25
Jan
ਗੁਰਦਾਸਪੁਰ/ਪਟਿਆਲਾ: ਪੰਜਾਬ ਦੇ ਸਰਹਿੰਦ ਖੇਤਰ 'ਚ ਰੇਲਵੇ ਲਾਈਨ ’ਤੇ ਹੋਏ ਧਮਾਕਾ ਮਾਮਲੇ 'ਚ ਵੱਡੀ ਖਬਰ ਸਾਹਮਣੇ ਆਈ ਹੈ। ਅੱਤਵਾਦੀ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਰਣਜੀਤ ਸਿੰਘ ਨੀਟਾ ਨੇ ਸਰਹਿੰਦ ਖੇਤਰ 'ਚ ਰੇਲਵੇ ਲਾਈਨ ’ਤੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਰਣਜੀਤ ਸਿੰਘ ਨੀਟਾ ਦੁਆਰਾ ਦਸਤਖਤ ਕੀਤੇ ਇੱਕ ਪ੍ਰੈਸ ਨੋਟ ਵਿੱਚ ਰਣਜੀਤ ਸਿੰਘ ਨੀਟਾ ਨੇ ਕਿਹਾ ਅਸੀਂ ਇਹ ਧਮਾਕਾ ਇੱਕ ਯਾਤਰੀ ਰੇਲਗੱਡੀ ’ਤੇ ਕਰ ਸਕਦੇ ਸੀ। ਹਾਲਾਂਕਿ ਸਾਡਾ ਇਰਾਦਾ ਕੋਈ ਜਾਨੀ ਨੁਕਸਾਨ ਨਹੀਂ ਕਰਨਾ ਹੈ। ਇਹ ਭਾਰਤ ਸਰਕਾਰ ਲਈ ਇੱਕ ਚਿਤਾਵਨੀ ਹੈ। ਨੀਟਾ ਨੇ ਪ੍ਰੈਸ ਨੋਟ ਵਿੱਚ ਲਿਖਿਆ ਖਾਲਿਸਤਾਨ ਦੀ ਸਾਡੀ ਮੰਗ ਪਹਿਲਾਂ ਵੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਜਾਰੀ…
