14
Nov
ਨੈਸ਼ਨਲ ਟਾਈਮਜ਼ ਬਿਊਰੋ :- ਬਿਹਾਰ ’ਚ ਸੱਤਾ ਦਾ ਤਾਜ ਕਿਸ ਦੇ ਸਿਰ ’ਤੇ ਸਜੇਗਾ, ਇਸ ਦਾ ਫੈਸਲਾ ਸ਼ੁੱਕਰਵਾਰ ਨੂੰ ਹੋ ਜਾਵੇਗਾ। ਬਿਹਾਰ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਸਿਆਸੀ ਪਾਰਟੀਆਂ ਨੇ ਆਪਣੇ ਪੱਧਰ ’ਤੇ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ ਅਤੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੂਰੇ ਸੂਬੇ ’ਚ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਕੀ ਬਿਹਾਰ ’ਚ ਸਭ ਤੋਂ ਲੰਬੇ ਸਮੇਂ ਤੱਕ ਸ਼ਾਸਨ ਕਰਨ ਵਾਲੇ ਮੁੱਖ ਮੰਤਰੀ ਨਿਤੀਸ਼ ਕੁਮਾਰ ਰਿਕਾਰਡ ਪੰਜਵੀਂ ਵਾਰ ਸੰਤਾ ਸੰਭਾਲਣਗੇ ਜਾਂ ਮਹਾਗੱਠਜੋੜ ਜਿੱਤ ਪ੍ਰਾਪਤ ਕਰੇਗਾ। ਮਹਾਗੱਠਜੋੜ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਰਾਸ਼ਟਰੀ ਜਨਤਾ…
