਾਰਿਆ ਸੀ, ਜਿਸ…
Read More
ਪੰਜਾਬ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ, 4 ਹੈਂਡ ਗ੍ਰਨੇਡ ਤੇ RDX ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ, 4 ਹੈਂਡ ਗ੍ਰਨੇਡ ਤੇ RDX ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਬਟਾਲਾ- ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਬਣਾਉਂਦਿਆਂ ਬਟਾਲਾ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਬਟਾਲਾ ਦੇ ਪਿੰਡ ਬਲਪੁਰਾ ਤੋਂ 4 ਹੈਂਡ ਗ੍ਰਨੇਡ (SPL HGR-84), 2 ਕਿਲੋ ਆਰ.ਡੀ.ਐਕਸ. ਅਧਾਰਿਤ ਆਈ.ਈ.ਡੀ. ਅਤੇ ਸੰਚਾਰ ਉਪਕਰਣ ਬਰਾਮਦ ਕੀਤੇ ਗਏ ਹਨ। ਇਹ ਸਾਰਾ ਸਾਮਾਨ ਇੱਕ ਵੱਡੀ ਅੱਤਵਾਦੀ ਯੋਜਨਾ ਦਾ ਹਿੱਸਾ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ-ਅਧਾਰਿਤ ਬਾਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ ਦੇ ਇਸ਼ਾਰਿਆਂ 'ਤੇ ਭੇਜੀ ਗਈ ਸੀ ਜੋ ਪਾਕਿਸਤਾਨ-ਅਧਾਰਿਤ ਅੱਤਵਾਦੀ…
Read More
ਫੜ੍ਹਿਆ ਗਿਆ ਦਰਬਾਰ ਸਾਹਿਬ  ਵਿਖੇ RDX ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲਾ ਬੰਦਾ

ਫੜ੍ਹਿਆ ਗਿਆ ਦਰਬਾਰ ਸਾਹਿਬ ਵਿਖੇ RDX ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲਾ ਬੰਦਾ

ਨੈਸ਼ਨਲ ਟਾਈਮਜ਼ ਬਿਊਰੋ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਈਮੇਲ ਭੇਜ ਕੇ ਕਿਸੇ ਵਿਅਕਤੀ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਆਰਡੀਐੱਕਸ ਨਾਲ ਉੱਡਾਉਣ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਫੜ੍ਹ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਿਅਕਤੀ ਨੂੰ ਤਾਮਿਲਨਾਡੂ ਤੋਂ ਰਾਊਂਡ ਅੱਪ ਕੀਤਾ ਗਿਆ ਹੈ। ਥੌੜੀ ਦੇਰ ਵਿੱਚ ਅੰਮ੍ਰਿਤਸਰ ਪੁਲਸ ਵਲੋਂ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕੀਤਾ ਜਾ ਸਕਦਾ ਹੈ।  ਦੱਸ ਦਈਏ ਕਿ ਹੁਣ ਤਕ ਐੱਸ.ਜੀ.ਪੀ.ਸੀ. ਨੂੰ ਧਮਕੀ ਭਰੇ 5 ਈਮੇਲ ਆਈਆਂ ਸਨ। ਜਿਨ੍ਹਾਂ ਰਾਹੀਂ ਆਰਡੀਐੱਕਸ ਧਮਾਕੇ ਕਰਨ ਦੀ ਗੱਲ ਕੀਤੀ ਗਈ ਸੀ। ਇਨ੍ਹਾਂ ਹੀ ਨਹੀਂ ਇਨ੍ਹਾਂ ਈਮੇਲਜ਼ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ…
Read More