08
Jul
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੀਆਂ ਦਾਅਵਾਂ 'ਤੇ ਹੁਣ ਸਵਾਲ ਖੜੇ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਸੁਰਪ੍ਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨੂੰ ਵਾਰੀ-ਵਾਰੀ ਦੱਸਿਆ ਗਿਆ ਕਿ ਪੰਜਾਬ 'ਚ "ਨਵੀਂ ਸਿਹਤ ਬੀਮਾ ਸਕੀਮ" ਲਾਗੂ ਕੀਤੀ ਗਈ ਹੈ। ਪਰ ਸੱਚਾਈ ਇਹ ਹੈ ਕਿ ਇਹ ਸਕੀਮ ਪਹਿਲਾਂ ਤੋਂ ਚੱਲ ਰਹੀ ਕੇਂਦਰੀ ਯੋਜਨਾ ਹੈ, ਜਿਸਦਾ ਪੂਰਾ ਨਾਮ ਹੈ — ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (AB PM-JAY MMSBY)। ਇਹ ਸਕੀਮ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ 'ਤੇ ਚਲਾਈ ਜਾਂਦੀ ਹੈ, ਜਿਸ ਅੰਦਰ ਤਕਰੀਬਨ 16.65 ਲੱਖ SECC…
