Rule Change

ਅੱਜ ਤੋਂ ਟੋਲ ਪਲਾਜ਼ਾ ‘ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਅੱਜ ਤੋਂ ਟੋਲ ਪਲਾਜ਼ਾ ‘ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਨਵੀਂ ਦਿੱਲੀ/ਜਲੰਧਰ : ਦੇਸ਼ ਭਰ ਦੇ ਨੈਸ਼ਨਲ ਹਾਈਵੇਅ 'ਤੇ ਸਫ਼ਰ ਕਰਨ ਵਾਲੇ ਵਾਹਨ ਚਾਲਕਾਂ ਲਈ ਇੱਕ ਅਹਿਮ ਖ਼ਬਰ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਵੱਲੋਂ ਟੋਲ ਟੈਕਸ ਵਸੂਲੀ ਦੇ ਨਿਯਮਾਂ ਵਿੱਚ ਵੱਡੀ ਤਬਦੀਲੀ ਕੀਤੀ ਜਾ ਰਹੀ ਹੈ। 10 ਅਪ੍ਰੈਲ ਯਾਨੀ ਅੱਜ ਤੋਂ ਹਾਈਵੇਅ ਟੋਲ ਪਲਾਜ਼ਿਆਂ 'ਤੇ ਨਕਦ (Cash) ਭੁਗਤਾਨ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। ਹੁਣ ਜੇਕਰ ਤੁਹਾਡੀ ਜੇਬ ਵਿੱਚ ਕੈਸ਼ ਹੈ, ਤਾਂ ਵੀ ਤੁਹਾਨੂੰ ਟੋਲ ਪਲਾਜ਼ਾ ਪਾਰ ਕਰਨ ਦੀ ਇਜਾਜ਼ਤ ਨਹੀਂ ਮਿਲੇਗੀ। ਸਿਰਫ਼ FASTag ਰਾਹੀਂ ਹੋਵੇਗਾ ਭੁਗਤਾਨਨਵੇਂ ਨਿਯਮਾਂ ਅਨੁਸਾਰ, ਟੋਲ ਪਲਾਜ਼ਿਆਂ 'ਤੇ ਭੁਗਤਾਨ ਲਈ ਸਿਰਫ਼ FASTag ਦੀ ਵਰਤੋਂ ਹੀ ਕੀਤੀ ਜਾ ਸਕੇਗੀ। ਸਰਕਾਰ ਵੱਲੋਂ ਨਕਦੀ ਲੈਣ-ਦੇਣ ਨੂੰ ਖ਼ਤਮ ਕਰਕੇ…
Read More
ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ ‘ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ ‘ਤੇ ਪਵੇਗਾ ਅਸਰ!

ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ ‘ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ ‘ਤੇ ਪਵੇਗਾ ਅਸਰ!

ਨਵੀਂ ਦਿੱਲੀ: ਅੱਜ 1 ਫਰਵਰੀ 2026 ਤੋਂ ਦੇਸ਼ ਵਿੱਚ ਕਈ ਅਹਿਮ ਬਦਲਾਅ ਲਾਗੂ ਹੋ ਗਏ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਜਨਤਾ ਦੀ ਜੇਬ ਅਤੇ ਰੋਜ਼ਾਨਾ ਜੀਵਨ 'ਤੇ ਪਵੇਗਾ। ਅੱਜ ਦੇਸ਼ ਦਾ ਆਮ ਬਜਟ ਵੀ ਪੇਸ਼ ਹੋਣ ਜਾ ਰਿਹਾ ਹੈ, ਜਿਸ ਦੌਰਾਨ ਤੇਲ ਕੰਪਨੀਆਂ ਨੇ ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਮੁੱਖ ਬਦਲਾਅ ਇਸ ਪ੍ਰਕਾਰ ਹਨ: • LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ: ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਤੱਕ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਇਸ ਦੀ ਕੀਮਤ 1740.50 ਰੁਪਏ ਹੋ ਗਈ ਹੈ। ਹਾਲਾਂਕਿ, 14…
Read More