Registry clerk

ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਹੋਰ ਐਕਸ਼ਨ! ਸ਼ਿਕਾਇਤ ਤੋਂ ਬਾਅਦ ਮਹਿਲਾ ਰਜਿਸਟਰੀ ਕਲਰਕ ਸਸਪੈਂਡ

ਗੁਰਦਾਸਪੁਰ: ਪੰਜਾਬ ’ਚ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਛੇੜੀ ਮੁਹਿਮ ਦੇ ਤਹਿਤ ਸਖਤ ਕਾਰਵਾਈ ਕਰਦਿਆਂ ਫਤਹਿਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਰਜਿਸਟ੍ਰੀ ਕਲਰਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।  ਇਸ ਸਬੰਧੀ ਫਤਹਿਗੜ੍ਹ ਚੂੜੀਆਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਲੋਕ ਸਭਾ ਹਲਕਾ ਇੰਚਾਰਜ ਰਾਜੀਵ ਸ਼ਰਮਾ ਵੱਲੋਂ ਫਤਹਿਗੜ੍ਹ ਚੂੜੀਆਂ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਫਤਹਿਗੜ੍ਹ ਚੂੜੀਆਂ ਤਹਿਸੀਲ ’ਚ ਭ੍ਰਿਸ਼ਟਾਚਾਰ ਤੇ ਐੱਨਓਸੀ ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੀਆਂ ਵੱਖ-ਵੱਖ ਚੈਨਲਾਂ ਅਤੇ ਅਖਬਾਰਾਂ ’ਚ ਖਬਰਾਂ ਨਸ਼ਰ ਹੋਈਆਂ ਸਨ ਅਤੇ ਇਹ ਸਾਰਾ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ…
Read More
ਰਿਸ਼ਵਤ ਲੈਣ ਤੇ ਨਾਇਬ ਤਹਿਸੀਲਦਾਰ ਦੇ ਰਜਿਸਟਰੀ ਕਲਰਕ ਮੁਅਤਲ

ਰਿਸ਼ਵਤ ਲੈਣ ਤੇ ਨਾਇਬ ਤਹਿਸੀਲਦਾਰ ਦੇ ਰਜਿਸਟਰੀ ਕਲਰਕ ਮੁਅਤਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ ਦੀ ਸਬ ਤਹਿਸੀਲ ਭੰਗੂਾ ਦੇ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਰਿਸ਼ਵਤ ਮਾਮਲੇ ਵਿਚ ਮੁਅੱਤਲ (Suspend) ਕਰ ਦਿੱਤਾ ਗਿਆ ਹੈ । ਕਿਸ ਮਾਮਲੇ ਵਿਚ ਲਈ ਗਈ ਸੀ ਰਿਸ਼ਵਤ ਹੁਸਿ਼ਆਰਪੁਰ ਦੀ ਸਬ ਤਹਿਸੀਲ ਭੂੰਗਾ ਦੇ ਜਿਸ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ (Naib Tehsildar and Registry Clerk) ਨੂੰ ਮੁਅੱਤਲ ਕੀਤਾ ਗਿਆ ਹੈ ਵਲੋਂ ਇਕ ਦੁਕਾਨ ਦੀ ਰਜਿਸਟਰੀ ਕਰਨ ਬਦਲੇ 40 ਹਜ਼ਾਰ ਰੁਪਏ ਰਿਸ਼ਵਤ ਲਈ ਸੀ। ਦੱਸਣਯੋਗ ਹੈ ਕਿ ਉਕਤ ਦੋਵੇਂ ਵਿਅਕਤੀਆਂ ਨੂੰ ਪੰਜਾਬ ਸਰਕਾਰ…
Read More