29
Oct
ਨੈਸ਼ਨਲ ਟਾਈਮਜ਼ ਬਿਊਰੋ :- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਦਾਲਤ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਉਨ੍ਹਾਂ ਦੇ ਲੜਕੇ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਖਿਲਾਫ਼ 60 ਲੱਖ ਰੁਪਏ 'ਚ ਪਲਾਟ ਖਰੀਦ ਕੇ ਸਾਜਿਸ਼ ਤਹਿਤ ਉਸੇ ਦਿਨ ਸਿਰਫ 25 ਲੱਖ ਰੁਪਏ 'ਚ ਵੇਚਣ ਖਿਲਾਫ਼ ਦਰਜ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਸਾਧੂ ਸਿੰਘ ਤੇ ਗੁਰਪ੍ਰੀਤ ਸਿੰਘ 'ਤੇ ਦੋਸ਼ ਤੈਅ ਕਰ ਦਿੱਤੇ ਜਦਕਿ ਹਰਪ੍ਰੀਤ ਸਿੰਘ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਿਆ ਹੈ। ਵਿਜੀਲੈਂਸ ਦੇ ਕੇਸ 'ਚ ਈ.ਡੀ. ਨੇ ਵੱਖਰੇ ਤੌਰ 'ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਤੇ ਮਾਮਲਾ ਦਰਜ ਕੀਤਾ ਸੀ। ਇਸ ਤੋਂ ਪਹਿਲਾਂ ਮੋਹਾਲੀ ਦੀ…
