Relationship

ਭਾਰਤ-ਕੈਨੇਡਾ ਵਿਚਕਾਰ ਕੂਟਨੀਤਕ ਤਣਾਅ ਘਟਿਆ, ਹਾਈ ਕਮਿਸ਼ਨਰਾਂ ਦੀ ਮੁੜ ਨਿਯੁਕਤੀ ਅਤੇ ਵਪਾਰ ਗੱਲਬਾਤ ਦੁਬਾਰਾ ਸ਼ੁਰੂ ਹੋਵੇਗੀ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਅਤੇ ਕੈਨੇਡਾ ਇੱਕ ਦੂਜੇ ਦੀਆਂ ਰਾਜਧਾਨੀਆਂ ਵਿੱਚ ਹਾਈ ਕਮਿਸ਼ਨਰਾਂ (ਰਾਜਦੂਤਾਂ) ਨੂੰ ਦੁਬਾਰਾ ਨਿਯੁਕਤ ਕਰਨ ਲਈ ਸਹਿਮਤ ਹੋ ਗਏ ਹਨ। ਇਸ ਨੂੰ ਇੱਕ ਮਹੱਤਵਪੂਰਨ ਕੂਟਨੀਤਕ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ, ਜਦੋਂ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧ ਵਿਗੜ ਗਏ ਸਨ। ਇਹ ਫੈਸਲਾ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਕਨਾਨਸਕਿਸ ਵਿੱਚ G7 ਸੰਮੇਲਨ ਦੌਰਾਨ ਹੋਈ ਦੁਵੱਲੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, ''ਪ੍ਰਧਾਨ ਮੰਤਰੀ…
Read More
ਭਾਰਤ ਨਾਲ ਅੱਤਵਾਦੀਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਰਾਜ਼ੀ ਹੋਇਆ ਕੈਨੇਡਾ !

ਭਾਰਤ ਨਾਲ ਅੱਤਵਾਦੀਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਰਾਜ਼ੀ ਹੋਇਆ ਕੈਨੇਡਾ !

ਨੈਸ਼ਨਲ ਟਾਈਮਜ਼ ਬਿਊਰੋ :- ਜੂਨ 2023 'ਚ ਕੈਨੇਡਾ 'ਚ ਖ਼ਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲਕਾਂਡ ਮਗਰੋਂ ਕੈਨੇਡਾ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਦਾ ਇਲਜ਼ਾਮ ਸ਼ਰੇਆਮ ਭਾਰਤ ਸਰਕਾਰ ਤੇ ਏਜੰਸੀਆਂ 'ਤੇ ਲਗਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਕਾਫ਼ੀ ਲੰਬੇ ਸਮੇਂ ਤੱਕ ਤਣਾਅ ਦਾ ਮਾਹੌਲ ਬਣਿਆ ਰਿਹਾ। ਜਦੋਂ ਇਸ ਮਾਮਲੇ ਨੂੰ ਕਰੀਬ 2 ਸਾਲ ਬੀਤ ਚੁੱਕੇ ਹਨ, ਹੁਣ ਕੈਨੇਡਾ ਤੇ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਕ੍ਰਾਈਮ ਨੂੰ ਘਟਾਉਣ ਲਈ ਇਕ ਨਵੀਂ ਪਣਾਲੀ ਸ਼ੁਰੂ ਕਰਨ ਦੀ ਤਿਆਰੀ ਸ਼ੁਰੂ ਕੀਤੀ ਹੈ। ਇਸ ਕਦਮ ਨਾਲ ਦੋਵਾਂ ਦੇਸ਼ਾਂ ਵਿਚਾਲੇ ਵਿਗੜੇ ਹੋਏ ਹਾਲਾਤਾਂ ਨੂੰ ਮੁੜ ਲੀਕ 'ਤੇ ਲਿਆਉਣ…
Read More
ਕੈਨੇਡਾ ਅਤੇ ਅਮਰੀਕਾ ਨੇ ਸੰਭਾਵਤ ਸਮਝੌਤੇ ਦੀਆਂ ਸ਼ਰਤਾਂ ਬਾਰੇ ਇੱਕ ਦੂਸਰੇ ਨੂੰ ਦਿੱਤੇ ਦਸਤਾਵੇਜ਼: ਸੂਤਰ

ਕੈਨੇਡਾ ਅਤੇ ਅਮਰੀਕਾ ਨੇ ਸੰਭਾਵਤ ਸਮਝੌਤੇ ਦੀਆਂ ਸ਼ਰਤਾਂ ਬਾਰੇ ਇੱਕ ਦੂਸਰੇ ਨੂੰ ਦਿੱਤੇ ਦਸਤਾਵੇਜ਼: ਸੂਤਰ

ਨੈਸ਼ਨਲ ਟਾਈਮਜ਼ ਬਿਊਰੋ :- ਇਹ ਸੰਕੇਤ ਮਿਲਿਆ ਹੈ ਕਿ ਕੈਨੇਡਾ ਅਤੇ ਅਮਰੀਕਾ ਕਿਸੇ ਤਰ੍ਹਾਂ ਦੇ ਵਪਾਰਕ ਸਮਝੌਤੇ ਵੱਲ ਅੱਗੇ ਵਧ ਰਹੇ ਹਨ। ਸੀਬੀਸੀ ਨਿਊਜ਼ ਅਤੇ ਰੇਡੀਓ-ਕੈਨੇਡਾ ਨੂੰ ਜਾਣਕਾਰੀ ਮਿਲੀ ਹੈ ਕਿ ਇੱਕ ਕੰਮਕਾਜੀ ਦਸਤਾਵੇਜ਼ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਸੰਭਾਵਤ ਸਮਝੌਤੇ ਦੇ ਵੇਰਵੇ ਦਰਜ ਹਨ। ਤਿੰਨ ਸੂਤਰਾਂ, ਜਿਨ੍ਹਾਂ ਕੋਲ ਇਸ ਮਾਮਲੇ ਦੀ ਸਿੱਧੀ ਜਾਣਕਾਰੀ ਹੈ, ਨੇ ਦੱਸਿਆ ਕਿ ਇਸ ਦਸਤਾਵੇਜ਼ ਦਾ ਕੈਨੇਡਾ ਅਤੇ ਅਮਰੀਕਾ ਵਿਚਕਾਰ ਕਈ ਵਾਰੀ ਆਦਾਨ-ਪ੍ਰਦਾਨ ਹੋਇਆ ਹੈ। ਇਹ ਸੂਤਰ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਗੱਲ ਕਰ ਰਹੇ ਸਨ ਕਿਉਂਕਿ ਮਾਮਲਾ ਸੰਵੇਦਨਸ਼ੀਲ ਹੈ। ਹਾਲਾਂਕਿ ਇਹ ਸਮਝੌਤੇ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ, ਪਰ ਕਈ…
Read More
ਯੂਕਰੇਨ ਡਰੋਨ ਹਮਲੇ ਲਈ ਪੁਤਿਨ ਲੈ ਸਕਦੇ ਨੇ ਬਦਲਾ: ਡੋਨਾਲਡ ਟਰੰਪ ਦੀ ਚੇਤਾਵਨੀ

ਯੂਕਰੇਨ ਡਰੋਨ ਹਮਲੇ ਲਈ ਪੁਤਿਨ ਲੈ ਸਕਦੇ ਨੇ ਬਦਲਾ: ਡੋਨਾਲਡ ਟਰੰਪ ਦੀ ਚੇਤਾਵਨੀ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕਰੇਨ ਵੱਲੋਂ ਹੋਏ ਵੱਡੇ ਡਰੋਨ ਹਮਲੇ ਦਾ ਬਦਲਾ ਲੈ ਸਕਦੇ ਹਨ। ਟਰੰਪ ਨੇ ਕਿਹਾ ਕਿ ਰੂਸੀ ਰਾਸ਼ਟਰਪਤੀ ਨਾਲ ਹੋਈ ਟੈਲੀਫੋਨ ਗੱਲਬਾਤ ਦੌਰਾਨ ਪੁਤਿਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਹ ਹਵਾਈ ਅੱਡਿਆਂ 'ਤੇ ਹੋਏ ਹਮਲੇ ਦੇ ਜਵਾਬ ਵਿੱਚ ਕਾਰਵਾਈ ਕਰਨ ਲਈ ਮਜਬੂਰ ਹੋਣਗੇ। ਹਾਲਾਂਕਿ ਰੂਸੀ ਅਧਿਕਾਰੀਆਂ ਨੇ ਬੁੱਧਵਾਰ ਰਾਤ ਤੱਕ ਟਰੰਪ ਦੇ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ, ਪਰ ਮਾਸਕੋ ਪਹਿਲਾਂ ਹੀ ਇਸ਼ਾਰਾ ਕਰ ਚੁੱਕਾ ਹੈ ਕਿ ਫੌਜੀ ਜਵਾਬ ਦੇਣ ਦੇ ਵਿਕਲਪ "ਮੇਜ਼ ਉੱਤੇ ਮੌਜੂਦ ਹਨ।" ਸੋਸ਼ਲ ਮੀਡੀਆ 'ਤੇ ਦਿੱਤੇ ਬਿਆਨ ਵਿੱਚ ਟਰੰਪ ਨੇ…
Read More