resolution against

ਰਾਹੁਲ ਗਾਂਧੀ ਵਿਰੁੱਧ ਮਤਾ ਨਹੀਂ ਲਿਆਏਗੀ ਸਰਕਾਰ : ਕਿਰਨ ਰਿਜਿਜੂ

ਰਾਹੁਲ ਗਾਂਧੀ ਵਿਰੁੱਧ ਮਤਾ ਨਹੀਂ ਲਿਆਏਗੀ ਸਰਕਾਰ : ਕਿਰਨ ਰਿਜਿਜੂ

ਨਵੀਂ ਦਿੱਲੀ - ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰਨ ਲਈ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਮਤਾ ਪੇਸ਼ ਕਰਨ ਦੀ ਆਪਣੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਇਕ ਭਾਜਪਾ ਸੰਸਦ ਮੈਂਬਰ ਨੇ ਇਸੇ ਮੁੱਦੇ ’ਤੇ ਕਾਂਗਰਸ ਨੇਤਾ ਵਿਰੁੱਧ ਵਿਸ਼ੇਸ਼ ਮਤਾ ਪੇਸ਼ ਕਰਨ ਦਾ ਨੋਟਿਸ ਦਿੱਤਾ ਹੈ। ਸ਼ੁੱਕਰਵਾਰ ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਰਿਜਿਜੂ ਨੇ ਕਿਹਾ ਕਿ ਲੋਕ ਸਭਾ ਦੇ ਸਪੀਕਰ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਕਿ ਕੀ ਇਸ ਮਾਮਲੇ ਨੂੰ ਹਾਊਸ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੇ ਨੈਤਿਕਤਾ ਕਮੇਟੀ ਕੋਲ…
Read More