robbery

ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਦੀ ਨੋਕ ’ਤੇ ਰਾਹਗੀਰਾਂ ਨੂੰ ਡਰਾ-ਧਮਕਾ ਕੇ ਲੁੱਟਣ ਵਾਲੇ 3 ਕਾਬੂ

ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਦੀ ਨੋਕ ’ਤੇ ਰਾਹਗੀਰਾਂ ਨੂੰ ਡਰਾ-ਧਮਕਾ ਕੇ ਲੁੱਟਣ ਵਾਲੇ 3 ਕਾਬੂ

ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਗਲਤ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਰਾਹਗੀਰਾਂ ਨੂੰ ਡਰਾ-ਧਮਕਾ ਕੇ ਲੁੱਟਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੱਤਰਕਾਰ ਸਮਾਗਮ ਦੌਰਾਨ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ-1 ਸਮੀਰ ਵਰਮਾ ਅਤੇ ਏ. ਸੀ. ਪੀ. ਨਾਰਥ ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸ. ਹਰਸ਼ਵੀਰ ਸੰਧੂ ਅਤੇ ਐਲਡਿਕੋ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਜਿੰਦਰ ਲਾਲ ਸਿੱਧੂ ਦੀ ਪੁਲਸ ਟੀਮ ਨੇ ਲੋਕਾਂ ਨੂੰ ਲੁੱਟਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਲੁੱਟ…
Read More
ਜਲੰਧਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿਊਲਰਜ਼ ਦੀ ਦੁਕਾਨ ‘ਤੇ ਵੱਡੀ ਲੁੱਟ

ਜਲੰਧਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿਊਲਰਜ਼ ਦੀ ਦੁਕਾਨ ‘ਤੇ ਵੱਡੀ ਲੁੱਟ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਸ਼ਹਿਰ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੰਦੂਕ ਦੀ ਨੋਕ 'ਤੇ ਇਕ ਵੱਡੀ ਲੁੱਟ ਹੋਈ ਹੈ। ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਇਕ ਜਿਊਲਰੀ ਦੀ ਦੁਕਾਨ ਲੁੱਟ ਲਈ। ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਭਾਰਗਵ ਕੈਂਪ ਥਾਣਾ ਖੇਤਰ ਵਿੱਚ ਸਥਿਤ ਵਿਜੇ ਜਿਊਲਰਜ਼ ਦੀ ਦੁਕਾਨ ਨੂੰ ਲੁੱਟ ਲਿਆ ਅਤੇ ਲੱਖਾਂ ਰੁਪਏ ਲੁੱਟਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਦਿਨ-ਦਿਹਾੜੇ ਹੋਈ ਇਸ ਘਟਨਾ ਨੇ ਕਾਨੂੰਨ ਵਿਵਸਥਾ ਨੂੰ ਵਿਗਾੜ ਦਿੱਤਾ ਹੈ। ਲੁਟੇਰਿਆਂ ਨੇ ਜਿਵੇਂ ਹੀ ਭੀੜ-ਭੜੱਕੇ ਵਾਲੇ ਭਾਰਗਵ ਕੈਂਪ ਮੇਨ ਮਾਰਕੀਟ ਵਿੱਚ ਇਕ ਜਿਊਲਰ ਦੀ ਦੁਕਾਨ ਨੂੰ ਖੁੱਲ੍ਹੀ ਤਾਂ ਲੁੱਟ ਲਿਆ। ਇਸ ਘਟਨਾ ਨੇ ਪੂਰੇ…
Read More
ਮੋਟਰਸਾਈਕਲ ਸਵਾਰ ਲੁਟੇਰੇ ਸੁਨਿਆਰੇ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

ਮੋਟਰਸਾਈਕਲ ਸਵਾਰ ਲੁਟੇਰੇ ਸੁਨਿਆਰੇ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਸਥਾਨਕ ਚੰਡੀਗੜ੍ਹ ਸੜਕ ''ਤੇ 33 ਫੁੱਟਾ ਰੋਡ ਤੇ ਅੱਜ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਸਵਰਨਕਾਰ ਤੋਂ ਪਿਸਤੌਲ ਦਿਖਾ ਕੇ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਅੱਜ 9 ਵਜੇ ਤੇ ਕਰੀਬ ਉਸ ਵਕਤ ਵਾਪਰੀ ਸ਼ਗਨ ਜਿਊਲਰ ਦਾ ਮਾਲਕ ਵਿਜੇ ਕੁਮਾਰ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ। ਉਸ ਦੀ ਦੁਕਾਨ ਦੀ ਸਾਹਮਣੇ ਗਲੀ ਵਿਚ ਹੀ ਉਸ ਦਾ ਘਰ ਸੀ ਜਦੋਂ ਉਹ ਦੁਕਾਨ ਤੋਂ ਥੋੜ੍ਹਾ ਅੱਗੇ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਮੌਜੂਦ 2 ਮੋਟਰਸਾਈਕਲ ਸਵਾਰ ਲੁਟੇਰੇ ਉਸ ਦੇ ਨੇੜੇ ਆਏ ਤੇ ਨਕਦੀ ਵਾਲਾ ਬੈਗ ਦੇਣ ਲਈ…
Read More

ਮਹਿਲਾ ਸਰਪੰਚ ਦੇ ਘਰ ਕਰੋੜਾਂ ਦੀ ਡਕੈਤੀ, ਪਰਿਵਾਰ ਨੂੰ ਬੰਧਕ ਬਣਾ ਦਿੱਤਾ ਵਾਰਦਾਤ ਨੂੰ ਅੰਜਾਮ

ਮੁਰੈਨਾ- ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ 'ਚ ਇਕ ਮਹਿਲਾ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਸਾਰੇ ਅਪਰਾਧੀ ਭੱਜ ਗਏ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਜੌਰਾ ਪੁਲਸ ਸੂਤਰਾਂ ਅਨੁਸਾਰ, ਨਕਾਬਪੋਸ਼ ਹਥਿਆਰਬੰਦ ਅਪਰਾਧੀਆਂ ਨੇ ਮੰਗਲਵਾਰ ਅੱਧੀ ਰਾਤ ਨੂੰ ਪਿੰਡ ਜੌਰਾ ਆਲਾਪੁਰ ਪੰਚਾਇਤ ਦੀ ਮਹਿਲਾ ਸਰਪੰਚ ਮੰਜੂ ਯਾਦਵ ਦੇ ਪਰਿਵਾਰਕ ਮੈਂਬਰਾਂ ਨੂੰ ਬੰਧਕ ਬਣਾ ਲਿਆ ਅਤੇ ਇਕ ਕਰੋੜ ਤੋਂ ਵੱਧ ਦੀ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਅਤੇ ਦੋ ਲਾਇਸੈਂਸੀ ਬੰਦੂਕਾਂ ਲੁੱਟ ਕੇ ਭੱਜ ਗਏ। ਚਾਰ ਹਥਿਆਰਬੰਦ ਬਦਮਾਸ਼ਾਂ ਨੇ ਮਹਿਲਾ ਸਰਪੰਚ ਦੇ ਘਰ ਪੌੜੀਆਂ ਦੇ ਸਹਾਰੇ ਪ੍ਰਵੇਸ਼ ਕੀਤਾ…
Read More
ਅੰਮ੍ਰਿਤਸਰ ‘ਚ ਮਨੀ ਐਕਸਚੇਂਜ ਦੀ ਦੁਕਾਨ ‘ਤੇ ਵੱਡੀ ਲੁੱਟ, ਲੁੱਟੇਰਿਆ ਨੇ ਪਿਓ-ਪੁੱਤ ਨੂੰ…

ਅੰਮ੍ਰਿਤਸਰ ‘ਚ ਮਨੀ ਐਕਸਚੇਂਜ ਦੀ ਦੁਕਾਨ ‘ਤੇ ਵੱਡੀ ਲੁੱਟ, ਲੁੱਟੇਰਿਆ ਨੇ ਪਿਓ-ਪੁੱਤ ਨੂੰ…

ਅੰਮ੍ਰਿਤਸਰ- ਅੰਮ੍ਰਿਤਸਰ 'ਚ ਇਕ ਵਾਰ ਫਿਰ ਤੋਂ ਲੁੱਟ ਦੀਆਂ ਵਾਰਦਾਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਭੀੜ ਵਾਲੇ ਇਲਾਕੇ ਹਾਲ ਬਾਜ਼ਾਰ ਦਾ ਹੈ, ਜਿੱਥੇ ਕਿ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਇੱਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਸਬੰਧੀ ਚਸ਼ਮਦੀਦ ਨੇ ਦੱਸਿਆ ਕਿ ਦੋ ਵਿਅਕਤੀ ਨੋਟ ਬਦਲਾਉਣ ਲਈ ਦੁਕਾਨ 'ਤੇ ਪਹੁੰਚੇ ਸਨ ਤੇ ਉਨ੍ਹਾਂ ਨੇ ਦੱਸਿਆ ਕਿ ਸਾਡੇ ਕੋਲ 15 ਲੱਖ ਦੇ ਕਰੀਬ ਰਕਮ ਹੈ। ਇਹ ਬੋਲਦਿਆਂ ਹੀ ਵਿਅਕਤੀਆਂ ਵੱਲੋਂ  ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ  ਗਿਆ ਅਤੇ ਦੁਕਾਨ 'ਤੇ ਬੈਠੇ ਪਿਓ-ਪੁੱਤ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਸੰਬੰਧੀ ਮੌਕੇ 'ਤੇ ਪਹੁੰਚੇ ਪੁਲਸ…
Read More
ਚਿੱਟੇ ਦਿਨ ਲੁਟੇਰੇ ਬਜ਼ੁਰਗ ਕਿਸਾਨ ਤੋਂ ਡੇਢ ਲੱਖ ਰੁਪਏ ਖੋਹ ਕੇ ਹੋਏ ਫਰਾਰ

ਚਿੱਟੇ ਦਿਨ ਲੁਟੇਰੇ ਬਜ਼ੁਰਗ ਕਿਸਾਨ ਤੋਂ ਡੇਢ ਲੱਖ ਰੁਪਏ ਖੋਹ ਕੇ ਹੋਏ ਫਰਾਰ

ਮੋਗਾ : ਮੋਗਾ ਦੇ ਹਲਕਾ ਬਧਨੀ ਕਲਾਂ ਅਧੀਨ ਆਉਂਦੇ ਪਿੰਡ ਰਣੀਆ ਦੇ ਬਜ਼ੁਰਗ ਕਿਸਾਨ ਨਾਲ ਡੇਢ ਲੱਖ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਪਣੇ ਪਿੰਡ ਰਣੀਆਂ ਤੋਂ ਬਦਨੀ ਕਲਾਂ ਕਿਸੇ ਕੰਮ ਲਈ ਜਾ ਰਿਹਾ ਸੀ। ਰਣੀਆਂ ਤੋਂ ਬੱਧਣੀ ਲਿੰਕ ਰੋਡ ਉੱਪਰ ਡਰੇਨ ਦੇ ਕੋਲ ਤਿੰਨ ਨੌਜਵਾਨ ਦੋ ਮੋਟਰਸਾਈਕਲਾਂ 'ਤੇ ਖੜੇ ਸਨ, ਜਿਨ੍ਹਾਂ ਨੇ ਕਿਸਾਨ ਸਾਬਕਾ ਮੈਂਬਰ ਦਿਆਲ ਸਿੰਘ ਪਿੰਡ ਰਣੀਆਂ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਕਿਸਾਨ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਦੀ ਜੇਬ੍ਹ ਵਿਚੋਂ ਡੇਢ ਲੱਖ ਰੁਪਏ ਕੱਢ ਲਏ। ਇਸ ਤੋਂ ਬਾਅਦ ਉਹ…
Read More