25
Jul
ਨੈਸ਼ਨਲ ਟਾਈਮਜ਼ ਬਿਊਰੋ :- ਭਵਾਨੀਗੜ੍ਹ ਤੋਂ ਸੁਨਾਮ-ਭੀਖੀ ਅਤੇ ਕੋਟਸ਼ਮੀਰ ਤੱਕ ਸੜਕ ਮਹਾਨ ਇਨਕਲਾਬੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸੜਕ ਦਾ ਨਾਂ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਗਿਆ ਹੈ। ਇਸ ਸਬੰਧੀ ਵਿਭਾਗੀ ਮਨਜ਼ੂਰੀ ਮਿਲ ਚੁੱਕੀ ਹੈ। ਅਮਨ ਅਰੋੜਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਰਸਮੀ ਉਦਘਾਟਨ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ…