22
Dec
ਰੂਪਨਗਰ -6 ਅਤੇ 7 ਪੋਹ ਮਹੀਨੇ ਦੀ ਰਾਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਰਿਵਾਰ ਤੇ ਸਿੰਘਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਕਿਲ੍ਹਾ ਅਨੰਦਗੜ੍ਹ ਨੂੰ ਛੱਡਣ ਉਪਰੰਤ ਚਾਲੇ ਪਾਏ। ਉਧਰ ਪਹਾੜੀ ਰਾਜਿਆਂ ਨੇ ਆਟੇ ਦੀਆਂ ਗਊਆਂ ਤੇ ਮੁਸਲਮਾਨਾਂ ਨੇ ਕੁਰਾਨ ਦੀਆਂ ਖਾਧੀਆਂ ਕਸਮਾਂ ਤੋੜ ਕੇ ਗੁਰੂ ਸਾਹਿਬ ’ਤੇ ਹਮਲਾ ਕਰ ਦਿੱਤਾ ਅਤੇ 7 ਪੋਹ ਦੀ ਰਾਤ ਨੂੰ ਵੱਖੋ-ਵੱਖ ਪੜਾਵਾਂ ’ਤੇ ਗੁਰੂ ਗੋਬਿੰਦ ਸਿੰਘ ਜੀ ਉਨ੍ਹਾਂ ਪਹਾੜੀ ਰਾਜਿਆਂ ਤੇ ਮੁਸਲਮਾਨਾਂ ਨਾਲ ਯੁੱਧ ਕਰਦੇ ਹੋਏ ਆਖਰ ਸਰਸਾ ਨਦੀ ਦੇ ਕੰਢੇ ’ਤੇ ਪਹੁੰਚੇ ਜਿੱਥੇ ਘਮਸਾਣ ਦਾ ਯੁੱਧ ਹੋਇਆ ਅਤੇ ਗੁਰੂ ਗੋਬਿੰਦ ਸਿੰਘ ਜੀ ਨੇ ਆਸਾ ਦੀ ਵਾਰ ਦਾ ਕੀਰਤਨ ਵੀ ਕੀਤਾ ਅਤੇ…
