24
Nov
ਬਾਲੀਵੁੱਡ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ। ਪੀਟੀਆਈ ਸੂਤਰਾਂ ਅਨੁਸਾਰ ਧਰਮਿੰਦਰ ਲੰਬੇ ਸਮੇਂ ਤੋਂ ਬਿਮਾਰ ਸਨ। ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਨ੍ਹਾਂ ਨੂੰ 31 ਅਕਤੂਬਰ 2025 ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 10 ਨਵੰਬਰ ਨੂੰ ਉਨ੍ਹਾਂ ਦੀ ਹਾਲਤ ਵਿਗੜ ਗਈ। ਬਾਅਦ ਵਿੱਚ ਉਨ੍ਹਾਂ ਨੂੰ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਮਹਾਨ ਅਦਾਕਾਰ ਦਾ ਅੰਤਿਮ ਸੰਸਕਾਰ ਮੁੰਬਈ ਦੇ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।ਕਿੰਨੇ ਕਰੋੜ ਦੀ ਦੌਲਤ ਦੇ ਮਾਲਕ ਸਨ…
