27
Jul
ਜਲੰਧਰ/ਚੰਡੀਗੜ੍ਹ - ਪੰਜਾਬ ਵਿਚ ਅੱਜ ਸਵੇਰ ਤੋਂ ਸ਼ੁਰੂ ਹੋਈਆਂ ਸਰਪੰਚ ਅਤੇ ਪੰਚਾਂ ਲਈ ਖਾਲੀ ਸੀਟਾਂ 'ਤੇ ਪਈਆਂ ਵੋਟਾਂ ਹੁਣ ਖ਼ਤਮ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਹੁਣ ਪਿੰਡਾਂ ਵਿਚੋਂ ਨਤੀਜੇ ਆਉਣੇ ਵੀ ਸ਼ੁਰੂ ਹੋ ਗਏ ਹਨ। ਸੂਬੇ 'ਚ ਸਰਪੰਚਾਂ ਅਤੇ ਪੰਚਾਂ ਦੀਆਂ ਖ਼ਾਲੀ ਸੀਟਾਂ 'ਤੇ ਅੱਜ ਉਪ ਚੋਣਾਂ ਕਰਵਾਈਆਂ ਗਈਆਂ ਹਨ। ਪੰਚਾਇਤੀ ਜ਼ਿਮਨੀ ਚੋਣਾਂ ਲਈ ਸਰਪੰਚਾਂ ਦੀਆਂ 90 ਅਤੇ ਪੰਚਾਂ ਦੀਆਂ 1771 ਸੀਟਾਂ 'ਤੇ ਚੋਣਾਂ ਹੋਈਆਂ ਹਨ। ਇਸੇ ਤਹਿਤ ਅੱਜ ਹਲਕਾ ਉੜਮੁੜ ਟਾਂਡਾ ਦੇ 4 ਪਿੰਡਾਂ ਵਿੱਚ ਮੈਂਬਰ ਪੰਚਾਇਤ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਟਾਂਡਾ ਦੇ 3 ਪਿੰਡਾਂ 'ਚ 'ਆਪ' ਤੇ ਇਕ ਪਿੰਡ…
