SAD-BJP alliance

ਦੀਵਾਲੀ ਤੋਂ ਬਾਅਦ ਅਕਾਲੀ ਦਲ-ਭਾਜਪਾ ਗਠਜੋੜ ਸੰਭਵ; ਬਠਿੰਡਾ ਰੈਲੀ ਦੌਰਾਨ PM ਮੋਦੀ ਕਰ ਸਕਦੇ ਹਨ ਗਠਜੋੜ ਦਾ ਐਲਾਨ

ਦੀਵਾਲੀ ਤੋਂ ਬਾਅਦ ਅਕਾਲੀ ਦਲ-ਭਾਜਪਾ ਗਠਜੋੜ ਸੰਭਵ; ਬਠਿੰਡਾ ਰੈਲੀ ਦੌਰਾਨ PM ਮੋਦੀ ਕਰ ਸਕਦੇ ਹਨ ਗਠਜੋੜ ਦਾ ਐਲਾਨ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗਠਜੋੜ ਦੀਆਂ ਸਿਆਸੀ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ ਅਤੇ ਇਸ ਦਾ ਰਸਮੀ ਐਲਾਨ ਦੀਵਾਲੀ ਤੋਂ ਬਾਅਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਭਾਜਪਾ ਸੂਤਰਾਂ ਅਨੁਸਾਰ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ ਅਤੇ ਭਗਵਾ ਪਾਰਟੀ ਪਿਛਲੇ ਗਠਜੋੜ ਦੇ ਮੁਕਾਬਲੇ ਇਸ ਵਾਰ ਕਾਫ਼ੀ ਵੱਡੇ ਹਿੱਸੇ ’ਤੇ ਚੋਣ ਲੜਨ ਦੀ ਮੰਗ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਸਿਰੇ ਚੜ੍ਹਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਦਾ ਦੌਰਾ ਕਰ ਸਕਦੇ ਹਨ ਅਤੇ ਇੱਕ ਜਨਤਕ ਰੈਲੀ…
Read More