registered

ਪੰਜਾਬ ‘ਚ ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ, ਵੱਡੀ ਅਪਡੇਟ ਆਈ ਸਾਹਮਣੇ

ਜਲੰਧਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਹਿਸੀਲਾਂ ਵਿਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਨੇ ਹੁਣ ਨਵਾਂ ਰੂਪ ਧਾਰਨ ਕਰ ਲਿਆ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤੇ ਗਏ ਦੋ ਵੱਖ-ਵੱਖ ਹੁਕਮਾਂ ਅਨੁਸਾਰ, ਜਲੰਧਰ ਦੇ 5 ਕਾਨੂੰਨਗੋਆਂ ਨੂੰ ਸਬ-ਰਜਿਸਟਰਾਰ ਬਣਾ ਕੇ ਜਾਇਦਾਦ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਕਰਨ ਦੇ ਅਧਿਕਾਰ ਦਿੱਤੇ ਹਨ, ਜਦਕਿ ਜ਼ਿਲ੍ਹੇ ਵਿਚ ਤਾਇਨਾਤ 13 ਨਾਇਬ ਤਹਿਸੀਲਦਾਰਾਂ ਨੂੰ ਪਾਵਰਲੈੱਸ ਕਰਦੇ ਹੋਏ ਉਨ੍ਹਾਂ ਨੂੰ ਸਿਰਫ਼ ਮੈਰਿਜ, ਜਾਤੀ, ਇਨਕਮ ਵਰਗੇ ਸਰਟੀਫਿਕੇਟ ਅਤੇ ਹਲਫੀਆ ਬਿਆਨ ਅਟੈਸਟ ਕਰਨ ਵਰਗੇ ਕੰਮਾਂ ਤੱਕ ਸੀਮਤ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਬੀਤੇ ਦਿਨ ਇਕ ਹੁਕਮ ਜਾਰੀ ਕਰਕੇ ਸਭ ਨੂੰ…
Read More