record

ਗੁਰਦਾਸਪੁਰ ਦੀ ਮੁਰਗੀ ਨੇ ਬਣਾ ‘ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਗੁਰਦਾਸਪੁਰ- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਰੋਵਾਲ ਦੇ ਇਕ ਮੁਰਗੀ ਫਾਰਮ 'ਚ ਮੁਰਗੀ ਨੇ 230 ਗ੍ਰਾਮ ਦਾ ਆਂਡਾ ਦੇ ਕੇ ਰਿਕਾਰਡ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ ਮੁਰਗੀ ਨੇ 210 ਗ੍ਰਾਮ ਦਾ ਆਂਡਾ ਦੇ ਕੇ ਲੋਕਾਂ ਨੂੰ ਹੈਰਾਨ ਕੀਤਾ ਸੀ ਪਰ ਇਸ ਮੁਰਗੀ ਦਾ ਭਾਰ ਕੇਵਲ ਢਾਈ ਕਿਲੋ ਹੈ ਜਿਸਨੇ ਇੰਨਾ ਵੱਡਾ ਆਂਡਾ ਦੇ ਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਮੁਰਗੀ ਫਾਰਮ ਦੇ ਮਾਲਕ ਗੁਰਨੌਨਿਹਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ 1980 ਤੋਂ ਮੁਰਗੀ ਪਾਲਣ ਦਾ ਕੰਮ ਸ਼ੁਰੂ ਕੀਤਾ ਸੀ। ਕਰੋੜਾਂ ਦੀ ਗਿਣਤੀ ਵਿੱਚ ਉਨ੍ਹਾਂ ਨੇ ਆਂਡੇ ਮਾਰਕੀਟ 'ਚ ਵੇਚੇ ਹਨ ਪਰ ਹੁਣ ਤੱਕ ਇੰਨਾ ਵੱਡਾ ਆਂਡਾ ਨਹੀਂ ਦੇਖਿਆ ਜਿਸ ਕਾਰਨ…
Read More
ਰਿਕਾਰਡ ਤੇ ਰਿਕਾਰਡ ਬਣਾ ਰਿਹਾ Gold, ਅੱਜ ਵੀ ਚੜ੍ਹੇ ਭਾਅ, ਜਾਣੋ ਕਿੱਥੇ ਪਹੁੰਚੀ 10 ਗ੍ਰਾਮ ਸੋਨੇ ਦੀ ਕੀਮਤ

ਰਿਕਾਰਡ ਤੇ ਰਿਕਾਰਡ ਬਣਾ ਰਿਹਾ Gold, ਅੱਜ ਵੀ ਚੜ੍ਹੇ ਭਾਅ, ਜਾਣੋ ਕਿੱਥੇ ਪਹੁੰਚੀ 10 ਗ੍ਰਾਮ ਸੋਨੇ ਦੀ ਕੀਮਤ

ਨਵੀਂ ਦਿੱਲੀ - ਸੋਨਾ ਨਿੱਤ ਨਵੇਂ ਰਿਕਾਰਡ ਬਣਾ ਰਿਹਾ ਹੈ। ਬੁੱਧਵਾਰ ਨੂੰ 84000 ਦੇ ਪੱਧਰ ਨੂੰ ਪਾਰ ਕਰਨ ਤੋਂ ਬਾਅਦ ਅੱਜ ਵੀ ਕੀਮਤਾਂ ਵਿੱਚ ਵਾਧਾ ਜਾਰੀ ਹੈ। ਵੀਰਵਾਰ ਯਾਨੀ 6 ਫਰਵਰੀ ਨੂੰ ਸੋਨੇ ਦੇ ਗਹਿਣੇ ਖਰੀਦਣ ਵਾਲਿਆਂ ਨੂੰ ਇਕ ਵਾਰ ਫਿਰ ਝਟਕਾ ਲੱਗਾ। MCX 'ਤੇ ਸੋਨਾ 85000 ਦੇ ਪੱਧਰ ਨੂੰ ਛੂਹਣ ਲਈ ਤਿਆਰ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਵਾਇਦਾ ਕੀਮਤ 84,642 ਰੁਪਏ ਪ੍ਰਤੀ 10 ਗ੍ਰਾਮ ਹੈ ਜਦਕਿ ਚਾਂਦੀ ਦੀ ਕੀਮਤ 'ਚ ਗਿਰਾਵਟ ਦਿਖਾਈ ਦੇ ਰਹੀ ਹੈ। ਇਹ 0.35 ਫੀਸਦੀ ਡਿੱਗ ਕੇ 95,625 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਸੋਨੇ 'ਚ ਵਾਧੇ ਦੇ 5 ਮੁੱਖ ਕਾਰਨ ਟਰੰਪ…
Read More