registry office

ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਪਹਿਲਾਂ ਲਾਜ਼ਮੀ ਕਰਵਾਉਣਾ ਪਵੇਗਾ ਇਹ ਕੰਮ

ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਪਹਿਲਾਂ ਲਾਜ਼ਮੀ ਕਰਵਾਉਣਾ ਪਵੇਗਾ ਇਹ ਕੰਮ

ਅੰਮ੍ਰਿਤਸਰ : ਰਜਿਸਟਰੀ ਦਫ਼ਤਰਾਂ ਵਿਚ ਸਰਗਰਮ ਲੈਂਡ ਮਾਫ਼ੀਆ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਵਸੀਕਾ ਨਵੀਸਾਂ ਨੂੰ ਨਿਰਦੇਸ਼ ਜਾਰੀ ਹੋਏ ਹਨ ਕਿ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਖ਼ਰੀਦਦਾਰ ਅਤੇ ਵੇਚਣ ਵਾਲਿਆਂ ਦੇ ਦਸਤਾਵੇਜ਼ਾਂ ਦੀ ਈ-ਕੇ.ਵਾਈ.ਸੀ. ਲਾਜ਼ਮੀ ਕਰਵਾਈ ਜਾਵੇ। ਐੱਫ.ਸੀ.ਆਰ. (ਫਾਇਨਾਂਸ ਕਮਿਸ਼ਨਰ ਰੈਵੀਨਿਊ) ਅਨੁਰਾਗ ਵਰਮਾ ਦੇ ਹੁਕਮਾਂ ਅਨੁਸਾਰ ਜਿਥੇ ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ 8 ਜਾਅਲੀ ਰਜਿਸਟਰੀਆਂ ਕਰਵਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ, ਉਥੇ ਹੀ ਇਸ ਦੇ ਨਾਲ ਹੀ ਰਜਿਸਟਰੀ ਦਫ਼ਤਰਾਂ ਵਿਚ ਹਾਲ ਹੀ ਵਿਚ ਤਾਇਨਾਤ ਕੀਤੇ ਗਏ ਸਬ-ਰਜਿਸਟਰਾਰ-1 ਜਸਬੀਰ ਸਿੰਘ ਸੰਧੂ, ਸਬ-ਰਜਿਸਟਰਾਰ-2 ਅਭਿਸ਼ੇਕ ਵਰਮਾ, ਸਬ-ਰਜਿਸਟਰਾਰ ਵਿਕਾਸ ਗੁਪਤਾ ਅਤੇ ਸਬ-ਰਜਿਸਟਰਾਰ ਕਰਨਬੀਰ ਢਿੱਲੋਂ ਵੱਲੋਂ ਸਾਰੇ ਵਸੀਕਾ ਨਵੀਸਾਂ ਨੂੰ ਨਿਰਦੇਸ਼…
Read More