Reservation

ਪੰਜਾਬੀ ਭਾਸ਼ਾ ਪ੍ਰਤੀ ਅਣਗਹਿਲਾ ਰਵੱਈਆ ਬਰਦਾਸ਼ਤਯੋਗ ਨਹੀਂ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬੀ ਭਾਸ਼ਾ ਪ੍ਰਤੀ ਅਣਗਹਿਲਾ ਰਵੱਈਆ ਬਰਦਾਸ਼ਤਯੋਗ ਨਹੀਂ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਮਾਂ ਬੋਲੀ ਦਾ ਇਕ ਵਿਅਕਤੀ ਦੇ ਜੀਵਨ ਵਿਚ ਉਹੀ ਮਹੱਤਵ ਹੈ, ਜਿਵੇਂ ਜਨਮ ਦੇਣ ਵਾਲੀ ਮਾਂ ਤੇ ਧਰਤੀ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਜਾਗਦੀਆਂ ਕੌਮਾਂ ਦੀ ਜਿੰਦ ਜਾਨ ਹੁੰਦੀ ਹੈ, ਇਸ ਲਈ ਪੰਜਾਬੀ ਭਾਸ਼ਾ ਦੀ ਸੰਭਾਲ ਤੇ ਇਸ ਨੂੰ ਪ੍ਰਫੁੱਲਤ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਜਿਹੜੀਆਂ ਚੁਨੌਤੀਆਂ ਦੀ ਗੱਲ ਉਨ੍ਹਾਂ…
Read More