09
Jun
ਜਲੰਧਰ/ਲੁਧਿਆਣਾ/ਅੰਮ੍ਰਿਤਸਰ - ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਪਾਰਟੀਆਂ ਵਿਚ ਲੀਡਰਾਂ ਵੱਲੋਂ ਮੁੜ ਘਰ ਵਾਪਸੀ ਵੀ ਕੀਤੀ ਜਾ ਰਹੀ ਹੈ। ਅੱਜ ਅੰਮ੍ਰਿਤਸਰ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਵਾਪਸੀ ਕਰ ਲਈ ਹੈ। ਇਸ ਦਾ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ’ਚ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ਐਕਸ ’ਤੇ ਲਿਖਿਆ ਕਿ ਆਪਣੇ ਛੋਟੇ ਭਰਾ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੀ ਪਾਰਟੀ…
