Registry

ਰਜਿਸਟਰੀਆਂ ਕਰਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਸੀਂ ਵੀ ਪੜ੍ਹੋ ਕੀ ਹੈ ਪੂਰਾ ਮਾਮਲਾ

ਰਜਿਸਟਰੀਆਂ ਕਰਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਸੀਂ ਵੀ ਪੜ੍ਹੋ ਕੀ ਹੈ ਪੂਰਾ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੱਛਮੀ ਤਹਿਸੀਲ ’ਚ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਇਨ੍ਹੀਂ ਦਿਨੀਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਹਿਸੀਲ ਪੱਛਮੀ ’ਚ ਬੈਂਕ ਮੌਰਗੇਜ ਡੀਡ ਰਜਿਸਟ੍ਰੇਸ਼ਨ ਕਰਵਾਉਣ ਆਏ ਇਕ ਵਿਅਕਤੀ ਨੇ ਦੋਸ਼ ਲਗਾਇਆ ਕਿ ਤਹਿਸੀਲਦਾਰ ਕੋਲ ਮੌਰਗੇਜ ਰਜਿਸਟਰੀ ਬਾਰੇ ਸਹੀ ਜਾਣਕਾਰੀ ਨਹੀਂ ਹੈ। ਉਸ ਨੇ ਦੱਸਿਆ ਕਿ ਉਸ ਨੇ ਬੈਂਕ ਮੌਰਗੇਜ ਡੀਡ ਲਈ ਆਨਲਾਈਨ ਅਰਜ਼ੀ ਦਿੱਤੀ ਸੀ ਅਤੇ 48 ਘੰਟਿਆਂ ਬਾਅਦ ਉਸ ਨੂੰ ਟੋਕਨ ਮਿਲ ਗਿਆ ਪਰ ਨਿਰਧਾਰਿਤ ਸਮੇਂ ਤੋਂ ਬਾਅਦ ਉਸ ਨੂੰ ਸੁਨੇਹਾ ਮਿਲਿਆ ਕਿ ਉਸ ਦੀ ਰਜਿਸਟਰੀ ਰੋਕ ਦਿੱਤੀ ਗਈ ਹੈ ਅਤੇ ਉਸ ਨੂੰ ਇਸ ਦੇ ਲਈ ਐੱਨ. ਓ. ਸੀ. ਲਿਆਉਣੀ ਪਵੇਗੀ। ਉਸ ਨੇ…
Read More
ਰਜਿਸਟਰੀ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਪੰਜਾਬ ਦੇ ਇਸ ਜ਼ਿਲ੍ਹੇ ”ਚ ਵੀ ਸ਼ੁਰੂ ਹੋਈ ਸਹੂਲਤ

ਰਜਿਸਟਰੀ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਪੰਜਾਬ ਦੇ ਇਸ ਜ਼ਿਲ੍ਹੇ ”ਚ ਵੀ ਸ਼ੁਰੂ ਹੋਈ ਸਹੂਲਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਹੁਣ ਲੋਕਾਂ ਨੂੰ ਆਪਣੀਆਂ ਪ੍ਰਾਪਰਟੀ ਦੀਆਂ ਰਜਿਸਟਰੀਆਂ ਕਰਵਾਉਣ ਲਈ ਬਿਨਾਂ ਰਿਸ਼ਵਤ ਦੇ ਕੰਮ ਕਰਨ ਦੀ ਸਹੂਲਤ 'ਈਜ਼ੀ ਰਜਿਸਟਰੀ' ਦੀ ਸ਼ੁਰੂਆਤ ਮੋਗਾ ‘ਚ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸਰਕਾਰ ਕੁੱਝ ਮੁਲਾਜ਼ਮਾਂ ਦੇ ਤਬਾਦਲੇ ਵੀ ਕਰ ਰਹੀ ਹੈ, ਜਿਨ੍ਹਾਂ ‘ਚ ਰਜਿਸਟਰੀ ਕਲਰਕ ਅਤੇ ਸੇਵਾਦਾਰ ਵੀ ਸ਼ਾਮਲ ਹਨ, ਤਾਂ ਜੋ ਲੋਕਾਂ ਨੂੰ ਹੋਰ ਵਧੀਆ ਸੇਵਾਵਾਂ ਮਿਲ ਸਕਣ। ਰਜਿਸਟਰੀ ਕਰਵਾਉਣ ਆਏ ਲੋਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਈਜ਼ੀ ਰਜਿਸਟਰੀ ਦਾ ਜੋ ਕੰਮ ਸ਼ੁਰੂ ਕੀਤਾ ਗਿਆ ਹੈ, ਉਹ ਬਹੁਤ ਹੀ ਤਾਰੀਫ਼ ਦੇ ਕਾਬਿਲ ਹੈ। ਇਸ ਨਾਲ…
Read More
ਪੰਜਾਬ ‘ਚ ਜਾਇਦਾਦ ਰਜਿਸਟ੍ਰੇਸ਼ਨ ਹੋਈ ਆਸਾਨ, CM ਮਾਨ ਨੇ ਨਵੇਂ ਆਨਲਾਈਨ ਸਿਸਟਮ ਦੀ ਕੀਤੀ ਸ਼ੁਰੂਆਤ

ਪੰਜਾਬ ‘ਚ ਜਾਇਦਾਦ ਰਜਿਸਟ੍ਰੇਸ਼ਨ ਹੋਈ ਆਸਾਨ, CM ਮਾਨ ਨੇ ਨਵੇਂ ਆਨਲਾਈਨ ਸਿਸਟਮ ਦੀ ਕੀਤੀ ਸ਼ੁਰੂਆਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਹੁਣ ਪ੍ਰ੍ਪਤਰੀ ਰਜਿਸਟਰੀ ਦਾ ਕੰਮ ਬਹਿਸ ਸੌਖਾ ਹੋ ਜਾਵੇਗਾ ਜਿਸ ਨੂੰ ਕਰਨ ਲਈ CM ਮਾਨ ਵੱਲੋਂ ਉਪਰਾਲਾ ਕੀਤਾ ਗਿਆ ਹੈ ਦੱਸ ਦੇਈਏ ਕਿ ਅੱਜ ਤੋਂ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਹੋ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਸਿਸਟਮ ਨੂੰ ਜਨਤਾ ਨੂੰ ਸਮਰਪਿਤ ਕੀਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਸਿਸਟਮ ਨਾਲ ਆਮ ਆਦਮੀ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਉਹ ਸਿਫਾਰਸ਼ਾਂ ਅਤੇ ਦਲਾਲਾਂ ਤੋਂ ਮੁਕਤ ਹੋਣਗੇ। ਨਵੀਂ ਪ੍ਰਣਾਲੀ ਵਿੱਚ, ਹੁਣ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ…
Read More
ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡੀ ਸੌਗਾਤ! ਪੰਜਾਬ ‘ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲੇ ਜ਼ਰੂਰ ਦੇਣ ਧਿਆਨ

ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡੀ ਸੌਗਾਤ! ਪੰਜਾਬ ‘ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲੇ ਜ਼ਰੂਰ ਦੇਣ ਧਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਸਰਕਾਰ ਵੱਲੋਂ ਮੋਹਾਲੀ ਵਿੱਚ ਕੱਲ੍ਹ 26 ਮਈ ਤੋਂ ਨਵੀਂ ਆਸਾਨ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸਦਾ ਉਦਘਾਟਨ ਕਰਨਗੇ। ਸਰਕਾਰ ਦੇ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਵੇਗੀ। ਰਜਿਸਟਰੀ ਦੇ ਨਾਮ 'ਤੇ ਆਮ ਲੋਕਾਂ ਤੋਂ ਪੈਸੇ ਵਸੂਲਣ ਵਾਲਿਆਂ ਨੂੰ ਖਤਮ ਕੀਤਾ ਜਾਵੇਗਾ। ਹੁਣ ਰਜਿਸਟ੍ਰੇਸ਼ਨ ਹੋਵੇਗੀ ਆਸਾਨ, ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।
Read More

ਪੰਜਾਬ ‘ਚ ਰਜਿਸਟਰੀਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਵੱਡਾ ਐਕਸ਼ਨ, ਕਾਰਵਾਈ ਸ਼ੁਰੂ

ਗੁਰਦਾਸਪੁਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਦੁਪਹਿਰ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਗੁਰਦਾਸਪੁਰ ਵੱਲੋਂ ਅੱਜ ਕੀਤੀਆਂ ਰਜਿਸਟਰੀਆਂ ਦਾ ਰਿਕਾਰਡ ਚੈੱਕ ਕੀਤਾ ਅਤੇ ਰਜਿਸਟਰੀ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਤਹਿਸੀਲ ਦਫ਼ਤਰਾਂ ਵਿਚ ਖ਼ੱਜਲ-ਖ਼ੁਆਰੀ ਦਾ ਬਿਲਕੁਲ ਵੀ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੇ ਕੰਮ ਨਿਯਮਾਂ ਅਨੁਸਾਰ ਅਤੇ ਭ੍ਰਿਸ਼ਟਾਚਾਰ ਰਹਿਤ ਪਹਿਲ ਦੇ…
Read More