remand

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ

ਨੈਸ਼ਨਲ ਟਾਈਮਜ਼ ਬਿਊਰੋ :- ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੀਤੀ ਦੇਰ ਰਾਤ ਬਟਾਲਾ ਪੁਲਿਸ ਵੱਲੋਂ ਆਸਾਮ ਦੀ ਸਿਲਚਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ ਲਿਆਂਦਾ ਗਿਆ ਹੈ। ਜੱਗੂ ਭਗਵਾਨਪੁਰੀਆ ਨੂੰ ਵੀਰਵਾਰ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ ਅਤੇ ਫਿਰ ਬਟਾਲਾ ਪੁਲਿਸ ਵੱਲੋਂ ਭਾਰੀ ਪੁਲਿਸ ਨਿਗਰਾਨੀ ਹੇਠ ਬਟਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਬਟਾਲਾ ਅਦਾਲਤ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।   ਬਟਾਲਾ ਪੁਲਿਸ ਨੇ ਦਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਘੁਮਾਣ 'ਚ ਇਕ ਗੈਂਗਸਟਰ ਬਿੱਲਾ ਮੰਡਿਆਲਾ ਦੇ ਸਾਥੀ ਗੋਰਾ ਬਰਿਆਰ ਦਾ ਕਤਲ ਹੋਇਆ ਸੀ ਅਤੇ ਉਸ ਮਾਮਲੇ 'ਚ…
Read More
CBI ਨੂੰ ਮਿਲਿਆ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂ ਦਾ ਰਿਮਾਂਡ, ਖੁੱਲ੍ਹਣਗੇ ਵੱਡੇ ਰਾਜ਼!

CBI ਨੂੰ ਮਿਲਿਆ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂ ਦਾ ਰਿਮਾਂਡ, ਖੁੱਲ੍ਹਣਗੇ ਵੱਡੇ ਰਾਜ਼!

ਨੈਸ਼ਨਲ ਟਾਈਮਜ਼ ਬਿਊਰੋ :- ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਫੜ੍ਹੇ ਗਏ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਅੱਜ ਸੀ. ਬੀ. ਆਈ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਕ੍ਰਿਸ਼ਨੂ ਦੇ ਰਿਮਾਂਡ ਨੂੰ ਲੈ ਕੇ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਸੀ. ਬੀ. ਆਈ. ਨੂੰ ਕ੍ਰਿਸ਼ਨੂ ਸ਼ਾਰਦਾ ਦਾ 9 ਦਿਨਾਂ ਦਾ ਰਿਮਾਂਡ ਦੇ ਦਿੱਤਾ। ਰਿਮਾਂਡ ਦੌਰਾਨ ਸੀ. ਬੀ. ਆਈ. ਵਲੋਂ ਵਿਚੋਲੇ ਕ੍ਰਿਸ਼ਨੂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਇਸ ਕੇਸ 'ਚ ਕਈ ਵੱਡੇ ਅਫ਼ਸਰਾਂ ਦੇ ਨਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ। ਸੀ. ਬੀ. ਆਈ. ਰਿਮਾਂਡ ਰਾਹੀਂ ਉਸ ਤੋਂ ਕਈ…
Read More
ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੀ ਵਧੇਗਾ ਰਿਮਾਂਡ?

ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੀ ਵਧੇਗਾ ਰਿਮਾਂਡ?

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹ 7 ਦਿਨ ਦੇ ਰਿਮਾਂਡ ‘ਤੇ ਸੀ ਜੋ ਕਿ ਅੱਜ ਮੁਕੰਮਲ ਹੋ ਰਿਹਾ ਹੈ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠੀਆ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ ਵੱਲੋਂ ਅੱਜ ਕੀ ਫੈਸਲਾ ਆਉਂਦਾ ਹੈ।
Read More
ਬਿਕਰਮ ਮਜੀਠੀਆ ਦੀ ਮੋਹਾਲੀ ਪੇਸ਼ੀ, 7 ਦਿਨ ਦਾ ਰਿਮਾਂਡ!

ਬਿਕਰਮ ਮਜੀਠੀਆ ਦੀ ਮੋਹਾਲੀ ਪੇਸ਼ੀ, 7 ਦਿਨ ਦਾ ਰਿਮਾਂਡ!

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸ਼੍ਰੋਮਣੀ ਅਕਾਲੀ ਦੱਲ ਨੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਕੋਰਟ ਚ ਪੇਸ਼ ਕੀਤਾ ਗਿਆ ਤੇ ਪੇਸ਼ੀ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦਾ 7 ਦਿਨ ਦਾ ਰਿਮਾਂਡ ਮਿਲਿਆ, 12 ਦਿਨਾਂ ਦੇ ਰਿਮਾਂਡ ਦੀ ਕੀਤੀ ਗਈ ਸੀ ਮੰਗ।ਜ਼ਿਕਰਯੋਗ ਹੈ ਕਿ ਮਜੀਠਿਆ ਨੂੰ ਕੱਲ੍ਹ ਉਨ੍ਹਾਂ ਦੇ ਅੰਮ੍ਰਿਤਸਰ ਵਾਲੇ ਘਰ ਤੋਂ ਹਿਰਾਸਤ ਵਿੱਚ ਲੈ ਕੇ ਮੁਹਾਲੀ ਲਿਆਂਦਾ ਗਿਆ ਸੀ। ਜਿੱਥੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਵਿਜੀਲੈਂਸ ਨੇ ਆਮਦਨ ਚ 540 ਕਰੋੜ ਦੇ ਵਾਧੇ ਦਾ ਦਾਅਵਾ ਕੀਤਾ ਹੈ।
Read More

ਪੁਲਸ ਨੇ ਸੁਲਝਾਇਆ ਪੈਟਰੋਲ ਪੰਪ ਲੁੱਟਣ ਦਾ ਮਾਮਲਾ, 6 ਮੁਲਜ਼ਮਾਂ ਦਾ ਲਿਆ ਰਿਮਾਂਡ

ਮਾਛੀਵਾੜਾ ਸਾਹਿਬ : ਲੰਘੇ ਜਨਵਰੀ ਮਹੀਨੇ ਵਿਚ ਮਾਛੀਵਾੜਾ ਇਲਾਕੇ ਦੇ 2 ਪੈਟਰੋਲ ਪੰਪਾਂ ’ਤੇ ਪਿਸਤੌਲ ਦੇ ਜ਼ੋਰ ’ਤੇ ਲੁੱਟ ਖੋਹ ਕਰਨ ਦਾ ਮਾਮਲਾ ਮਾਛੀਵਾੜਾ ਪੁਲਸ ਨੇ ਸੁਲਝਾ ਲਿਆ ਹੈ, ਜਿਸ ਸਬੰਧੀ ਪੁਲਸ ਨੇ 6 ਵਿਅਕਤੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ਲਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਜਨਵਰੀ ਮਹੀਨੇ ਵਿਚ ਇੱਕ ਸਵਾਰ 5 ਲੁਟੇਰਿਆਂ ਨੇ ਮਾਛੀਵਾੜਾ ਇਲਾਕੇ ਦੇ ਬੈਨੀਪਾਲ ਕਿਸਾਨ ਫਿਲਿੰਗ ਸਟੇਸ਼ਨ ਅਤੇ ਮਹਾਂਵੀਰ ਫਿਲਿੰਗ ਸਟੇਸ਼ਨ ਤੋਂ ਪਿਸਤੌਲ ਦੇ ਜ਼ੋਰ ’ਤੇ ਹਜ਼ਾਰਾਂ ਰੁਪਏ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਸਨ। ਇਨ੍ਹਾਂ ਲੁਟੇਰਿਆਂ ਨੂੰ ਫਰੀਦਕੋਟ ਜ਼ਿਲੇ ਦੀ ਪੁਲਸ ਵਲੋਂ…
Read More