road accident

ਫਤਿਹਾਬਾਦ ਵਿੱਚ ਭਗਤਾਂ ਦੀ ਗੱਡੀ ਹਾਦਸਾਗ੍ਰਸਤ, ਟਾਟਾ ਸੂਮੋ ਪਲਟਣ ਨਾਲ 12 ਜ਼ਖ਼ਮੀ

ਫਤਿਹਾਬਾਦ ਵਿੱਚ ਭਗਤਾਂ ਦੀ ਗੱਡੀ ਹਾਦਸਾਗ੍ਰਸਤ, ਟਾਟਾ ਸੂਮੋ ਪਲਟਣ ਨਾਲ 12 ਜ਼ਖ਼ਮੀ

ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਧਾਰਮਿਕ ਯਾਤਰਾ ਤੋਂ ਵਾਪਸ ਆ ਰਹੇ ਭਗਤਾਂ ਦੀ ਟਾਟਾ ਸੂਮੋ ਗੱਡੀ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਕੁੱਲ 12 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਭਗਤ ਕਿਸੇ ਧਾਰਮਿਕ ਸਥਾਨ ਤੋਂ ਦਰਸ਼ਨ ਕਰਕੇ ਆਪਣੇ ਘਰ ਵਾਪਸ ਆ ਰਹੇ ਸਨ, ਜਦੋਂ ਰਸਤੇ ਵਿੱਚ ਡਰਾਈਵਰ ਨੇ ਗੱਡੀ ‘ਤੇ ਕੰਟਰੋਲ ਗੁਆ ਦਿੱਤਾ। ਗੱਡੀ ਅਚਾਨਕ ਪਲਟ ਗਈ ਅਤੇ ਯਾਤਰੀ ਸੜਕ ‘ਤੇ ਡਿੱਗ ਪਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਖ-ਪੁਕਾਰ ਮਚ ਗਈ। ਸਥਾਨਕ ਲੋਕਾਂ ਨੇ ਤੁਰੰਤ ਮਦਦ ਕਰਦੇ ਹੋਏ…
Read More
ਪਠਾਨਕੋਟ ਵਿੱਚ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ ਨਾਲ ਇਲਾਕੇ ਵਿੱਚ ਸੋਗ

ਪਠਾਨਕੋਟ ਵਿੱਚ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ ਨਾਲ ਇਲਾਕੇ ਵਿੱਚ ਸੋਗ

ਪੰਜਾਬ ਦੇ ਪਠਾਨਕੋਟ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਖੋਹ ਲਈਆਂ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਹੋਰ ਸਾਥੀਆਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਗੱਡੀ ਸੜਕ ’ਤੇ ਕਾਬੂ ਤੋਂ ਬਾਹਰ ਹੋ ਗਈ ਅਤੇ ਭਿਆਨਕ ਟੱਕਰ ਹੋਈ। ਹਾਦਸੇ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਮੌਕੇ ’ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਸਾਥੀਆਂ ਨਾਲ ਇੱਕ ਪ੍ਰੋਗਰਾਮ ਤੋਂ ਵਾਪਸ ਆ ਰਿਹਾ ਸੀ। ਰਾਤ ਦੇ ਸਮੇਂ ਗੱਡੀ ਦੀ ਰਫ਼ਤਾਰ ਜ਼ਿਆਦਾ ਹੋਣ…
Read More
ਪੁਣੇ ਦੇ ਪਾਬਲ ਇਲਾਕੇ ਵਿੱਚ ਭਿਆਨਕ ਸੜਕ ਹਾਦਸਾ: ਕਾਰ, ਟੈਂਪੋ ਤੇ ਬਾਈਕ ਦੀ ਟੱਕਰ, 1 ਮੌਤ ਤੇ ਕਈ ਜ਼ਖਮੀ

ਪੁਣੇ ਦੇ ਪਾਬਲ ਇਲਾਕੇ ਵਿੱਚ ਭਿਆਨਕ ਸੜਕ ਹਾਦਸਾ: ਕਾਰ, ਟੈਂਪੋ ਤੇ ਬਾਈਕ ਦੀ ਟੱਕਰ, 1 ਮੌਤ ਤੇ ਕਈ ਜ਼ਖਮੀ

ਗੁਰੂਗ੍ਰਾਮ ਦੇ ਨੈਸ਼ਨਲ ਹਾਈਵੇਅ (ਐੱਨਐੱਚ-48) 'ਤੇ ਰਾਠੀਵਾਸ ਮੋੜ ਨੇੜੇ ਪਿੱਛੇ ਤੋਂ ਆ ਰਹੇ ਟਰੱਕ ਦੀ ਤੇਜ਼ ਰਫਤਾਰ ਟਰੱਕ ਡਰਾਈਵਰ ਨਾਲ ਟਕਰਾ ਗਈ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਬੈਠਾ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਰਾਜਸਥਾਨ ਦੇ ਕੋਟਪੁਤਲੀ-ਬਹਿਰੋਰ ਦੇ ਪ੍ਰਾਗਪੁਰਾ ਦੇ ਰਹਿਣ ਵਾਲੇ 42 ਸਾਲਾ ਮਹਿੰਦਰ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਉਹ ਦਿੱਲੀ ਦੇ ਸੋਨੀਆ ਵਿਹਾਰ ਵਿੱਚ ਕਾਮਧੇਨੂ ਸੀਮੈਂਟ ਪਲਾਂਟ ਵਿੱਚ ਸਟੋਰਕੀਪਰ ਵਜੋਂ ਕੰਮ ਕਰਦਾ ਹੈ। ਮੰਗਲਵਾਰ ਸਵੇਰੇ ਕਰੀਬ 4:00 ਵਜੇ ਉਹ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਪਲਾਂਟ ਦੇ ਬਾਹਰ ਘਰ ਜਾਣ ਲਈ ਵਾਹਨ ਦਾ ਇੰਤਜ਼ਾਰ ਕਰ…
Read More
ਜਲੰਧਰ-ਪਠਾਨਕੋਟ NH ‘ਤੇ ਭਿਆਨਕ ਹਾਦਸਾ, ਭੈਣ-ਭਰਾ ਦੀ ਮੌਤ

ਜਲੰਧਰ-ਪਠਾਨਕੋਟ NH ‘ਤੇ ਭਿਆਨਕ ਹਾਦਸਾ, ਭੈਣ-ਭਰਾ ਦੀ ਮੌਤ

ਪੰਜਾਬ ਵਿੱਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇਕ ਭਿਆਨਕ ਸੜਕ ਹਾਦਸੇ ਨੇ ਇਕ ਪਰਿਵਾਰ ਨੂੰ ਗਹਿਰੇ ਦੁੱਖ ਵਿੱਚ ਡੁੱਬਾ ਦਿੱਤਾ ਹੈ। ਇਸ ਦਰਦਨਾਕ ਹਾਦਸੇ ਵਿੱਚ ਭੈਣ ਅਤੇ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਤੌਰ ‘ਤੇ ਜ਼ਖਮੀ ਹੋਏ ਹਨ। ਇਹ ਘਟਨਾ ਇਲਾਕੇ ਵਿੱਚ ਸੋਗ ਅਤੇ ਸਨਸਨੀ ਦਾ ਮਾਹੌਲ ਪੈਦਾ ਕਰ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪਰਿਵਾਰ ਕਾਰ ਰਾਹੀਂ ਆਪਣੇ ਘਰ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਜਲੰਧਰ-ਪਠਾਨਕੋਟ ਹਾਈਵੇ ਦੇ ਇੱਕ ਹਿੱਸੇ ‘ਤੇ ਪਹੁੰਚੇ, ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਇੱਕ ਦਰੱਖਤ ਨਾਲ ਜ਼ੋਰਦਾਰ ਟੱਕਰ…
Read More
ਪਾਣੀਪਤ-ਦਿੱਲੀ ਹਾਈਵੇ ‘ਤੇ ਭਿਆਨਕ ਹਾਦਸਾ, ਕੁੜੀ ਜਿੰਦਾ ਸੜੀ

ਪਾਣੀਪਤ-ਦਿੱਲੀ ਹਾਈਵੇ ‘ਤੇ ਭਿਆਨਕ ਹਾਦਸਾ, ਕੁੜੀ ਜਿੰਦਾ ਸੜੀ

ਪਾਣੀਪਤ-ਦਿੱਲੀ ਨੈਸ਼ਨਲ ਹਾਈਵੇ ‘ਤੇ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਚਾਰ ਵਾਹਨਾਂ ਦੀ ਟੱਕਰ ਤੋਂ ਬਾਅਦ ਭਿਆਨਕ ਅੱਗ ਲੱਗ ਗਈ ਅਤੇ ਇੱਕ ਕੁੜੀ ਜਿੰਦਾ ਸੜ ਗਈ, ਜਦਕਿ ਹੋਰ ਕਈ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਰਾਤ ਸਮੇਂ ਸਮਾਲਖਾ ਦੇ ਨੇੜੇ NH-44 ‘ਤੇ ਵਾਪਰਿਆ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਮੁਤਾਬਕ, ਸੜਕ ‘ਤੇ ਪਹਿਲਾਂ ਹੀ ਇੱਕ ਵਾਹਨ ਖਰਾਬ ਹੋਣ ਕਾਰਨ ਖੜ੍ਹਾ ਸੀ, ਜਿਸ ਨਾਲ ਇੱਕ ਹੋਰ ਗੱਡੀ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਇੱਕ ਇਕੇਾ ਵੈਨ ਵੀ ਇਸ ਟੱਕਰ ਵਿੱਚ ਫਸ ਗਈ। ਹਾਲਾਤ ਹੋਰ ਖਰਾਬ ਹੋ ਗਏ ਜਦੋਂ ਪਿੱਛੋਂ ਆ ਰਹੀ ਇੱਕ…
Read More
Punjab: ਕਹਿਰ ਓ ਰੱਬਾ! ਪਲਾਂ ‘ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ

Punjab: ਕਹਿਰ ਓ ਰੱਬਾ! ਪਲਾਂ ‘ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ

ਪੱਟੀ - ਅੰਮ੍ਰਿਤਸਰ-ਖੇਮਕਰਨ ਮੇਨ ਰੋਡ 'ਤੇ ਭਿੱਖੀਵਿੰਡ ਨੇੜੇ ਸੈਕਰਡ ਹਾਰਟ ਸਾਹਮਣੇ ਕਾਰ ਅਤੇ ਟਰੈਕਟਰ-ਟਰਾਲੀ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ ਮਾਂ-ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ।ਮਿਲੀ ਜਾਣਕਾਰੀ ਮੁਤਾਬਕ ਪਿੰਡ ਆਸਲ ਉਤਾੜ ਦੀਆਂ ਬਹਿਕਾ ਦੇ ਮਹਿਲ ਪਰਿਵਾਰ ਨਾਲ ਸੰਬੰਧਤ ਵਿਅਕਤੀ ਦਵਿੰਦਰ ਸਿੰਘ (30) ਪੁੱਤਰ ਕੁਲਦੀਪ ਸਿੰਘ, ਚੰਡੀਗੜ ਵਿਖੇ ਟੈਕਸੀ ਚਲਾਉਂਦਾ ਹੈ। ਬੀਤੀ ਰਾਤ ਆਪਣੀ ਡਿਜ਼ਾਇਰ ਕਾਰ 'ਤੇ ਆਪਣੀ ਪਤਨੀ ਪ੍ਰਭਜੀਤ ਕੌਰ ਅਤੇ ਨਾਬਾਲਗ ਮੁੰਡੇ ਫ਼ਤਿਹ ਸਿੰਘ (5) ਸਮੇਤ ਆਪਣੇ ਸਹੁਰੇ ਪਿੰਡ ਫਤਾਹਪੁਰ ਵਿਚ ਵਿਆਹ ਵੇਖਣ ਜਾ ਰਿਹਾ ਸੀ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੀ ਕਾਰ ਸੜਕ 'ਤੇ…
Read More
ਯਮੁਨਾ ਐਕਸਪ੍ਰੈਸਵੇਅ ‘ਤੇ ਤੇਜ਼ ਰਫ਼ਤਾਰ ਕੰਟੇਨਰ ਨੇ 15 ਲੋਕਾਂ ਨੂੰ ਕੁਚਲਿਆ, 6 ਦੀ ਮੌਤ ਅਤੇ 9 ਜ਼ਖਮੀ

ਯਮੁਨਾ ਐਕਸਪ੍ਰੈਸਵੇਅ ‘ਤੇ ਤੇਜ਼ ਰਫ਼ਤਾਰ ਕੰਟੇਨਰ ਨੇ 15 ਲੋਕਾਂ ਨੂੰ ਕੁਚਲਿਆ, 6 ਦੀ ਮੌਤ ਅਤੇ 9 ਜ਼ਖਮੀ

ਨੈਸ਼ਨਲ ਟਾਈਮਜ਼ ਬਿਊਰੋ :- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਨੌਂ ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਮਥੁਰਾ ਦੇ ਸੂਰੀਰ ਥਾਣਾ ਖੇਤਰ ਵਿੱਚ ਯਮੁਨਾ ਐਕਸਪ੍ਰੈਸਵੇਅ ਦੇ ਮੀਲ ਪੱਥਰ 88 ਦੇ ਨੇੜੇ ਵਾਪਰਿਆ। ਯਾਤਰੀਆਂ ਨੇ ਬਾਥਰੂਮ ਕਰਨ ਲਈ ਨੋਇਡਾ ਤੋਂ ਆਗਰਾ ਜਾ ਰਹੀ ਇੱਕ ਬੱਸ ਨੂੰ…
Read More
ਮੋਗਾ ‘ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ ਮੌਕੇ ਤੇ ਮੌਤ, ਟਰੱਕਾਂ ਦੇ ਉੱਡੇ ਪਰਖੱਚੇ!

ਮੋਗਾ ‘ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ ਮੌਕੇ ਤੇ ਮੌਤ, ਟਰੱਕਾਂ ਦੇ ਉੱਡੇ ਪਰਖੱਚੇ!

ਨੈਸ਼ਨਲ ਟਾਈਮਜ਼ ਬਿਊਰੋ :- ਮੋਗਾ ਦੇ ਕਸਬਾ ਬਾਘਾ ਪੁਰਾਣਾ ਤੋਂ ਸਮਾਲਸਰ ਸੜਕ ਦੇ ਨਜਦੀਕ ਪੋਲੀਟਿਕਨਿਕ ਕਾਲਜ ਰੋਡੇ ਰੋਡੇ ਕੋਲ ਘੋੜਾ ਟਰਾਲਾ ਅਤੇ ਟਰੱਕਾਂ ਦੀ ਆਮੋ ਸਾਹਮਣੇ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਾਰੇ ਗਏ ਦੋਨੋਂ ਹੀ ਵਿਅਕਤੀ ਟਰੱਕ ਡਰਾਈਵਰ ਹਨ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੈ।  ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਵਲੋਂ ਰਾਹਤ ਅਤੇ ਬਚਾਓ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਲੋਕਾਂ ਅਤੇ ਪਿੰਡਾਂ ਦੇ ਲੋਕਾਂ…
Read More
ਸੜਕ ਹਾਦਸੇ ‘ਚ ਬਜ਼ੁਰਗ ਦੀ ਮੌਤ, ਐਂਬੂਲੈਂਸ ਨਾ ਪਹੁੰਚਣ ਕਾਰਨ ਹੋਇਆ ਹੰਗਾਮਾ, ਮੌਕੇ ‘ਤੇ ਪਹੁੰਚੀ ਪੁਲਿਸ

ਸੜਕ ਹਾਦਸੇ ‘ਚ ਬਜ਼ੁਰਗ ਦੀ ਮੌਤ, ਐਂਬੂਲੈਂਸ ਨਾ ਪਹੁੰਚਣ ਕਾਰਨ ਹੋਇਆ ਹੰਗਾਮਾ, ਮੌਕੇ ‘ਤੇ ਪਹੁੰਚੀ ਪੁਲਿਸ

ਨੈਸ਼ਨਲ ਟਾਈਮਜ਼ ਬਿਊਰੋ :- ਖੰਨਾ ਦੇ ਮਲੇਰਕੋਟਲਾ ਚੌਕ ’ਚ ਸਾਈਕਲ ਸਵਾਰ ਇੱਕ ਬਜ਼ੁਰਗ ਦੀ ਟਰੱਕ ਨਾਲ ਟੱਕਰ ਤੋਂ ਬਾਅਦ ਮੌਤ ਹੋਣ ਉਪਰੰਤ ਭਾਰੀ ਹੰਗਾਮਾ ਖੜ੍ਹਾ ਹੋ ਗਿਆ। ਮ੍ਰਿਤਕ ਦੀ ਪਛਾਣ ਨਸੀਬ ਸਿੰਘ (ਉਮਰ ਕਰੀਬ 70 ਸਾਲ) ਵਜੋਂ ਹੋਈ, ਜੋ ਪਿੰਡ ਮੋਹਨਪੁਰ ਦਾ ਰਹਿਣ ਵਾਲਾ ਸੀ। ਹਾਦਸੇ ਤੋਂ ਬਾਅਦ ਨਸੀਬ ਸਿੰਘ ਦੀ ਲਾਸ਼ ਕਾਫ਼ੀ ਦੇਰ ਤੱਕ ਸੜਕ ’ਤੇ ਹੀ ਪਈ ਰਹੀ, ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਨਾ ਤਾਂ ਸਮੇਂ ਸਿਰ ਐਂਬੂਲੈਂਸ ਪਹੁੰਚੀ ਅਤੇ ਨਾ ਹੀ ਪੁਲਿਸ ਵੱਲੋਂ ਕੋਈ ਸੰਵੇਦਨਸ਼ੀਲਤਾ ਦਿਖਾਈ ਗਈ। ਪਰਿਵਾਰਕ ਮੈਂਬਰਾਂ ਅਤੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਪਹਿਲਾਂ ਸਿਟੀ ਥਾਣਾ-2 ਦੀ ਸਰਕਾਰੀ ਪੁਲਿਸ ਗੱਡੀ ਵਿੱਚ ਲਾਸ਼ ਲਿਜਾਣ…
Read More
ਲੁਧਿਆਣਾ ‘ਚ ਭਿਆਨਕ ਹਾਦਸਾ, ਅਣਪਛਾਤੇ ਟਰੱਕ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਲਈ ਜਾਨ

ਲੁਧਿਆਣਾ ‘ਚ ਭਿਆਨਕ ਹਾਦਸਾ, ਅਣਪਛਾਤੇ ਟਰੱਕ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਲਈ ਜਾਨ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ 'ਚ ਦੇਰ ਰਾਤ ਖੌਫਨਾਕ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ 'ਚ ਦੋ ਭਰਾਵਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਟਰੱਕ ਨੇ ਇੱਕ ਮੋਟਰਸਾਈਕਲ ਸਵਾਰਾਂ ਨੂੰ ਟੱਕਰ (Truck Bike Accident) ਮਾਰ ਦਿੱਤੀ, ਜਿਸ ਦੌਰਾਨ ਦੋ ਭਰਾਵਾਂ ਦੀ ਮੌਤ (two brother killed in accident) ਹੋ ਗਈ, ਜਦਕਿ ਉਨ੍ਹਾਂ ਦਾ ਦੋਸਤ ਤੀਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਹਾਦਸਾ ਸ਼ਹਿਰ ਦੀ ਬਸਤੀ ਜੋਧੇਵਾਲ ਚੌਕ ਨੇੜੇ ਹਾਈਵੇਅ 'ਤੇ ਵਾਪਰਿਆ। ਜਦੋਂ ਇੱਕ ਟਰੱਕ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਉਪਰੰਤ ਟਰੱਕ ਡਰਾਈਵਰ ਮੌਕੇ…
Read More
ਟਿੱਪਰ ਦੀ ਟੱਕਰ ਨਾਲ ਸਕੂਟਰੀ ਸਵਾਰ ਮਹਿਲਾ ਦੀ ਮੌਤ, ਢਿੱਡ ਦੇ ਉਪਰੋਂ ਲੰਘਿਆ ਟਾਇਰ

ਟਿੱਪਰ ਦੀ ਟੱਕਰ ਨਾਲ ਸਕੂਟਰੀ ਸਵਾਰ ਮਹਿਲਾ ਦੀ ਮੌਤ, ਢਿੱਡ ਦੇ ਉਪਰੋਂ ਲੰਘਿਆ ਟਾਇਰ

ਨੈਸ਼ਨਲ ਟਾਈਮਜ਼ ਬਿਊਰੋ :- ਮੋਹਾਲੀ ਵਿੱਚ ਇੱਕ ਟਿੱਪਰ ਟਰੱਕ ਨੇ ਇੱਕ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸਵਾਰ ਇੱਕ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਔਰਤ ਦੀ ਪਛਾਣ 32 ਸਾਲਾ ਅਨੁਜ ਦੇਵੀ ਵਜੋਂ ਹੋਈ ਹੈ, ਜੋ ਕਿ ਮਾਡਲ ਕੰਪਲੈਕਸ, ਸੈਕਟਰ 13, ਚੰਡੀਗੜ੍ਹ ਦੀ ਰਹਿਣ ਵਾਲੀ ਹੈ। ਅਨੁਜ ਦੇਵੀ ਆਪਣੀ ਭੈਣ ਬਬਲੀ ਨੂੰ ਲੈਣ ਲਈ ਜ਼ੀਰਕਪੁਰ ਦੇ ਮੈਕਡੋਨਲਡ ਚੌਕ 'ਤੇ ਆਪਣੀ ਸਕੂਟਰੀ 'ਤੇ ਪਹੁੰਚੀ ਸੀ। ਢਿੱਡ ਤੋਂ ਲੰਘਿਆ ਟਿੱਪਰ ਦਾ ਟਾਇਰ ਪਰਿਵਾਰਕ ਮੈਂਬਰਾਂ ਅਨੁਸਾਰ, ਮ੍ਰਿਤਕਾ ਦਾ ਪਤੀ ਇੱਕ ਵਕੀਲ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਆਪਣੀ ਭੈਣ ਨਾਲ…
Read More
Dhanbad ‘ਚ ਭਿਆਨਕ ਸੜਕ ਹਾਦਸਾ, ਬੱਸ ਤੇ ਟ੍ਰੇਲਰ ਦੀ ਜ਼ਬਰਦਸਤ ਟੱਕਰ

Dhanbad ‘ਚ ਭਿਆਨਕ ਸੜਕ ਹਾਦਸਾ, ਬੱਸ ਤੇ ਟ੍ਰੇਲਰ ਦੀ ਜ਼ਬਰਦਸਤ ਟੱਕਰ

ਝਾਰਖੰਡ ਦੇ ਧਨਬਾਦ ਵਿੱਚ ਇੱਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਈ ਯਾਤਰੀ ਜ਼ਖਮੀ ਹੋ ਗਏ। ਟ੍ਰੇਲਰ ਡਰਾਈਵਰ ਵੀ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਇਹ ਘਟਨਾ ਜ਼ਿਲ੍ਹੇ ਦੇ ਟੁੰਡੀ ਥਾਣਾ ਖੇਤਰ ਵਿੱਚ ਗੋਵਿੰਦਪੁਰ-ਗਿਰੀਡੀਹ ਮੁੱਖ ਸੜਕ 'ਤੇ ਕਮਾਲਪੁਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਮਿਸ਼ਰਾ ਟ੍ਰੈਵਲਜ਼ ਨਾਮ ਦੀ ਇੱਕ ਯਾਤਰੀ ਬੱਸ ਇੱਕ ਟ੍ਰੇਲਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਤੇ ਟ੍ਰੇਲਰ ਦੇ ਅਗਲੇ ਹਿੱਸੇ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ ਟ੍ਰੇਲਰ ਦਾ ਕੈਬਿਨ ਵੱਖ ਹੋ ਗਿਆ ਅਤੇ ਡਿੱਗ ਗਿਆ। ਹਾਦਸੇ ਵਿੱਚ ਕਈ ਯਾਤਰੀ…
Read More
ਸ਼੍ਰੋਮਣੀ ਅਕਾਲੀ ਦੱਲ ਦੇ ਮਹਿੰਦਰ ਸਿੰਘ ਕੇਪੀ ਤੇ ਡਿੱਗਿਆ ਦੁੱਖਾਂ ਦਾ ਪਹਾੜ; ਭਿਆਨਕ ਸੜਕ ਹਾਦਸੇ ਚ ਹੋਈ 36 ਸਾਲਾਂ ਪੁੱਤ ਦੀ ਮੌਤ

ਸ਼੍ਰੋਮਣੀ ਅਕਾਲੀ ਦੱਲ ਦੇ ਮਹਿੰਦਰ ਸਿੰਘ ਕੇਪੀ ਤੇ ਡਿੱਗਿਆ ਦੁੱਖਾਂ ਦਾ ਪਹਾੜ; ਭਿਆਨਕ ਸੜਕ ਹਾਦਸੇ ਚ ਹੋਈ 36 ਸਾਲਾਂ ਪੁੱਤ ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ’ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗਿਆ ਜਦੋ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਤੇਜ਼ ਰਫਤਾਰ ਕਾਰ ਨੇ ਫਾਰਚੂਨਰ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਮਹਿੰਦਰ ਸਿੰਘ ਕੇਪੀ ਦੇ ਪੁੱਤ ਰਿੱਚੀ ਕੇਪੀ ਦੀ ਇਸ ਹਾਦਸੇ ’ਚ ਮੌਤ ਹੋ ਗਈ। ਰਿੱਚੀ ਕੇਪੀ ਦੀ ਉਮਰ 36 ਸਾਲ ਸੀ।  ਦੱਸ ਦਈਏ ਕਿ ਜਲੰਧਰ ਸ਼ਹਿਰ ਦੇ ਮਾਡਲ ਟਾਊਨ ਏਰੀਏ ’ਚ ਭਿਆਨਕ ਹਾਦਸਾ ਵਾਪਰਿਆ ਸੀ। ਇਸ ਹਾਦਸੇ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੱਸ ਦਈਏ ਕਿ ਰਿੱਚੀ…
Read More
ਕੈਨੇਡਾ ਤੋਂ ਮਿਲੀ ਮੰਦਭਾਗੀ ਖ਼ਬਰ ਨੇ ਘਰ ‘ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ

ਕੈਨੇਡਾ ਤੋਂ ਮਿਲੀ ਮੰਦਭਾਗੀ ਖ਼ਬਰ ਨੇ ਘਰ ‘ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ

ਮੋਗਾ- ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ 'ਚ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ (26) ਵਾਸੀ ਪਿੰਡ ਘੋਲੀਆਂ ਖ਼ੁਰਦ ਵਜੋਂ ਹੋਈ ਹੈ।  ਮਿਲੀ ਜਾਣਕਾਰੀ ਮੁਤਾਬਕ ਇਹ ਦਰਦਨਾਕ ਹਾਦਸਾ ਕੈਨੇਡਾ ਦੇ ਸਟ੍ਰੈਥਮੋਰ ਇਲਾਕੇ 'ਚ ਵਾਪਰਿਆ। ਇਕ ਟਰੱਕ ਨਾਲ ਭਿਆਨਕ ਟੱਕਰ ਵਿੱਚ ਮਨਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਪੁਲਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਪਰ ਉਦੋਂ ਤੱਕ ਮਨਦੀਪ ਦੀ ਮੌਤ ਹੋ ਚੁੱਕੀ ਸੀ। ਮਨਦੀਪ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਊ ਪੁੱਤ ਸੀ। ਮਾਪਿਆਂ…
Read More
ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ: 8 ਲੋਕਾਂ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ: 8 ਲੋਕਾਂ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਜਿਥੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਆਟੋ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਅੱਠ ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਆਟੋ ਅਤੇ ਟਰੱਕ ਦੀ ਟੱਕਰ ਇੰਨੀ ਜ਼ਬਰਦਸਤ ਹੋਈ ਸੀ ਕਿ ਆਟੋ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਟਰੱਕ ਨੂੰ ਵੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਇਸ…
Read More
ਹਿਮਾਚਲ ‘ਚ ਭਿਆਨਕ ਹਾਦਸਾ, 4 ਜਾਨਾਂ ਗਈਆਂ!

ਹਿਮਾਚਲ ‘ਚ ਭਿਆਨਕ ਹਾਦਸਾ, 4 ਜਾਨਾਂ ਗਈਆਂ!

ਨੈਸ਼ਨਲ ਟਾਈਮਜ਼ ਬਿਊਰੋ :- ਸ਼ੁੱਕਰਵਾਰ ਸਵੇਰੇ ਲਗਭਗ 7:30 ਵਜੇ ਧਰਮਸ਼ਾਲਾ ਨੇੜੇ ਯੋਲ ਪੁਲਿਸ ਸਟੇਸ਼ਨ ਅਧੀਨ ਜਾਦਰੰਗਲ ਨੇੜੇ ਇੱਕੂ ਖਾੜ ਮੋੜ 'ਤੇ ਇੱਕ ਯਾਤਰੀ ਵਾਹਨ ਕੰਟਰੋਲ ਗੁਆ ਬੈਠਾ ਅਤੇ ਡੂੰਘੀ ਖੱਡ ਵਿੱਚ ਡਿੱਗ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕ ਅਤੇ ਨੇੜਲੇ ਡਰਾਈਵਰ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਟੀਮ ਵੀ ਥੋੜ੍ਹੀ ਦੇਰ ਵਿੱਚ ਮੌਕੇ 'ਤੇ ਪਹੁੰਚ ਗਈ। ਗੱਡੀ 'ਚ 25 ਲੋਕ ਸਨ ਸਵਾਰਪੁਲਿਸ ਅਨੁਸਾਰ ਗੱਡੀ ਵਿੱਚ 20 ਤੋਂ 25 ਯਾਤਰੀ ਸਨ। ਇਹ ਗੱਡੀ ਪੰਜਾਬ ਦੇ ਮੋਗਾ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ। ਹਾਦਸੇ…
Read More

ਆਪ MLA ਰਜਿੰਦਰ ਪਾਲ ਕੌਰ ਛੀਨਾ ਸੜਕ ਹਾਦਸੇ ਵਿੱਚ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਸਾਊਥ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਮੰਗਲਵਾਰ ਰਾਤ ਦਿੱਲੀ ਤੋਂ ਵਾਪਸੀ ਦੌਰਾਨ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਈਆਂ। ਹਾਦਸਾ ਖਨੌਰੀ ਬਾਰਡਰ ਨੇੜੇ ਵਾਪਰਿਆ, ਜਦੋਂ ਉਨ੍ਹਾਂ ਦੀ ਇਨੋਵਾ ਕਾਰ ਡਿਵਾਈਡਰ ਨਾਲ ਟਕਰਾ ਗਈ। ਛੀਨਾ ਦੇ ਨਾਲ ਮੌਜੂਦ ਉਨ੍ਹਾਂ ਦਾ ਸੁਰੱਖਿਆ ਗਾਰਡ ਵੀ ਜ਼ਖ਼ਮੀ ਹੋਇਆ ਹੈ, ਪਰ ਉਸਦੀ ਹਾਲਤ ਸਥਿਰ ਹੈ। ਸਥਾਨਕ ਲੋਕਾਂ ਨੇ ਤੁਰੰਤ ਮਦਦ ਕੀਤੀ ਅਤੇ ਦੋਹਾਂ ਨੂੰ ਹਸਪਤਾਲ ਪਹੁੰਚਾਇਆ। ਪ੍ਰਾਰੰਭਿਕ ਇਲਾਜ ਤੋਂ ਬਾਅਦ ਡਾਕਟਰਾਂ ਨੇ ਛੀਨਾ ਨੂੰ ਗੰਭੀਰ ਚੋਟਾਂ ਕਾਰਨ ਲੁਧਿਆਣਾ ਦੇ ਹਸਪਤਾਲ ਰੈਫ਼ਰ ਕਰ ਦਿੱਤਾ। ਸੂਤਰਾਂ ਅਨੁਸਾਰ, ਉਨ੍ਹਾਂ ਦੇ ਚਿਹਰੇ 'ਤੇ ਕਈ ਗੰਭੀਰ ਚੋਟਾਂ ਹਨ ਅਤੇ ਹਾਲਤ ਨਾਜ਼ੁਕ…
Read More

ਕਾਰ ‘ਤੇ ਜਾ ਡਿੱਗਿਆ ਤੂੜੀ ਨਾਲ ਭਰਿਆ ਟਰੱਕ! ਮਸਾਂ ਬਚੀ ਚਾਰ ਜਣਿਆਂ ਦੀ ਜਾਨ

ਦੀਨਾਨਗਰ- ਦੀਨਾਨਗਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪਿੰਡ ਝੰਡੇ ਚੱਕ ਨੇੜੇ ਅੱਜ ਅਚਾਨਕ ਇੱਕ ਤੂੜੀ ਨਾਲ ਲੱਦਿਆ ਹੋਇਆ ਟਰੱਕ ਕਾਰ ਨੂੰ ਬਚਾਉਂਦੇ ਸਮੇਂ ਪਲਟ ਗਿਆ, ਜਿਸ ਕਾਰਨ ਕਾਰ ਟਰੱਕ ਦੇ ਹੇਠ ਆ ਗਈ। ਇਸ ਦੌਰਾਨ ਕਾਰ ਪੂਰੀ ਤਰ੍ਹਾਂ ਨਾਲ ਟੂੜੀ ਹੇਠਾਂ ਨੱਪੀ ਗਈ ਤੇ ਸਖਤ ਮੁਸ਼ੱਕਤ ਮਗਰੋਂ ਕਾਰ ਸਵਾਰਾਂ ਨੂੰ ਬਾਹਰ ਕੱਢਿਆ ਗਿਆ। ਇਸ ਮੌਕੇ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ ਜਦੋਂ ਕਿ ਕਾਰ ਸਵਾਰ ਦੇ ਚਾਚੇ ਦਾ ਬਚਾ ਰਿਹਾ। ਜ਼ਖਮੀਆਂ ਨੂੰ ਇਲਾਜ ਲਈ ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਾਦੀਆਂ ਵਿੱਚ ਰਹਿਣ ਵਾਲੇ ਇੱਕ ਅਧਿਆਪਕ ਧਰਮਪਾਲ ਸ਼ਰਮਾ ਨੇ ਦੱਸਿਆ ਕਿ ਉਹ…
Read More
ਨੀਂਦ ਦੀ ਇਕ ਝਪਕੀ ਕਾਰਨ ਉੱਜੜ ਗਿਆ ਹੱਸਦਾ ਖੇਡਦਾ ਪਰਿਵਾਰ! ਤਿੰਨ ਜੀਆਂ ਦੀ ਮੌਤ

ਨੀਂਦ ਦੀ ਇਕ ਝਪਕੀ ਕਾਰਨ ਉੱਜੜ ਗਿਆ ਹੱਸਦਾ ਖੇਡਦਾ ਪਰਿਵਾਰ! ਤਿੰਨ ਜੀਆਂ ਦੀ ਮੌਤ

ਪਟਨਾ/ਸੂਰਜਪੁਰ : ਬਿਹਾਰ ਦੇ ਪਟਨਾ ਜ਼ਿਲ੍ਹੇ ਦੇ ਰਾਣੀ ਤਾਲਾਬ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਪੁੱਤਰ ਤੇ ਪੋਤੀ ਬਚ ਗਏ। ਇਸ ਹਾਦਸੇ ਵਿੱਚ ਬਿਸ਼ਰਾਮਪੁਰ ਦੇ ਇੱਕ ਸੇਵਾਮੁਕਤ ਕੋਲੀਅਰੀ ਵਰਕਰ ਦੀ ਪਤਨੀ, ਨੂੰਹ ਅਤੇ ਪੋਤੇ ਦੀ ਮੌਤ ਹੋ ਗਈ।  ਦੱਸਿਆ ਜਾ ਰਿਹਾ ਹੈ ਕਿ ਕੋਲੀਅਰੀ ਵਰਕਰ ਦਾ ਪੁੱਤਰ ਜੋ ਕਾਰ ਚਲਾ ਰਿਹਾ ਸੀ, ਅਚਾਨਕ ਉਸ ਦੀ ਅੱਖ ਲੱਗ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਨਾਲ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਹੈ। ਤਿੰਨਾਂ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਬਿਸ਼ਰਾਮਪੁਰ ਰੇਨ ਨਦੀ ਦੇ ਕੰਢੇ ਕੀਤਾ ਜਾਵੇਗਾ।…
Read More

ਦੇਰ ਰਾਤ ਵੱਡਾ ਹਾਦਸਾ! ਖੜ੍ਹੇ ਟਿੱਪਰ ‘ਚ ਜਾ ਵੱਜੀ ਜੀਪ, ਇਕ ਦੀ ਮੌਤ ਤੇ ਦੂਜਾ ਗੰਭੀਰ ਜ਼ਖਮੀ

ਫਤਹਿਗੜ੍ਹ ਸਾਹਿਬ : ਪਿੰਡ ਆਦਮਪੁਰ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇੱਕ ਜੀਪ ਚਾਲਕ ਬਲਵੰਤ ਰਾਮ ਦੀ ਮੌਤ ਹੋ ਜਾਣ ਤੇ ਇੱਕ 12 ਸਾਲਾਂ ਬੱਚਾ ਸਿਕੰਦਰ ਸਿੰਘ ਗੰਭੀਰ ਜ਼ਖਮੀ ਹੈ।  ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਤੋਂ ਫਲ ਅਤੇ ਸਬਜ਼ੀ ਲੋਡ ਕੇ ਗੁੜਗਾਓਂ ਸਬਜ਼ੀ ਮੰਡੀ ਵਿਖੇ ਛੱਡਣ ਜਾ ਰਹੇ ਸਨ ਜੋ ਕੇ ਪਿੰਡ ਆਦਮਪੁਰ ਨਜ਼ਦੀਕ ਸੜਕ 'ਤੇ ਖੜ੍ਹੇ ਟਿੱਪਰ ਪਿੱਛੇ ਇੱਕ ਬੋਲੈਰੋ ਗੱਡੀ ਜਾ ਟਕਰਾਈ। ਜਿਸ ਕਾਰਨ ਬੋਲੈਰੋ ਗੱਡੀ ਦੇ ਡਰਾਇਵਰ ਬਲਵੰਤ ਰਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਗੱਡੀ 'ਚ ਉਸ ਦੇ ਨਾਲ ਬੈਠੇ ਸਿੰਕਦਰ ਸਿੰਘ ਗੰਭੀਰ ਸੱਟਾਂ ਲੱਗੀਆਂ।  ਸਬ-ਇੰਸਪੈਕਟਰ ਮਨਿੰਦਰ ਸਿੰਘ ਨੇ…
Read More

ਦਰਦਨਾਕ ਹਾਦਸਾ: ਕਾਲਜ ਦੀ ਕੰਧ ਨਾਲ ਟਕਰਾਈ ਬੋਲੈਰੋ ਜੀਪ, ਲਾੜੇ ਸਮੇਤ 5 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਦੇ ਜੂਨਾਵਈ ਥਾਣਾ ਖੇਤਰ 'ਚ ਸ਼ੁੱਕਰਵਾਰ ਨੂੰ ਵਿਆਹ ਦੀ ਬਾਰਾਤ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ਬੋਲੈਰੋ ਜੀਪ ਸਕੂਲ ਦੀ ਕੰਧ ਨਾਲ ਟਕਰਾ ਗਈ, ਜਿਸ ਕਾਰਨ ਲਾੜੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਤੇ ਚਾਰ ਹੋਰ ਜ਼ਖਮੀ ਹੋ ਗਏ। ਇੱਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਖਣੀ ਖੇਤਰ ਦੀ ਵਧੀਕ ਪੁਲਸ ਸੁਪਰਡੈਂਟ (ਏਐਸਪੀ) ਅਨੁਕ੍ਰਿਤੀ ਸ਼ਰਮਾ ਨੇ ਦੱਸਿਆ ਕਿ ਜੂਨਾਵਈ ਵਿੱਚ ਇੱਕ ਨਵੀਂ ਬੋਲੈਰੋ ਤੇਜ਼ ਰਫ਼ਤਾਰ ਨਾਲ ਆਈ ਤੇ ਜਨਤਾ ਇੰਟਰ ਕਾਲਜ ਦੀ ਕੰਧ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਬੋਲੈਰੋ ਵਿੱਚ ਵਿਆਹ ਦੀ ਬਰਾਤ ਜਾ ਰਹੀ ਸੀ ਜਿਸ ਵਿੱਚ ਲਾੜਾ ਵੀ ਸਵਾਰ ਸੀ।…
Read More

ਸੜਕ ਹਾਦਸੇ ‘ਚ ਇੱਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ,  ਕੈਂਟਰ ਟਰੱਕ ਤੇ ਕਾਰ ਦੀ ਹੋਈ ਭਿਆਨਕ ਟੱਕਰ

ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੇ ਕੁਨੀਗਲ ਨੇੜੇ ਬਾਈਪਾਸ 'ਤੇ ਇੱਕ ਮਿੰਨੀ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਾਰਨ ਕਾਰ 'ਚ ਸਫ਼ਰ ਕਰ ਰਹੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ 13 ਸਾਲਾ ਲੜਕਾ ਵੀ ਸ਼ਾਮਲ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੀਬੇ ਗੌੜਾ (50), ਉਸਦੀ ਪਤਨੀ ਸ਼ੋਭਾ (45), ਧੀ ਡੰਬੀਸ਼੍ਰੀ (23) ਅਤੇ ਪੁੱਤਰ ਭਾਨੂਕਿਰਨ (13) ਵਜੋਂ ਹੋਈ ਹੈ। ਪੁਲਸ ਅਨੁਸਾਰ ਇਹ ਹਾਦਸਾ ਐਤਵਾਰ ਰਾਤ ਲਗਭਗ 8 ਵਜੇ ਵਾਪਰਿਆ ਜਦੋਂ ਪਰਿਵਾਰ ਅੱਠਵੀਂ ਜਮਾਤ ਦੇ ਵਿਦਿਆਰਥੀ ਭਾਨੂਕਿਰਨ ਨੂੰ ਕੁਨੀਗਲ ਦੇ ਬਾਹਰਵਾਰ ਸਥਿਤ ਬਿਡਾਨਾਗ੍ਰੇ ਨੇੜੇ ਉਸਦੇ ਹੋਸਟਲ 'ਚ ਛੱਡਣ…
Read More
ਪੰਜਾਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਕਿਸਾਨ ਆਗੂ ਦੀ ਮੌਤ

ਪੰਜਾਬ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਕਿਸਾਨ ਆਗੂ ਦੀ ਮੌਤ

ਜਲੰਧਰ- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬੁਲਾਰੇ ਅਤੇ ਦੋਆਬਾ ਇੰਚਾਰਜ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਅੱਜ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਆਪਣੇ ਬੁਲਟ ਮੋਟਰਸਾਈਕਲ 'ਤੇ ਖੂਹ ਤੋਂ ਘਰ ਵੱਲ ਜਾ ਰਹੇ ਸਨ। ਇਸੇ ਦੌਰਾਨ ਅਚਾਨਕ ਦੂਜੇ ਬੁਲਟ ਮੋਟਰਸਾਈਕਲ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਏ।  ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧ ਵਿੱਚ ਥਾਣਾ ਸਦਰ ਦੀ ਜੰਡਿਆਲਾ ਪੁਲਸ ਚੌਂਕੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਲਾਸ਼ ਪੋਸਟਮਾਰਟਮ ਲਈ ਸਿਵਲ…
Read More
ਸੜਕ ਹਾਦਸੇ ਵਿਚ ਨੌਜਵਾਨ ਵਿਦਿਆਰਥੀ ਦੀ ਮੌਤ, ਗਰੀਬ ਮਾਪਿਆਂ ਦਾ ਸੀ ਇਕਲੌਤਾ ਪੁੱਤ

ਸੜਕ ਹਾਦਸੇ ਵਿਚ ਨੌਜਵਾਨ ਵਿਦਿਆਰਥੀ ਦੀ ਮੌਤ, ਗਰੀਬ ਮਾਪਿਆਂ ਦਾ ਸੀ ਇਕਲੌਤਾ ਪੁੱਤ

ਮਾਛੀਵਾੜਾ ਸਾਹਿਬ- ਇਤਿਹਾਸਕ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਨੌਜਵਾਨ ਦਿਲਖੁਸ਼ (19) ਵਾਸੀ ਰੇਤਾ ਕਾਲੋਨੀ ਮਾਛੀਵਾੜਾ ਦੀ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਦਿਲਖੁਸ਼ ਮਾਛੀਵਾੜਾ ਦੇ ਸਰਕਾਰੀ ਸਕੂਲ ਵਿਚ ਗਿਆਰ੍ਹਵੀਂ ਜਮਾਤ ਦਾ ਵਿਦਿਆਰਥੀ ਸੀ ਜੋ ਕੱਲ੍ਹ ਆਪਣੇ ਦੋਸਤ ਨਾਲ ਮੋਟਰਸਾਈਕਲ ਰਾਹੀਂ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਰੋਡ ਤੋਂ ਆਪਣੀ ਕਾਲੋਨੀ ਵੱਲ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇੱਕ ਮੋਟਰਸਾਈਕਲ ਨੇ ਸਿੱਧੀ ਟੱਕਰ ਮਾਰੀ। ਇਸ ਹਾਦਸੇ ਵਿਚ ਦਿਲਖੁਸ਼ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਜਦਕਿ ਉਸਦੇ ਪਿੱਛੇ ਬੈਠੇ ਸਾਥੀ ਦੇ ਮਾਮੂਲੀ ਸੱਟਾਂ ਵੱਜੀਆਂ।  ਦਿਲਖੁਸ਼ ਨੂੰ ਜਦੋਂ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ…
Read More
ਜ਼ੀਰਕਪੁਰ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਪਿਕਅੱਪ ਨੇ ਕਾਰ ਨੂੰ ਮਾਰੀ ਟੱਕਰ, ਚਾਰ ਨੌਜਵਾਨ ਗੰਭੀਰ ਜ਼ਖਮੀ

ਜ਼ੀਰਕਪੁਰ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਪਿਕਅੱਪ ਨੇ ਕਾਰ ਨੂੰ ਮਾਰੀ ਟੱਕਰ, ਚਾਰ ਨੌਜਵਾਨ ਗੰਭੀਰ ਜ਼ਖਮੀ

ਜ਼ੀਰਕਪੁਰ : ਪੰਜਾਬ ਦੇ ਜ਼ੀਰਕਪੁਰ ਬੱਸ ਸਟੈਂਡ ਨੇੜੇ ਅੰਬਾਲਾ-ਚੰਡੀਗੜ੍ਹ ਫਲਾਈਓਵਰ 'ਤੇ ਸ਼ੁੱਕਰਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਰਾਤ 8 ਵਜੇ ਦੇ ਕਰੀਬ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਪਿਕਅੱਪ 407 ਟਰੱਕ ਡਿਵਾਈਡਰ ਪਾਰ ਕਰ ਗਿਆ ਅਤੇ ਸਾਹਮਣੇ ਤੋਂ ਆ ਰਹੀ ਇੱਕ ਕੀਆ ਕਾਰ ਨਾਲ ਟਕਰਾ ਗਿਆ। ਇਸ ਟੱਕਰ ਵਿੱਚ ਕਾਰ ਵਿੱਚ ਸਵਾਰ ਚਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਘਟਨਾ ਦੇ ਚਸ਼ਮਦੀਦਾਂ ਅਨੁਸਾਰ, ਪਿਕਅੱਪ ਡਰਾਈਵਰ ਬਹੁਤ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਉਸਨੇ ਕੰਟਰੋਲ ਗੁਆ ਦਿੱਤਾ ਅਤੇ ਡਿਵਾਈਡਰ ਪਾਰ ਕਰਕੇ ਸਾਹਮਣੇ ਤੋਂ ਆ ਰਹੀ ਕੀਆ ਕਾਰ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ…
Read More
ਇਹ ਭਾਰਤੀ ਖਿਡਾਰੀ ਹੋਇਆ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਜਾਨ

ਇਹ ਭਾਰਤੀ ਖਿਡਾਰੀ ਹੋਇਆ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਜਾਨ

 ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਸਾਈਕਲਿਸਟ ਈਸੋ ਅਲਬਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। 24 ਸਾਲਾ ਅਲਬਾਨ ਆਪਣੀ ਸਿਖਲਾਈ ਦੌਰਾਨ ਸਾਈਕਲ ਚਲਾ ਰਿਹਾ ਸੀ ਜਦੋਂ ਤੇਜ਼ ਰਫ਼ਤਾਰ ਨਾਲ ਆ ਰਹੇ ਦੋ ਬਾਈਕ ਸਵਾਰਾਂ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸਦੀ ਸਾਈਕਲ ਬੁਰੀ ਤਰ੍ਹਾਂ ਨੁਕਸਾਨੀ ਗਈ, ਪਰ ਉਹ ਕਿਸੇ ਵੀ ਗੰਭੀਰ ਸੱਟ ਤੋਂ ਬਚ ਗਿਆ। ਉਸਨੇ ਸੋਸ਼ਲ ਮੀਡੀਆ 'ਤੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ। ਈਸੋ ਅਲਬਾਨ ਨੇ ਕਿਹਾ ਕਿ ਸਾਈਕਲ ਸਵਾਰਾਂ ਨੇ ਉਸਦੀ ਸਾਈਕਲ ਨੂੰ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ…
Read More
ਵਿਆਹ ਵਾਲੇ ਘਰ ਪਸਰਿਆ ਸੋਗ! ਇਕ ਦਿਨ ਪਹਿਲਾਂ ਲਾੜੇ ਤੇ ਸਾਲੀ ਦੀ ਸੜਕ ਹਾਦਸੇ ‘ਚ ਮੌਤ

ਵਿਆਹ ਵਾਲੇ ਘਰ ਪਸਰਿਆ ਸੋਗ! ਇਕ ਦਿਨ ਪਹਿਲਾਂ ਲਾੜੇ ਤੇ ਸਾਲੀ ਦੀ ਸੜਕ ਹਾਦਸੇ ‘ਚ ਮੌਤ

ਝਾਰਖੰਡ ਦੇ ਦੇਵਘਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੌਰਾਨ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਬੁੱਧਵਾਰ ਨੂੰ ਮਧੂਪੁਰ ਦੇ ਲਾਲਪੁਰ ਦਾ ਰਹਿਣ ਵਾਲਾ ਹੇਮਲਾਲ ਮੁਰਮੂ ਆਪਣੀ ਹੋਣ ਵਾਲੀ ਸਾਲੀ ਅੰਨੂ ਟੁਡੂ ਉਰਫ਼ ਗੁਡੀ ਟੁਡੂ ਨਾਲ ਬਾਈਕ 'ਤੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਇੱਕ ਟਰੱਕ ਨੇ ਦੋਵਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਅੰਨੂ ਦੀ ਮੌਕੇ 'ਤੇ ਹੀ ਮੌਤ ਹੋ…
Read More

ਮਹਾਰਾਸ਼ਟਰ: ਬੁਲਢਾਣਾ ‘ਚ ਭਿਆਨਕ ਸੜਕ ਹਾਦਸਾ, 5 ਮੌਤਾਂ 24 ਜ਼ਖਮੀ

ਨੈਸ਼ਨਲ ਟਾਈਮਜ਼ ਬਿਊਰੋ :- ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਦੇ ਸ਼ੇਗਾਂਵ ਖਾਮਗਾਓਂ ਹਾਈਵੇਅ ‘ਤੇ ਹੋਏ ਤਿੰਨ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਨਿੱਜੀ ਯਾਤਰੀ ਬੱਸ, ਐਸਟੀ ਬੱਸ ਅਤੇ ਬੋਲੈਰੋ ਵਿਚਕਾਰ ਇੱਕ ਭਿਆਨਕ ਹਾਦਸਾ ਹੋਇਆ ਹੈ। ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਬੋਲੈਰੋ ਕਾਰ ਇੱਕ ਐਸਟੀ ਬੱਸ ਨਾਲ ਟਕਰਾ ਗਈ ਅਤੇ ਪਿੱਛੇ ਤੋਂ ਆ ਰਹੀ ਇੱਕ ਨਿੱਜੀ ਯਾਤਰੀ ਬੱਸ ਇਨ੍ਹਾਂ ਹਾਦਸਾਗ੍ਰਸਤ ਵਾਹਨਾਂ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 24 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
Read More
ਤੇਜ਼ ਰਫ਼ਤਾਰ ਟਰੱਕ ਨੇ ਲਈ ਮਾਸੂਮ ਆਰਾਧਿਆ ਦੀ ਜਾਨ, ਡੇਰਾਬੱਸੀ ‘ਚ ਦਰਦਨਾਕ ਸੜਕ ਹਾਦਸਾ

ਤੇਜ਼ ਰਫ਼ਤਾਰ ਟਰੱਕ ਨੇ ਲਈ ਮਾਸੂਮ ਆਰਾਧਿਆ ਦੀ ਜਾਨ, ਡੇਰਾਬੱਸੀ ‘ਚ ਦਰਦਨਾਕ ਸੜਕ ਹਾਦਸਾ

ਡੇਰਾਬੱਸੀ: ਅੰਬਾਲਾ-ਚੰਡੀਗੜ੍ਹ ਮੁੱਖ ਸੜਕ 'ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 5 ਸਾਲਾ ਮਾਸੂਮ ਆਰਾਧਿਆ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਰਾਧਿਆ ਆਪਣੇ ਦਾਦਾ ਜੀ, ਸਮਾਜ ਸੇਵਕ ਉਪੇਸ਼ ਬਾਂਸਲ ਨਾਲ ਐਕਟਿਵਾ ਸਕੂਟਰ 'ਤੇ ਸਕੂਲ ਤੋਂ ਘਰ ਵਾਪਸ ਆ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਘਟਨਾ ਅਨੁਸਾਰ ਜਦੋਂ ਉਪੇਸ਼ ਬਾਂਸਲ ਆਪਣੀ ਪੋਤੀ ਨਾਲ ਬਲੂ ਸੈਫਾਇਰ ਹੋਟਲ ਦੇ ਸਾਹਮਣੇ ਸਰਵਿਸ ਲੇਨ ਵਿੱਚੋਂ ਲੰਘ ਰਿਹਾ ਸੀ, ਤਾਂ ਸੜਕ 'ਤੇ ਟ੍ਰੈਫਿਕ ਜਾਮ ਕਾਰਨ ਹੌਲੀ ਰਫ਼ਤਾਰ ਨਾਲ ਜਾ ਰਹੀ ਐਕਟਿਵਾ ਨੂੰ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਰਾਧਿਆ ਸਕੂਟਰ ਤੋਂ ਡਿੱਗ ਪਈ ਅਤੇ ਟਰੱਕ…
Read More

ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟਿੱਪਰ ਨੇ ਇਕ ਨੌਜਵਾਨ ਦੀ ਲਈ ਜਾਨ

ਹਰਸ਼ਾ ਛੀਨਾ- ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ਰੋਡ ’ਤੇ ਤੇਜ਼ ਰਫਤਾਰ ਟਿੱਪਰ ਵੱਲੋਂ ਇਕ ਨੌਜਵਾਨ ਨੂੰ ਟਾਇਰ ਥੱਲੇ ਕੁਚਲ ਕੇ ਮਾਰ ਦੇਣ ਅਤੇ ਦੂਜੇ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਏ. ਐੱਸ. ਆਈ. ਦਿਲਬਾਗ ਸਿੰਘ ਚੌਕੀ ਇੰਚਾਰਜ ਕੁਕੜਾਂ ਵਾਲਾ ਨੇ ਦੱਸਿਆ ਕਿ ਮਨਪ੍ਰੀਤ ਕੌਰ ਪਤਨੀ ਸੰਦੀਪ ਸਿੰਘ ਸੰਨੀ ਵਾਸੀ ਉੱਚਾ ਕਿੱਲਾ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਮੈਂ ਆਪਣੀ ਮੰਡਾ ਆਦਿੱਤਿਆ ਅਤੇ ਉਸਦੇ ਦੋਸਤ ਰੋਹਿਤ ਪੁੱਤਰ ਕਰਮ ਸਿੰਘ ਵਾਸੀ ਰਾਣੇ ਵਾਲੀ ਨਾਲ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪੇਕੇ ਘਰ ਪਿੰਡ ਲਲਾ ਅਫਗਾਨਾ ਆਈ ਸੀ । ਵਾਪਸ ਜਾਣ ਮੌਕੇ ਮੇਰਾ ਮੁੰਡਾ ਆਦਿੱਤਿਆ ਸਿੰਘ ਤੇ ਉਸ ਦਾ ਦੋਸਤ…
Read More
ਬੇਸਹਾਰਾ ਮਾਂ ਅਤੇ ਭੈਣ ਨੇ ਇਨਸਾਫ਼ ਦੀ ਗੁਹਾਰ ਲਗਾਈ, ਕਿਹਾ ਕਿ ਜੇਕਰ ਪੀਸੀਐਸ ਅਧਿਕਾਰੀ ਨੂੰ ਸੱਤ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਕੱਢਿਆ ਜਾਵੇਗਾ ਮੋਮਬੱਤੀ ਮਾਰਚ

ਬੇਸਹਾਰਾ ਮਾਂ ਅਤੇ ਭੈਣ ਨੇ ਇਨਸਾਫ਼ ਦੀ ਗੁਹਾਰ ਲਗਾਈ, ਕਿਹਾ ਕਿ ਜੇਕਰ ਪੀਸੀਐਸ ਅਧਿਕਾਰੀ ਨੂੰ ਸੱਤ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਕੱਢਿਆ ਜਾਵੇਗਾ ਮੋਮਬੱਤੀ ਮਾਰਚ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਇਕ ਪੀਸੀਐਸ ਅਧਿਕਾਰੀ ਵਿਰੁੱਧ ਦਰਜ ਹੋਈ ਐਫਆਈਆਰ ਦੇ ਬਾਵਜੂਦ, ਕਾਰਵਾਈ ਨਾ ਹੋਣ ਕਾਰਨ 32 ਸਾਲਾ ਹਾਦਸੇ ਦੇ ਸ਼ਿਕਾਰ ਵਿਅਕਤੀ ਦੀ ਮਾਂ ਅਤੇ ਭੈਣ ਨੇ ਇਨਸਾਫ਼ ਲਈ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀ ਨੂੰ ਅਗਲੇ 7 ਦਿਨਾਂ ਵਿੱਚ ਗ੍ਰਿਫ਼ਤਾਰ ਨਾ ਕੀਤਾ ਗਿਆ, ਤਾਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 281, 125A, B, 324(4), 106(1) ਤਹਿਤ ਐਫਆਈਆਰ ਦਰਜ ਹੋਣ ਦੇ ਬਾਵਜੂਦ, ਦੋਸ਼ੀ ਦੇ ਨਿਆਂਇਕ ਅਧਿਕਾਰੀ ਹੋਣ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਸਾਹਮਣੇ ਅਪੀਲ ਕਰਦੇ ਹੋਏ, ਉਸਨੇ…
Read More