17
Sep
ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਕੇਂਦਰ ਸਰਕਾਰ ਨੇ SDRF ਤਹਿਤ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਦੀ ਐਡਵਾਂਸ ਕਿਸ਼ਤ ਜਾਰੀ ਕਰ ਦਿੱਤੀ ਹੈ। ਸੂਬੇ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਨੇ ਇਹ ਰਕਮ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਹਿਮਾਚਲ ਪ੍ਰਦੇਸ਼ ਨੂੰ ਵੀ 198 ਕਰੋੜ ਸੂਬੇ ਦੇ ਐਡਵਾਂਸ ਕਿਸ਼ਤ ਵਜੋਂ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਦੋਵੇਂ ਸੂਬਿਆਂ ‘ਚ ਚੱਲ ਰਹੇ ਰਾਹਤ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਕੇਂਦਰ ਨੇ ਭਾਰਤੀ ਰਿਜ਼ਰਵ ਬੈਂਕ ਨੂੰ…
