01
May
ਦਿੱਲੀ ਹਾਈ ਕੋਰਟ ਨੇ ਯੋਗ ਗੁਰੂ ਬਾਬਾ ਰਾਮਦੇਵ ਨੂੰ 'ਰੂਹ ਅਫਜ਼ਾ' 'ਤੇ ਉਨ੍ਹਾਂ ਦੇ ਵਿਵਾਦਪੂਰਨ ਬਿਆਨ ਲਈ ਫਟਕਾਰ ਲਗਾਈ ਹੈ। ਅਦਾਲਤ ਨੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਦਾਲਤ ਦੀ ਉਲੰਘਣਾ ਕਰ ਰਿਹਾ ਹੈ ਤੇ ਅਗਲੀ ਸੁਣਵਾਈ 'ਤੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣਾ ਲਾਜ਼ਮੀ ਹੈ। ਅਦਾਲਤ ਨੇ ਰਾਮਦੇਵ ਵਿਰੁੱਧ ਮਾਣਹਾਨੀ ਨੋਟਿਸ ਜਾਰੀ ਕਰਨ ਦੀ ਵੀ ਗੱਲ ਕੀਤੀ ਹੈ। ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਨੂੰ ਵੀ ਟਾਲਿਆਇਸ ਤੋਂ ਪਹਿਲਾਂ, ਅਦਾਲਤ ਨੇ ਬਾਬਾ ਰਾਮਦੇਵ ਨੂੰ ਇੱਕ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੂੰ ਇਹ ਭਰੋਸਾ ਦੇਣਾ ਪਿਆ ਸੀ ਕਿ ਉਹ ਭਵਿੱਖ ਵਿੱਚ ਹਮਦਰਦ ਲੈਬਾਰਟਰੀਆਂ ਵਿਰੁੱਧ ਕੋਈ…